India Covid case tally Archives - Daily Post Punjabi

ਦੇਸ਼ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 34 ਲੱਖ ਦੇ ਪਾਰ, 24 ਘੰਟਿਆਂ ਦੌਰਾਨ 1021 ਮਰੀਜ਼ਾਂ ਦੀ ਮੌਤ
India Covid case tally: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 76 ਹਜ਼ਾਰ 472 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1021 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34 ਲੱਖ 63 ਹਜ਼ਾਰ 973 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 52 ਹਜ਼ਾਰ 424 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 62 ਹਜ਼ਾਰ 550 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 26 ਲੱਖ 48 ਹਜ਼ਾਰ 999 ਵਿਅਕਤੀ ਠੀਕ ਵੀ ਹੋਏ ਹਨ। ਅਮਰੀਕਾ ਬ੍ਰਾਜ਼ੀਲ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਭਾਰਤ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਰਿਕਾਰਡ 77,266 ਨਵੇਂ ਮਾਮਲੇ ਸਾਹਮਣੇ ਆਏ ਸਨ।

India Covid case tally

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 28 ਅਗਸਤ ਨੂੰ 9,01,338 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,94,77,848 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Covid case tally

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਇੱਥੇ ਪਿਛਲੇ ਕੁਝ ਦਿਨਾਂ ਤੋਂ ਮਾਮਲੇ ਤੇਜ਼ੀ ਨਾਲ ਵਧਦੇ ਹੋਏ 14 ਹਜ਼ਾਰ ਤੋਂ ਵੱਧ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਨੂੰ ਇੱਥੇ 14,361 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 331 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23,775 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 5,43,170 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 2 ਦਿਨ ਤੋਂ ਰੋਜ਼ਾਨਾ 1800 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਦਿੱਲੀ ਵਿੱਚ ਸ਼ੁੱਕਰਵਾਰ ਨੂੰ 1808 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 20 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4389 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,69,412 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.8 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇਸੇ ਵਿਚਾਲੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੌਤ ਦਰ 1.81% ‘ਤੇ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 22% ਰਹਿ ਗਈ ਹੈ। ਇਸਦੇ ਨਾਲ ਹੀ ਭਾਰਤ ਵਿੱਚ ਰਿਕਵਰੀ ਰੇਟ 76% ਹੋ ਗਿਆ ਹੈ।

The post ਦੇਸ਼ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 34 ਲੱਖ ਦੇ ਪਾਰ, 24 ਘੰਟਿਆਂ ਦੌਰਾਨ 1021 ਮਰੀਜ਼ਾਂ ਦੀ ਮੌਤ appeared first on Daily Post Punjabi.