India COVID-19 tally Archives - Daily Post Punjabi

ਦੇਸ਼ ‘ਚ 24 ਘੰਟਿਆਂ ਦੌਰਾਨ 8909 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ 2 ਲੱਖ ਤੋਂ ਪਾਰ
India COVID-19 tally: ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ । ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 8 ਹਜ਼ਾਰ 909 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ ਵਿੱਚ ਇਸ ਘਾਤਕ ਬਿਮਾਰੀ ਕਾਰਨ 217 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ 4776 ਲੋਕ ਠੀਕ ਹੋ ਗਏ ਹਨ ।

India COVID-19 tally

ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ 7 ਹਜ਼ਾਰ 615 ਹੈ । ਇਸ ਵਿਚੋਂ 5 ਹਜ਼ਾਰ 815 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇੱਥੇ ਰਾਹਤ ਦੀ ਗੱਲ ਹੈ ਕਿ ਕੋਰੋਨਾ ਨਾਲ ਲੜਾਈ ਵਿੱਚ ਤਕਰੀਬਨ 50 ਪ੍ਰਤੀਸ਼ਤ ਭਾਵ 1 ਲੱਖ 303 ਮਰੀਜ਼ ਠੀਕ ਹੋ ਚੁੱਕੇ ਹਨ । ਇਸ ਸਮੇਂ ਦੇਸ਼ ਵਿੱਚ ਸਰਗਰਮ ਕੇਸਾਂ ਦੀ ਕੁੱਲ ਗਿਣਤੀ 1 ਲੱਖ 1 ਹਜ਼ਾਰ 497 ਹੈ । ਪਿਛਲੇ ਦਿਨਾਂ ਵਿੱਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ ।

India COVID-19 tally

ਦਰਅਸਲ, ਦੇਸ਼ ਵਿੱਚ ਮਹਾਂਰਾਸ਼ਟਰ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਹੈ । ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 72 ਹਜ਼ਾਰ ਨੂੰ ਪਾਰ ਕਰ ਗਈ ਹੈ । ਹੁਣ ਤੱਕ 2 ਹਜ਼ਾਰ 465 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਦੋਂ ਕਿ 31 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਇਸ ਵੇਲੇ 38 ਹਜ਼ਾਰ 502 ਐਕਟਿਵ ਕੇਸ ਹਨ । ਇਸ ਤੋਂ ਇਲਾਵਾ ਤਾਮਿਲਨਾਡੂ ਦੂਜੇ ਨੰਬਰ ‘ਤੇ ਹੈ, ਇੱਥੇ ਹੁਣ ਤੱਕ 24 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 197 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਕੋਰੋਨਾ ਦੇ ਕੁੱਲ ਮਾਮਲਿਆਂ ਵਿੱਚ ਰਾਜਧਾਨੀ ਦਿੱਲੀ ਤੀਜੇ ਨੰਬਰ ‘ਤੇ ਹੈ । ਹੁਣ ਤੱਕ ਇੱਥੇ 22 ਹਜ਼ਾਰ 132 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 556 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 9243 ਵਿਅਕਤੀ ਠੀਕ ਹੋ ਚੁੱਕੇ ਹਨ । ਇਸ ਦੇ ਨਾਲ ਹੀ ਗੁਜਰਾਤ ਵਿੱਚ ਮਰੀਜ਼ਾਂ ਦੀ ਕੁੱਲ ਸੰਖਿਆ 17 ਹਜ਼ਾਰ 617 ਹੋ ਗਈ ਹੈ, ਜਿਸ ਵਿੱਚ 1092 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਦੇਸ਼ ‘ਚ 24 ਘੰਟਿਆਂ ਦੌਰਾਨ 8909 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ 2 ਲੱਖ ਤੋਂ ਪਾਰ appeared first on Daily Post Punjabi.