India coronavirus total crosses Archives - Daily Post Punjabi

ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2.56 ਲੱਖ ਤੋਂ ਪਾਰ, ਕੇਸ ਵਧਣ ਦੇ ਮਾਮਲੇ ‘ਚ ਤੀਜੇ ਸਥਾਨ ‘ਤੇ ਪਹੁੰਚਿਆ ਭਾਰਤ
India coronavirus total crosses: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਸਿਹਤ ਮੰਤਰਾਲੇ ਦੇ ਸੋਮਵਾਰ ਸਵੇਰੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 2 ਲੱਖ 56 ਹਜ਼ਾਰ 611 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ । ਇਸ ਵਿਚੋਂ 7,135 ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 1 ਲੱਖ 24 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 9983 ਨਵੇਂ ਕੇਸ ਸਾਹਮਣੇ ਆਏ ਹਨ ਅਤੇ 206 ਮੌਤਾਂ ਹੋਈਆਂ ਹਨ । ਇਹ ਇਕ ਦਿਨ ਵਿੱਚ ਭਾਰਤ ਵਿੱਚ ਕੋਰੋਨਾ ਮਾਮਲਿਆਂ ਅਤੇ ਮੌਤਾਂ ਵਿੱਚ ਸਭ ਤੋਂ ਵੱਡਾ ਵਾਧਾ ਹੈ ।

India coronavirus total crosses

ਦਰਅਸਲ, ਭਾਰਤ ਵਿੱਚ ਵੱਧ ਰਹੇ ਕੇਸਾਂ ਦੀ ਰਫ਼ਤਾਰ ਦੁਨੀਆ ਵਿੱਚ ਤੀਜੇ ਨੰਬਰ ‘ਤੇ ਹੈ । ਐਤਵਾਰ ਨੂੰ ਬ੍ਰਾਜ਼ੀਲ ਵਿੱਚ 18,375 ਅਤੇ ਅਮਰੀਕਾ ਵਿੱਚ 18,905 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਰੂਸ ਵਿੱਚ 8,984 ਨਵੇਂ ਕੇਸ ਸਾਹਮਣੇ ਆਏ । ਇਸ ਦਾ ਸਿੱਧਾ ਮਤਲਬ ਹੈ ਕਿ ਭਾਰਤ ਇੱਕ ਦਿਨ ਵਿੱਚ ਨਵੇਂ ਮਾਮਲਿਆਂ ਵਿੱਚ ਵਾਧੇ ਵਿੱਚ ਦੁਨੀਆ ਵਿੱਚ ਤੀਜੇ ਨੰਬਰ ‘ਤੇ ਪਹੁੰਚ ਗਿਆ ਹੈ । ਭਾਰਤ ਵਿੱਚ ਇੱਕ ਦਿਨ ਵਿੱਚ 9983 ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਅਮਰੀਕਾ, ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ ਭਾਰਤ ਪੰਜਵੇਂ ਸਥਾਨ ‘ਤੇ ਪਹੁੰਚ ਗਿਆ ਹੈ ।

India coronavirus total crosses

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਵਿੱਚੋਂ 93% ਮੌਤਾਂ 8 ਰਾਜਾਂ ਵਿੱਚ ਹੋਈਆਂ ਹਨ । ਇਨ੍ਹਾਂ ਰਾਜਾਂ ਵਿੱਚ ਮਹਾਂਰਾਸ਼ਟਰ, ਗੁਜਰਾਤ, ਦਿੱਲੀ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਰਾਜਸਥਾਨ ਸ਼ਾਮਿਲ ਹਨ। ਭਾਰਤ ਵਿੱਚ ਸੰਕਰਮਣ ਕਾਰਨ ਹੋਈਆਂ ਮੌਤਾਂ ਵਿੱਚ ਮਹਾਂਰਾਸ਼ਟਰ ਦਾ 43% ਹਿੱਸਾ ਹੈ, ਜਦਕਿ ਗੁਜਰਾਤ ਵਿੱਚ 18% ਅਤੇ ਦਿੱਲੀ ਵਿੱਚ 11% ਹੈ ।

ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਜੇਕਰ ਮੌਤ ਦਰ ਦੀ ਗੱਲ ਕੀਤੀ ਜਾਵੇ ਤਾਂ ਮਹਾਂਰਾਸ਼ਟਰ ਵਿੱਚ 3.57%, ਗੁਜਰਾਤ ਵਿੱਚ 6.22%, ਦਿੱਲੀ ਵਿੱਚ 2.75%, ਮੱਧ ਪ੍ਰਦੇਸ਼ ਵਿੱਚ 4.32%,ਪੱਛਮੀ ਬੰਗਾਲ ਵਿੱਚ 4.94%, ਉੱਤਰ ਪ੍ਰਦੇਸ਼ ਵਿੱਚ 2.64%, ਰਾਜਸਥਾਨ ਵਿੱਚ 2.23% ਅਤੇ ਤਾਮਿਲਨਾਡੂ ਵਿੱਚ 0.83% ਹੈ। ਇਨ੍ਹਾਂ ਤਿੰਨ ਰਾਜਾਂ ਵਿੱਚ ਨਾ ਸਿਰਫ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਹੈ, ਬਲਕਿ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੀ ਜ਼ਿਆਦਾ ਹੈ। ਭਾਰਤ ਵਿੱਚ ਇਸ ਲਾਗ ਕਾਰਨ ਹੋਈ ਮੌਤ ਦਰ 2.80% ਹੈ ।

The post ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2.56 ਲੱਖ ਤੋਂ ਪਾਰ, ਕੇਸ ਵਧਣ ਦੇ ਮਾਮਲੇ ‘ਚ ਤੀਜੇ ਸਥਾਨ ‘ਤੇ ਪਹੁੰਚਿਆ ਭਾਰਤ appeared first on Daily Post Punjabi.