India corona death record Archives - Daily Post Punjabi

ਕੋਰੋਨਾ ਨਾਲ ਮੌਤਾਂ ਦਾ ਨਵਾਂ ਰਿਕਾਰਡ, 3 ਲੱਖ ਦੇ ਪਾਰ ਪਹੁੰਚਿਆ ਅੰਕੜਾ, US-ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਦਾ ਨੰਬਰ
ਦੇਸ਼ ਨੂੰ ਕੋਰੋਨਾ ਦੀ ਦੂਜੀ ਲਹਿਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਮਈ ਦੀ ਸ਼ੁਰੂਆਤ ਵਿੱਚ ਕੋਰੋਨਾ ਦੇ ਡਰਾਉਣੇ ਅੰਕੜਿਆ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਹਾਲਾਂਕਿ ਦੇਸ਼ ਵਿਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਗ੍ਰਾਫ ਤੇਜ਼ੀ ਨਾਲ ਹੇਠਾਂ ਆ ਰਿਹਾ ਹੈ, ਫਿਰ ਵੀ ਜੋਖਮ ਘੱਟ ਨਹੀਂ ਹੋਇਆ ਹੈ।

India corona death record

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਅੰਦਰ ਕੋਰੋਨਾ ਦੇ 2,22,315 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4454 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 67 ਲੱਖ 52 ਹਜ਼ਾਰ 447 ਹੋ ਗਈ ਹੈ।

ਇਹ ਵੀ ਪੜ੍ਹੋ: ਕੋਰੋਨਾ ਸੰਕਟ ‘ਚ ਬਿਹਾਰ ਸਰਕਾਰ ਦਾ ਫਰਮਾਨ, ਲਾਕਡਾਊਨ ਦੌਰਾਨ ਸੂਬੇ ਵਿੱਚ ਮੰਤਰੀਆਂ ਦੇ ਦੌਰੇ ‘ਤੇ ਲਗਾਈ ਪਾਬੰਦੀ

ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 27 ਲੱਖ 20 ਹਜ਼ਾਰ 716 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 37 ਲੱਖ 28 ਹਜ਼ਾਰ 11 ਲੋਕ ਠੀਕ ਹੋਏ ਹਨ । ਕੋਰੋਨਾ ਕਾਰਨ ਹੁਣ ਤੱਕ ਦੇਸ਼ ਵਿੱਚ 3 ਲੱਖ 3 ਹਜ਼ਾਰ 720 ਲੋਕਾਂ ਦੀ ਮੌਤ ਹੋ ਚੁੱਕੀ ਹੈ । ਕੋਰੋਨਾ ਤੋਂ ਪ੍ਰਭਾਵਿਤ ਮਹਾਰਾਸ਼ਟਰ ਵਿੱਚ ਵੀ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਘੱਟ ਰਹੀ ਹੈ।

India corona death record

ਦਰਅਸਲ, ਐਤਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 26,672 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 55,79,897 ਹੋ ਗਈ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ

ਇਸਦੇ ਨਾਲ 594 ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ 88,620 ਤੱਕ ਪਹੁੰਚ ਗਈ ਹੈ। ਇਸ ਦੌਰਾਨ 29,177 ਹੋਰ ਲੋਕ ਲਾਗ ਤੋਂ ਠੀਕ ਹੋ ਗਏ ਹਨ। ਸਿਹਤ ਵਿਭਾਗ ਦੇ ਅਨੁਸਾਰ ਮਹਾਰਾਸ਼ਟਰ ਵਿੱਚ ਸੰਕਰਮਣ ਤੋਂ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ ਹੁਣ 51,40,272 ਹੋ ਗਈ ਹੈ।

ਦੱਸ ਦੇਈਏ ਕਿ ਭਾਰਤ ਇਸ ਸਮੇਂ ਦੁਨੀਆ ਵਿੱਚ ਕੋਰੋਨਾ ਦਾ ਕੇਂਦਰ ਬਣਿਆ ਹੋਇਆ ਹੈ, ਕਿਉਂਕਿ ਇੱਥੇ ਬਹੁਤ ਸਾਰੇ ਨਵੇਂ ਕੇਸ ਆ ਰਹੇ ਹਨ। ਇਸ ਦੇ ਨਾਲ ਹੀ ਮੌਤਾਂ ਦੇ ਮਾਮਲੇ ਵਿੱਚ ਭਾਰਤ ਹੁਣ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਵਿੱਚ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ

The post ਕੋਰੋਨਾ ਨਾਲ ਮੌਤਾਂ ਦਾ ਨਵਾਂ ਰਿਕਾਰਡ, 3 ਲੱਖ ਦੇ ਪਾਰ ਪਹੁੰਚਿਆ ਅੰਕੜਾ, US-ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਦਾ ਨੰਬਰ appeared first on Daily Post Punjabi.