Tag: , , ,

ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ: ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.66 ਲੱਖ ਨਵੇਂ ਮਾਮਲੇ, 3754 ਮਰੀਜ਼ਾਂ ਨੇ ਤੋੜਿਆ ਦਮ

India records 3.66 lakh new cases: ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਤੜਥੱਲੀ ਮਚਾਈ ਹੋਈ ਹੈ । ਦੇਸ਼ ਵਿੱਚ ਹਰ ਦਿਨ ਕੋਰੋਨਾ ਦੇ ਨਵੇਂ ਅੰਕੜੇ ਡਰਾ ਰਹੇ ਹਨ। ਕੋਰੋਨਾ ਵਾਇਰਸ ਦੇ ਵਧਦੇ ਗ੍ਰਾਫ਼ ਵਿਚਾਲੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ ਕੁਝ ਰਾਹਤ ਮਿਲੀ ਹੈ। ਨਵੇਂ ਮਰੀਜ਼ਾਂ ਦੀ ਗਿਣਤੀ 5 ਦਿਨਾਂ ਵਿੱਚ ਪਹਿਲੀ ਵਾਰ 4

ਕੋਰੋਨਾ ਕਾਲ ਦੌਰਾਨ ਰਾਹਤ ਭਰੀ ਖ਼ਬਰ, ਬੀਤੇ 24 ਘੰਟਿਆਂ ‘ਚ 3,07,865 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

Relief news during corona period: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਬੇਕਾਬੂ ਹੋ ਗਈ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਵੀ ਡਰਾਉਣੀ ਹੋ ਗਈ ਹੈ, ਪਰ ਇਸਦੇ ਨਾਲ ਹੀ ਦੇਸ਼ ਵਿੱਚ ਰਿਕਵਰੀ ਦਰ ਵੀ

ਕੋਰੋਨਾ ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਕੈਨੇਡਾ, ਕੀਤਾ 60 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ

Canada to provide 10 million dollars: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਆਤੰਕ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਕਾਰਨ ਭਾਰਤ ਵਿੱਚ ਕੋਰੋਨਾ ਦੇ ਵਧਦੇ ਸੰਕਟ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਮਦਦ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕੈਨੇਡਾ ਸਰਕਾਰ ਨੇ ਭਾਰਤ ਵਿੱਚ ਕੋਵਿਡ-19 ਦੀ

ਦੇਸ਼ ‘ਚ ਕੋਰੋਨਾ ਦਾ ਤਾਂਡਵ ਜਾਰੀ, 24 ਘੰਟਿਆਂ ‘ਚ ਮਿਲੇ ਰਿਕਾਰਡ 3.46 ਲੱਖ ਨਵੇਂ ਮਾਮਲੇ, 2624 ਮਰੀਜ਼ਾਂ ਦੀ ਮੌਤ

India sees 3.46 lakh Covid cases: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ। ਜਿਸ ਕਾਰਨ ਹਰ ਰਾਜ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਦੇਸ਼ ਦੇ ਹਰ ਰਾਜ ਵਿੱਚ ਸਥਿਤੀ ਇੰਨੀ ਭਿਆਨਕ ਹੋ ਗਈ ਹੈ ਕਿ ਮਰੀਜ਼ਾਂ ਨੂੰ ਹਸਪਤਾਲ ਵਿੱਚ ਬੈੱਡ ਤੱਕ ਨਹੀਂ ਮਿਲ ਰਹੇ ਹਨ

ਮੁੜ ਬੇਕਾਬੂ ਹੋਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 3.14 ਲੱਖ ਤੋਂ ਵੱਧ ਨਵੇਂ ਕੇਸ, 2104 ਲੋਕਾਂ ਦੀ ਮੌਤ

India reports over 3.14 lakh new cases: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਬੇਕਾਬੂ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3.14 ਲੱਖ ਤੋਂ ਵੱਧ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ

