india-canada news Archives - Daily Post Punjabi

ਭਾਰਤ-ਕੈਨੇਡਾ ‘ਚ ਤਲਖੀ ਵਿਚਾਲੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸਰਵਿਸ
ਭਾਰਤ-ਕੈਨੇਡਾ ਵਿਚਾਲੇ ਵਧ ਰਹੀ ਤਲਖੀ ਵਿਚਾਲੇ ਐਤਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਿਛਲੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਕਰੀਬ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਇੱਥੋਂ ਤੱਕ ਕਿ ਬ੍ਰਿਟੇਨ ਅਤੇ ਅਮਰੀਕਾ ਨੇ ਵੀ ਇਸ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਅਜਿਹੇ ‘ਚ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਇਸ ਬਿਆਨ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਐਸ ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਕੈਨੇਡੀਅਨ ਕਰਮਚਾਰੀਆਂ ਵੱਲੋਂ ਭਾਰਤੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਚਿੰਤਾਜਨਕ ਹੈ ਅਤੇ ਇਸ ਦੇ ਮੱਦੇਨਜ਼ਰ ਅਸੀਂ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਮੌਜੂਦਗੀ ਨੂੰ ਲੈ ਕੇ ਕੁਝ ਕਦਮ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਭਾਰਤ ਕੈਨੇਡਾ ਲਈ ਵੀਜ਼ਾ ਜਾਰੀ ਕਰਨ ਦੀ ਸੇਵਾ ਮੁੜ ਸ਼ੁਰੂ ਕਰ ਸਕਦਾ ਹੈ।

ਜੈਸ਼ੰਕਰ ਨੇ ਐਤਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ, ”ਜੇਕਰ ਸਾਨੂੰ ਕੈਨੇਡਾ ‘ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਭਰੋਸਾ ਹੈ ਤਾਂ ਅਸੀਂ ਵੀਜ਼ਾ ਜਾਰੀ ਕਰਨ ਦੀ ਸਹੂਲਤ ਫਿਰ ਤੋਂ ਸ਼ੁਰੂ ਕਰਾਂਗੇ।” ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਘਟਾਉਣ ਬਾਰੇ ਉਨ੍ਹਾਂ ਕਿਹਾ ਕਿ “ਇਸ ਸਮਾਨਤਾ ਨੂੰ ਵਿਆਨਾ ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ। ਸਾਡੇ ਮਾਮਲੇ ਵਿੱਚ, ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਭਾਰਤ ਦੇ ਮਾਮਲੇ ਵਿੱਚ ਕੈਨੇਡੀਅਨ ਕਰਮਚਾਰੀਆਂ ਦੀ ਦਖਲਅੰਦਾਜ਼ੀ ਕੀਤੀ ਗਈ ਹੈ।” ਰਿਪੋਰਟਾਂ ਮੁਤਾਬਕ ਮੁਤਾਬਕ ਵਿਦੇਸ਼ ਮੰਤਰਾਲਾ ਕੈਨੇਡਾ ‘ਚ ਭਾਰਤੀ ਦੂਤਾਵਾਸ ਦੀ ਸੁਰੱਖਿਆ ਦਾ ਮੁਆਇਨਾ ਕਰ ਰਿਹਾ ਹੈ, ਜਿਸ ਕਾਰਨ ਵੀਜ਼ਾ ਸੇਵਾ ਬੰਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋਸਤਾਂ ਨੂੰ ਪੈ ਗਏ ਲੁਟੇਰੇ, ਗੋਲੀ ਮਾਰ ਗੱਡੀ ਲੈ ਕੇ ਹੋਏ ਫਰਾਰ

ਦੱਸ ਦੇਈਏ ਕਿ ਪਿਛਲੇ ਮਹੀਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਥੋਂ ਦੀ ਸੰਸਦ ਵਿੱਚ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਭਾਰਤ ਵਿੱਚ ਲੋੜੀਂਦੇ ਹਰਦੀਪ ਸਿੰਘ ਗੁੱਜਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਨਿੱਝਰ ਦਾ ਇਸ ਸਾਲ ਜੂਨ ਮਹੀਨੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਟਰੂਡੋ ਦੇ ਇਸ ਦੋਸ਼ ਤੋਂ ਬਾਅਦ ਭਾਰਤ ਨੇ ਕੁਝ ਸਮੇਂ ਲਈ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ਦੀ ਸਹੂਲਤ ਬੰਦ ਕਰ ਦਿੱਤੀ ਸੀ। ਭਾਰਤ ਨੇ ਕੈਨੇਡਾ ਨੂੰ ਇੱਥੇ ਆਪਣੇ ਡਿਪਲੋਮੈਟਾਂ ਦੀ ਗਿਣਤੀ ਘਟਾਉਣ ਲਈ ਵੀ ਕਿਹਾ ਸੀ। ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭਾਰਤ-ਕੈਨੇਡਾ ‘ਚ ਤਲਖੀ ਵਿਚਾਲੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸਰਵਿਸ appeared first on Daily Post Punjabi.

