india covid19 Archives - Daily Post Punjabi

ਭਾਰਤ’ਚ ਵੱਧ ਰਿਹਾ ਕੋਰੋਨਾ ਪ੍ਰਕੋਪ,ਇੱਕ ਦਿਨ ‘ਚ 60 ਹਜ਼ਾਰ ਮਾਮਲੇ
india covid19 cases tally crosses 30 lakh mark: ਪੂਰੇ ਦੇਸ਼ ‘ਚ ਕੋਰੋਨਾ ਮਹਾਂਮਾਰੀ ਨੇ ਭਿਆਨਕ ਰੂਪ ਅਖਤਿਆਰ ਕੀਤਾ ਹੋੋਇਆ ਹੈ।ਰੋਜ਼ਾਨਾ ਰਿਕਾਰਡ ਤੋੜ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ,ਅਨੇਕਾਂ ਲੋਕਾਂ ਦੀ ਮੌਤ ਹੁੰਦੀ ਹੈ।ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ’ਚ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਰਿਹਾ।ਪਰ ਹੁਣ ਕੋਰੋਨਾ ਮਹਾਂਮਾਰੀ ਨੇ ਪੂਰੇ ਭਾਰਤ’ਚ ਆਪਣੇ ਪੈਰ ਪਸਾਰ ਲਏ ਹਨ।ਭਾਰਤ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਭਾਰਤ ‘ਚ ਕੋਰੋਨਾ ਕੇਸਾਂ ਦੀ ਗਿਣਤੀ ਹੁਣ 30 ਲੱਖ ਦੇ ਪਾਰ ਪਹੁੰਚ ਗਈ ਹੈ।

india covid19 cases tally crosses 30 lakh mark

ਇਕ ਦਿਨ ਵਿਚ 70 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਰਾਹਤ ਦੀ ਗੱਲ ਇਹ ਹੈ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਲੱਗਭਗ 75 ਫੀਸਦੀ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 69,239 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 30,44, 941 ਹੋ ਗਿਆ ਹੈ। ਇਸ ਦੌਰਾਨ 57,989 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਮੁਕਤੀ ਪਾਉਣ ਵਾਲਿਆਂ ਦੀ ਗਿਣਤੀ 22,80,567 ਹੋ ਗਈ ਹੈ। ਕੋਰੋਨਾ ਪੀੜਤ ਦੇ ਕੇਸਾਂ ਵਿਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵਧੇਰੇ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਤੋਂ ਦੁਨੀਆ ਵਿਚ ਸਭ ਤੋਂ ਪ੍ਰਭਾਵਿਤ ਦੇਸ਼ ਭਾਰਤ ਹੈ।ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤੱਕ ਦੇ ਅੰਕੜਿਆਂ ਮੁਤਾਬਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 56,706 ਹੋ ਗਈ ਹੈ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ 912 ਮਰੀਜ਼ਾਂ ਦੀ ਮੌਤ ਹੋਈ ਹੈ।

india covid19 cases tally crosses 30 lakh mark

ਦੇਸ਼ ‘ਚ ਸਰਗਰਮ ਕੇਸਾਂ ਦੀ ਗਿਣਤੀ 7,07,668 ਹੋ ਗਈ ਹੈ। ਦੇਸ਼ ਵਿਚ ਸਰਗਰਮ ਕੇਸ 23.43 ਹੈ, ਜਦਕਿ ਮੌਤ ਦੀ ਦਰ 1.87 ਫੀਸਦੀ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਵਧ ਕੇ 74.89 ਫੀਸਦੀ ਤੱਕ ਪਹੁੰਚ ਗਈ ਹੈ।ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਇਸ ਸਾਲ ਦੇ ਅਖ਼ੀਰ ਤੱਕ ਭਾਰਤ ਕੋਰੋਨਾ ਵੈਕਸੀਨ ਤਿਆਰ ਕਰ ਲਵੇਗਾ। ਸਿਹਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਦੁਨੀਆ ‘ਚ ਸਭ ਤੋਂ ਚੰਗੀ ਰਿਕਵਰੀ ਦਰ ਭਾਰਤ ਦੀ ਹੈ। ਜੇਕਰ ਗੱਲ ਟੈਸਟਿੰਗ ਦੀ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਨਮੂਨਿਆਂ ਦੀ ਜਾਂਚ ‘ਚ ਵਾਧਾ ਕੀਤਾ ਗਿਆ ਹੈ। 22 ਅਗਸਤ 2020 ਤੱਕ 3,52,92,220 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਇਕ ਦਿਨ ਵਿਚ 8,01,147 ਕੋਰੋਨਾ ਨਮੂਨਿਆਂ ਦੀ ਜਾਂਚ ਹੋਈ, ਜੋ ਕਿ 22 ਅਗਸਤ ਨੂੰ ਕੀਤੀ ਗਈ।

The post ਭਾਰਤ’ਚ ਵੱਧ ਰਿਹਾ ਕੋਰੋਨਾ ਪ੍ਰਕੋਪ,ਇੱਕ ਦਿਨ ‘ਚ 60 ਹਜ਼ਾਰ ਮਾਮਲੇ appeared first on Daily Post Punjabi.