ਦੇਸ਼ ‘ਚ ਕੋਰੋਨਾ ਵਿਸਫੋਟ, ਇੱਕ ਦਿਨ ‘ਚ ਮਿਲੇ 2 ਲੱਖ ਤੋਂ ਵੱਧ ਨਵੇਂ ਮਾਮਲੇ, 1038 ਮਰੀਜ਼ਾਂ ਦੀ ਮੌਤ

India reports over 2 lakh corona cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਬੇਕਾਬੂ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ । ਦੁਨੀਆ ਵਿੱਚ ਹਰ ਦਿਨ ਸਭ ਤੋਂ ਵੱਧ ਕੇਸ ਭਾਰਤ ਵਿੱਚ ਆ ਰਹੇ ਹਨ। ਲਾਗ ਦੇ ਨਵੇਂ ਕੇਸਾਂ ਦੀ ਗਿਣਤੀ ਹੁਣ ਦੋ ਲੱਖ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ

ਦੇਸ਼ ‘ਚ ਕੋਰੋਨਾ ਕੇਸਾਂ ਵਿੱਚ ਮੁੜ ਸਭ ਤੋਂ ਵੱਡਾ ਉਛਾਲ, ਇੱਕ ਦਿਨ ‘ਚ ਸਾਹਮਣੇ ਆਏ 1.68 ਲੱਖ ਨਵੇਂ ਮਾਮਲੇ, 900 ਤੋਂ ਵੱਧ ਮੌਤਾਂ

India reports over 1.68 lakh new corona cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਹਰ ਦਿਨ ਨਵੇਂ ਰਿਕਾਰਡ ਬਣ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1 ਲੱਖ 68 ਹਜ਼ਾਰ 912 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ।  ਇਹ ਦੇਸ਼ ਵਿੱਚ ਇੱਕ ਦਿਨ ਵਿੱਚ ਮਿਲਣ ਵਾਲੇ ਪੀੜਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ । ਇਸ

ਕੋਰੋਨਾ ਦੀ ਦੂਜੀ ਲਹਿਰ ਬਣੀ ਕਹਿਰ, ਦੇਸ਼ ‘ਚ 24 ਘੰਟਿਆਂ ਦੌਰਾਨ ਪਹਿਲੀ ਵਾਰ ਸਾਹਮਣੇ ਆਏ 1.26 ਲੱਖ ਨਵੇਂ ਮਾਮਲੇ

India records 1.26 lakh fresh cases: ਕੋਰੋਨਾ ਵਾਇਰਸ ਦੀ ਤਾਜ਼ਾ ਲਹਿਰ ਹੁਣ ਕਹਿਰ ਬਣ ਕੇ ਟੁੱਟ ਰਹੀ ਹੈ। ਪਿਛਲੇ ਸਾਰੇ ਰਿਕਾਰਡ ਤੋੜਦਿਆਂ ਬੁੱਧਵਾਰ ਨੂੰ ਦੇਸ਼ ਵਿੱਚ 1.25 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ । ਰਾਜ ਸਰਕਾਰਾਂ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1,26,315 ਨਵੇਂ ਕੇਸ ਸਾਹਮਣੇ

ਕੋਰੋਨਾ ਦੀ ਸਥਿਤੀ ‘ਤੇ ਅੱਜ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ, ਮਮਤਾ ਬੈਨਰਜੀ ਨਹੀਂ ਹੋਣਗੇ ਸ਼ਾਮਿਲ

Mamata Banerjee unlikely to attend: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਜੋਖਮ ਵਧਦਾ ਜਾ ਰਿਹਾ ਹੈ ਪਰ ਕੁਝ ਨੇਤਾ ਰਾਜਨੀਤੀ ਕਰਨ ਵਿੱਚ ਰੁੱਝੇ ਹੋਏ ਹਨ । ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸ਼ਾਮ ਕੋਰੋਨਾ ‘ਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ, ਪਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਮੀਟਿੰਗ ਵਿੱਚ