ਭਾਰਤ ਦੀ ਸਖਤੀ ਮਗਰੋਂ ਨਰਮ ਪਏ ਟਰੂਡੋ, ਬੋਲੇ- ‘ਰਿਸ਼ਤੇ ਵਿਗਾੜਣਾ ਨਹੀਂ ਚਾਹੁੰਦੇ’
ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਅਲਟੀਮੇਟਮ ਦਿੱਤਾ ਸੀ। ਭਾਰਤ ਦੀ ਸਖ਼ਤੀ ਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਰਵੱਈਆ ਨਰਮ ਹੋ ਗਿਆ ਹੈ।

ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਨਵੀਂ ਦਿੱਲੀ ਨਾਲ ਸਥਿਤੀ ਨੂੰ ਵਧਾਉਣਾ ਨਹੀਂ ਚਾਹੁੰਦੇ। ਰਿਪੋਰਟ ਮੁਤਾਬਕ ਕੈਨੇਡਾ ਭਾਰਤ ਨਾਲ ਜ਼ਿੰਮੇਵਾਰ ਅਤੇ ਉਸਾਰੂ ਸਬੰਧ ਜਾਰੀ ਰੱਖੇਗਾ।

ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਟਰੂਡੋ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚਾਹੁੰਦੀ ਹੈ ਕਿ ਉਸ ਦੇ ਡਿਪਲੋਮੈਟ ਕੈਨੇਡੀਅਨ ਪਰਿਵਾਰਾਂ ਦੀ ਮਦਦ ਲਈ ਭਾਰਤ ਵਿੱਚ ਰਹਿਣ।

ਦੱਸ ਦਈਏ ਕਿ ਭਾਰਤ ਨੇ ਕੈਨੇਡਾ ਨੂੰ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਜੇਕਰ 10 ਅਕਤੂਬਰ ਤੋਂ ਬਾਅਦ ਵੀ ਇਹ ਡਿਪਲੋਮੈਟ ਭਾਰਤ ‘ਚ ਰਹਿੰਦੇ ਹਨ ਤਾਂ ਉਨ੍ਹਾਂ ਦੀ ਡਿਪਲੋਮੈਟਿਕ ਛੋਟ ਵੀ ਵਾਪਸ ਲੈ ਲਈ ਜਾਵੇਗੀ। ਰਿਪੋਰਟ ਮੁਤਾਬਕ ਇਸ ਸਮੇਂ ਭਾਰਤ ‘ਚ 62 ਕੈਨੇਡੀਅਨ ਡਿਪਲੋਮੈਟ ਹਨ। ਮੋਦੀ ਸਰਕਾਰ ਨੇ ਇਸ ਨੂੰ ਘਟਾ ਕੇ 21 ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਥਾਣੇ ‘ਚ ਡ੍ਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ

ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਉਦੋਂ ਪੈਦਾ ਹੋ ਗਿਆ ਸੀ ਜਦੋਂ 18 ਸਤੰਬਰ ਨੂੰ ਕੈਨੇਡਾ ਨੇ ਹਰਦੀਪ ਨਿੱਜਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਦੇਸ਼ ਛੱਡਣ ਦਾ ਹੁਕਮ ਵੀ ਜਾਰੀ ਕਰ ਦਿੱਤਾ ਸੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਸੰਸਦ ਵਿੱਚ ਬੋਲਦਿਆਂ ਭਾਰਤ ‘ਤੇ ਦੋਸ਼ ਲਾਇਆ ਸੀ ਕਿ ਕੈਨੇਡੀਅਨ ਨਾਗਰਿਕ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ ਅਤੇ ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਟਰੂਡੋ ਨੇ ਕਿਹਾ ਸੀ ਕਿ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਹਰਦੀਪ ਨਿੱਝਰ ਦੇ ਕਤਲ ਦਰਮਿਆਨ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।

ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਹੈ ਕਿ ਕੈਨੇਡਾ ਵਿਚ ਹਿੰਸਾ ਦੀ ਕਿਸੇ ਵੀ ਘਟਨਾ ਵਿਚ ਭਾਰਤ ਸਰਕਾਰ ਦੇ ਸ਼ਾਮਲ ਹੋਣ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਭਾਰਤ ਦੀ ਸਖਤੀ ਮਗਰੋਂ ਨਰਮ ਪਏ ਟਰੂਡੋ, ਬੋਲੇ- ‘ਰਿਸ਼ਤੇ ਵਿਗਾੜਣਾ ਨਹੀਂ ਚਾਹੁੰਦੇ’ appeared first on Daily Post Punjabi.

