India Coronavirus Cases Rises Archives - Daily Post Punjabi

ਕੋਰੋਨਾ ਦਾ ਕਹਿਰ: ਬੀਤੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 9304 ਨਵੇਂ ਮਾਮਲੇ, ਹੁਣ ਤੱਕ 6 ਹਜ਼ਾਰ ਤੋਂ ਵੱਧ ਮੌਤਾਂ
India Coronavirus Cases Rises: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਜ਼ਬਰਦਸਤ ਉਛਾਲ ਆਇਆ ਹੈ । ਵੀਰਵਾਰ ਨੂੰ ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 9 ਹਜ਼ਾਰ 304 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ ਵਿੱਚ ਹੀ ਇਸ ਇਸ ਵਾਇਰਸ ਕਾਰਨ 260 ਲੋਕਾਂ ਦੀ ਮੌਤ ਹੋ ਗਈ ਹੈ । ਉੱਥੇ ਹੀ ਰਾਹਤ ਦੀ ਗੱਲ ਇਹ ਹੈ ਕਿ 3 ਹਜ਼ਾਰ 804 ਲੋਕ ਠੀਕ ਹੋਏ ਹਨ ।

India Coronavirus Cases Rises

ਦਰਅਸਲ, ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਹੁਣ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 2 ਲੱਖ 16 ਹਜ਼ਾਰ 919 ਹੋ ਗਈ ਹੈ। ਇਨ੍ਹਾਂ ਵਿਚੋਂ 6 ਹਜ਼ਾਰ 75 ਲੋਕਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਦੀ ਗੱਲ ਇਹ ਹੈ ਕਿ ਕਰੀਬ 50 ਫੀਸਦੀ ਯਾਨੀ ਇੱਕ ਲੱਖ 4 ਹਜ਼ਾਰ 107 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਚੁੱਕੇ ਹਨ । ਹੁਣ ਦੇਸ਼ ਵਿੱਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ ਇੱਕ ਲੱਖ 6 ਹਜ਼ਾਰ 737 ਹੈ । ਪਿਛਲੇ ਕੁਝ ਦਿਨਾਂ ਵਿੱਚ ਮਰੀਜ਼ਾਂ ਦੇ ਠੀਕ ਹੋਣ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ ।

India Coronavirus Cases Rises

ਕੋਰੋਨਾ ਦਾ ਸਭ ਤੋਂ ਵੱਧ ਅਸਰ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਇੱਥੇ ਕੁੱਲ ਮਰੀਜ਼ਾਂ ਦਾ ਅੰਕੜਾ 75 ਹਜ਼ਾਰ ਦੇ ਕਰੀਬ ਹੈ । ਹੁਣ ਤੱਕ 2 ਹਜ਼ਾਰ 587 ਲੋਕ ਆਪਣੀ ਜਾਨ ਗਵਾ ਚੁੱਕੇ ਹਨ, ਜਦੋਂ ਕਿ 32 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਇੱਥੇ ਹੁਣ ਕਰੀਬ 40 ਹਜ਼ਾਰ ਸਰਗਰਮ ਕੇਸ ਹਨ । ਇਸ ਤੋਂ ਬਾਅਦ ਕੋਰੋਨਾ ਦੇ ਮਾਮਲੇ ਵਿੱਚ ਤਾਮਿਲਨਾਡੂ ਦੂਜੇ ਨੰਬਰ ‘ਤੇ ਹੈ, ਇੱਥੇ ਹੁਣ ਤੱਕ ਕਰੀਬ 26 ਹਜ਼ਾਰ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ 208 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਕੋਰੋਨਾ ਦੇ ਕੁੱਲ ਮਾਮਲਿਆਂ ਵਿੱਚ ਦਿੱਲੀ ਤੀਜੇ ਨੰਬਰ ‘ਤੇ ਹੈ । ਹੁਣ ਤੱਕ ਇੱਥੇ 23 ਹਜ਼ਾਰ 645 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਵਿੱਚ 606 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 9542 ਲੋਕ ਠੀਕ ਹੋ ਚੁੱਕੇ ਹਨ । ਉੱਥੇ ਹੀ ਗੁਜਰਾਤ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 18 ਹਜ਼ਾਰ 100 ਹੋ ਗਿਆ ਹੈ, ਜਿਸ ਵਿੱਚ 1122 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਕੋਰੋਨਾ ਦਾ ਕਹਿਰ: ਬੀਤੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 9304 ਨਵੇਂ ਮਾਮਲੇ, ਹੁਣ ਤੱਕ 6 ਹਜ਼ਾਰ ਤੋਂ ਵੱਧ ਮੌਤਾਂ appeared first on Daily Post Punjabi.