Coronavirus: ਦੇਸ਼ ‘ਚ ਕੋਰੋਨਾ ਮਾਮਲੇ 85 ਲੱਖ ਦੇ ਪਾਰ, ਬੀਤੇ 24 ਘੰਟਿਆਂ ਦੌਰਾਨ 45,903 ਨਵੇਂ ਮਾਮਲੇ, 490 ਦੀ ਮੌਤ

India reports 45903 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 85 ਲੱਖ ਦੇ ਪਾਰ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 85 ਲੱਖ 53 ਹਜ਼ਾਰ 657 ਹੋ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 45 ਹਜ਼ਾਰ 903 ਨਵੇਂ ਮਰੀਜ਼

ਦੁਨੀਆ ‘ਚ ਪਿਛਲੇ 24 ਘੰਟਿਆਂ ਦੌਰਾਨ 3 ਲੱਖ ਕੋਰੋਨਾ ਮਾਮਲੇ, ਹਰ 3 ਮਰੀਜ਼ਾਂ ‘ਚੋਂ ਇੱਕ ਮਰੀਜ਼ ਭਾਰਤੀ

Global Coronavirus Cases: ਕੋਰੋਨਾ ਵਾਇਰਸ ਦੇ ਨਵੇਂ ਅੰਕੜਿਆਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਵਿੱਚ ਪੂਰੀ ਦੁਨੀਆ ਵਿੱਚ ਰਿਕਾਰਡ 3,07,000 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਉੱਥੇ ਹੀ 5,537 ਲੋਕਾਂ ਦੀ ਮੌਤ ਹੋ ਚੁੱਕੀ ਹੈ। 24 ਘੰਟਿਆਂ ਵਿੱਚ ਸਾਹਮਣੇ ਆਏ ਕੁੱਲ ਕੋਰੋਨਾ ਮਾਮਲਿਆਂ ਵਿੱਚ ਹਰ ਤੀਜਾ ਸੰਕ੍ਰਮਿਤ ਮਰੀਜ਼

ਕੋਰੋਨਾ: ਕੀ ਅਮਰੀਕਾ-ਬ੍ਰਾਜ਼ੀਲ ਦੇ ਰਸਤੇ ‘ਤੇ ਭਾਰਤ? ਅਗਸਤ ਦੇ ਪਹਿਲੇ ਹਫ਼ਤੇ ਤੋਂ ਮਿਲੇ ਬੁਰੇ ਸੰਕੇਤ

India trajectory a worry: ਰੋਜ਼ਾਨਾ ਦਰਜ ਕੀਤੇ ਜਾ ਰਹੇ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਦੌੜ ਵਿੱਚ ਭਾਰਤ ਨੇ ਅਮਰੀਕਾ ਨੂੰ ਪਛਾੜ ਦਿੱਤਾ ਹੈ। ਇੱਕ ਨਵੀਂ ਰਿਪੋਰਟ ਅਨੁਸਾਰ ਭਾਰਤ ਵਿੱਚ ਰੋਜ਼ਾਨਾ ਕੋਰੋਨਾ ਦੇ ਸਭ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ। ਉੱਥੇ ਹੀ ਦੂਜੇ ਪਾਸੇ ਜੇਕਰ ਕੋਵਿਡ -19 ਦੇ ਕੁੱਲ ਮਾਮਲਿਆਂ ਦੀ ਗੱਲ ਕੀਤੀ ਜਾਵੇ

ਕੋਰੋਨਾ: ਇੱਕ ਦਿਨ ‘ਚ 6566 ਨਵੇਂ ਮਾਮਲੇ, 194 ਮੌਤਾਂ, ਮਰੀਜ਼ਾਂ ਦਾ ਕੁੱਲ ਅੰਕੜਾ 1.58 ਲੱਖ ਦੇ ਪਾਰ

India COVID-19 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਹੁਣ ਹੋਰ ਖਤਰਨਾਕ ਰੂਪ ਲੈਂਦਾ ਜਾ ਰਿਹਾ ਹੈ । ਦੇਸ਼ ਵਿੱਚ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਪੇਟ ਵਿੱਚ ਆ ਕੇ 194 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਇੱਕ ਦਿਨ

Recent Comments