ਤਣਾਅ ਵਿਚਾਲੇ ਆਨੰਦ ਮਹਿੰਦਰਾ ਦਾ ਵੱਡਾ ਫੈਸਲਾ, ਕੈਨੇਡਾ ‘ਚ ਬੰਦ ਕੀਤੀ ਆਪਣੀ ਕੰਪਨੀ
ਭਾਰਤ ਤੇ ਕੈਨੇਡਾ ਵਿਚ ਬੀਤੇ ਕੁਝ ਦਿਨਾਂ ਤੋਂ ਵਧਦੇ ਵਿਵਾਦ ਦਾ ਅਸਰ ਹੁਣ ਕਾਰੋਬਾਰ ‘ਤੇ ਦਿਖਣਲੱਗਾ ਹੈ। ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਭਾਰਤ ਨੇ ਫਿਲਹਾਲ ਰੋਕ ਲਗਾ ਦਿੱਤੀ ਹੈ।ਇਸ ਦਰਮਿਆਨ ਮਹਿੰਦਰਾ ਗਰੁੱਪ ਨੇ ਵੀ ਕੈਨੇਡਾ ਨੂੰ ਵੱਡਾ ਝਟਕਾ ਦਿੱਤਾ ਹੈ। ਆਨੰਦ ਮਹਿੰਦਰਾ ਦੀ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਕੈਨੇਡਾ ਬੇਸਡ ਕੰਪਨੀ Resson Aerospace Corporation ਤੋਂ ਆਣੀ ਸਾਂਝੇਦਾਰੀ ਖਤਮ ਕਰਨ ਦਾ ਐਲਾਨ ਕੀਤਾ ਹੈ। ਰੇਸਨ ਏਅਰੋਸਪੇਸ ਕਾਰਪੋਰੇਸ਼ਨ ਵਿਚ ਮਹਿੰਦਾਰ ਐਂਡ ਮਹਿੰਦਰਾ ਦਾ 11.18 ਫੀਸਦੀ ਹਿੱਸੇਦਾਰੀ ਸੀ।

ਦੋਵੇਂ ਦੇਸ਼ਾਂ ਵਿਚ ਕੂਟਨੀਤਕ ਲੜਾਈ ਜਾਰੀ ਹੈ। ਮਹਿੰਦਰਾ ਨੇ ਇਹ ਕਦਮ ਅਜਿਹੇ ਸਮੇਂ ਚੁੱਕਿਆ ਹੈ ਜਦੋਂ ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਪੀਕ ‘ਤੇ ਹੈ। ਅਜਿਹੇ ਵਿਚ ਲੋਕ ਮਹਿੰਦਰਾ ਦੇ ਫੈਸਲੇ ਨੂੰ ਇਸ ਨਾਲ ਜੋੜ ਕੇ ਦੇਖ ਰਹੇ ਹਨ। ਹਾਲਾਂਕਿ ਕੰਪਨੀ ਦਾ ਕਹਿਣਾ ਹੈ ਕਿ ਉਸ ਨੇ ਇਹ ਫੈਸਲਾ ਵੋਲਟਰੀ ਬੇਸਿਸ ‘ਤੇ ਲਿਆ ਹੈ। ਕੰਪਨੀ ਦੇ ਬੰਦ ਹੋਣ ਨਾਲ ਕੈਨੇਡਾ ਦੀ ਅਰਥਵਿਵਸਥਾ ਨੂੰ ਝਟਕਾ ਲੱਗੇਗਾ।

ਇਕ ਰੈਗੂਲੇਟਰੀ ਫਾਈਲਿੰਗ ਵਿਚ ਮਹਿੰਦਰਾ ਐਂਡ ਮਹਿੰਦਰਾ ਨੇ ਸਟਾਕ ਐਕਸਚੇਂਜ ਨੂੰ ਸੂਚਿਤ ਕੀਤਾ ਕਿ ਰੇਸਨ ਏਅਰੋਸਪੇਸ ਕਾਰਪੋਰੇਸ਼ਨ, ਕੈਨੇਡਾ ਕਾਰਪੋਰੇਸ਼ਨ ਕੈਨੇਡਾ ਤੋਂ ਸਰਟੀਫਿਕੇਟ ਆਫ ਡਿਜ਼ੋਲਿਊਸ਼ਨ20 ਸਤੰਬਰ 2023 ਨੂੰ ਮਿਲ ਗਿਆ ਹੈ ਜਿਸ ਦੀ ਕੰਪਨੀ ਨੂੰ ਜਾਣਕਾਰੀ ਦਿੱਤੀ ਗਈ ਹੈ। ਮਹਿੰਦਰਾ ਨੇ ਦੱਸਿਆਕਿ ਇਸ ਦੇ ਨਾਲ ਰੇਸਨ ਦਾ ਆਪ੍ਰੇਸ਼ਨ ਬੰਦ ਹੋ ਗਿਆ ਹੈ ਤੇ ਇੰਡੀਅਨ ਅਕਾਊਂਟਿੰਗ ਸਟੈਂਡਰਡ ਤਹਿਤ 20 ਸਤੰਬਰ 2023 ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ।

ਰੇਸਨ ਦੇ ਲਿਕਵੀਡੇਸ਼ਨ ‘ਤੇ ਕੰਪਨੀ ਨੂੰ 4.7 ਕੈਨੇਡਾ ਡਾਲਰ ਮਿਲਣਗੇ ਜੋ ਭਾਰਤੀ ਮੁਦਰਾ ਵਿਚ ਲਗਭਗ 28.7 ਕਰੋੜ ਰੁਪਏ ਹਨ। ਦੱਸ ਦੇਈਏ ਕਿ ਰੇਸਨ ਐਗਰੀਕਲਚਰ ਨਾਲ ਜੁੜੇ ਟੈੱਕ ਸਾਲਿਊਸ਼ਨ ਬਣਾਉਣ ਵਾਲੀ ਕੰਪਨੀ ਹੈ। ਮਹਿੰਦਰਾ ਐਂਡ ਮਹਿੰਦਰਾ ਵੀ ਖੇਤੀ ਨਾਲ ਜੁੜੇ ਪ੍ਰੋਡਕਰਸ ਬਣਾਉਂਦੀ ਹੈ। ਹਾਲਾਂਕਿ ਮਹਿੰਦਰਾ ਐਂਡ ਮਹਿੰਦਰਾ ਦੇ ਇਸ ਫੈਸਲੇ ਦਾ ਅਸਰ ਉਸ ਦੇ ਸ਼ੇਅਰਾਂ ‘ਤੇ ਦੇਖਣ ਨੂੰ ਮਿਲਿਆ ਹੈ। ਖਬਰ ਆਉਣ ਦੇ ਵਿਚ ਸਟਾਕ ਐਕਸਚੇਂਜ ‘ਤੇ ਮਹਿੰਦਰਾ ਐਂਡ ਮਹਿੰਦਰਾ ਦੇ ਸਟਾਕ ਵਿਚ ਵੱਡੀ ਗਿਰਾਵਟ ਦਰਜ ਹੋਈ ਹੈ। ਸ਼ੇਅਰ 3.11 ਫੀਸਦੀ ਜਾਂ 50.75 ਰੁਪਏ ਦੀ ਗਿਰਾਵਟ ਨਾਲ 1583 ਰੁਪਏ ‘ਤੇ ਬੰਦ ਹੋਇਆ।

ਇਹ ਵੀ ਪੜ੍ਹੋ: ਸਾਈਬਰ ਠੱਗੀ ਤੋਂ ਬਚਾਉਣਗੇ ਬੋਲਣ ਵਾਲੇ ‘ਗਣਪਤੀ ਬੱਪਾ’! ਪ੍ਰਸ਼ਾਦ ‘ਚ ਮਿਲਣਗੇ ਤੋਂ ਬਚਾਅ ਦੇ ਟਿਪਸ

ਮਹਿੰਦਰਾ ਐਂਡ ਮਹਿੰਦਰਾ ਦੇ ਇਸ ਫੈਸਲੇ ਨਾਲ ਕੈਨੇਡਾ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਪੈਨਸ਼ਨ ਫੰਡ ਨੇ ਕਈ ਭਾਰਤੀ ਕੰਪਨੀਆਂ ਵਿਚ ਮੋਟਾ ਨਿਵੇਸ਼ ਕੀਤਾ ਹੋਇਆ ਹੈ। ਕੈਨੇਡਾ ਪੈਨਸ਼ਨ ਪਲਾਨ ਇਨਵੈਸਟਮੈਂਟ ਬੋਰਡ ਦੇ 6 ਭਾਰਤੀ ਕੰਪਨੀਆਂ ਵਿਚ ਨਿਵੇਸ਼ ਦੀ ਕੀਮਤ 16000 ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ। ਇਨ੍ਹਾਂ ਕੰਪਨੀਆਂ ਵਿਚ ਜੋਮੈਟੋ, ਪੇਟੀਐੱਮ, ਇੰਡਸ ਟਾਵਰ, ਨਾਇਕਾ, ਕੋਟਕ ਮਹਿੰਦਰਾ ਬੈਂਕ ਡੇਲਹੀਵਰੀ ਸ਼ਾਮਲ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਤਣਾਅ ਵਿਚਾਲੇ ਆਨੰਦ ਮਹਿੰਦਰਾ ਦਾ ਵੱਡਾ ਫੈਸਲਾ, ਕੈਨੇਡਾ ‘ਚ ਬੰਦ ਕੀਤੀ ਆਪਣੀ ਕੰਪਨੀ appeared first on Daily Post Punjabi.