India defeated Afghanistan Archives - Daily Post Punjabi

ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ, ਪਹਿਲੇ ਵਨਡੇ ‘ਚ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ 84 ਦੌੜਾਂ
ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕੱਲ੍ਹ ਰਾਤ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਧਰਮਸ਼ਾਲਾ ਵਿੱਚ ਮੈਚ ਮੀਂਹ ਕਾਰਨ 25-25 ਓਵਰਾਂ ਤੱਕ ਘਟਾ ਦਿੱਤਾ ਗਿਆ। ਪਹਿਲੇ ਵਨਡੇ ਵਿੱਚ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ। ਭਾਰਤੀ ਟੀਮ ਨੇ 22.5 ਓਵਰਾਂ ਵਿੱਚ ਹੀ 195 ਦੌੜਾਂ ਦੇ ਟੀਚੇ ਨੂੰ ਹਾਸਿਲ ਕੀਤਾ। ਹੁਣ ਭਾਰਤ 3 ਮੈਚਾਂ ਦੀ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ।

ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫਗਾਨਿਸਤਾਨ 24.5 ਓਵਰਾਂ ਵਿੱਚ 194 ਦੌੜਾਂ ‘ਤੇ ਆਲ ਆਊਟ ਹੋ ਗਿਆ। ਰਹਿਮਾਨਉੱਲਾ ਗੁਰਬਾਜ਼ ਨੇ 48 ਗੇਂਦਾਂ ਵਿੱਚ ਆਪਣਾ ਨੌਵਾਂ ਵਨਡੇ ਸੈਂਕੜਾ ਲਗਾਇਆ, ਜਿਸ ਵਿੱਚ 102 ਦੌੜਾਂ ਦੀ ਪਾਰੀ ਵਿੱਚ 8 ਚੌਕੇ ਅਤੇ 8 ਛੱਕੇ ਲੱਗੇ। ਭਾਰਤ ਨੇ 195 ਦੌੜਾਂ ਦਾ ਪਿੱਛਾ ਕਰਦੇ ਹੋਏ 22.5 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ।

ਇਹ ਵੀ ਪੜ੍ਹੋ : 4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ

ਪਹਿਲੇ ਵਨਡੇ ਮੈਚ ਵਿੱਚ ਕਪਤਾਨ ਸ਼ੁਭਮਨ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ੁਭਮਨ ਗਿੱਲ ਨੇ 66 ਗੇਂਦਾਂ ਵਿੱਚ ਅਜੇਤੂ 84 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੂੰ ਮੈਚ ਦਾ ਖਿਡਾਰੀ ਚੁਣਿਆ ਗਿਆ। ਕੇਐਲ ਰਾਹੁਲ 39 ਦੌੜਾਂ ‘ਤੇ ਅਜੇਤੂ ਰਹੇ। ਈਸ਼ਾਨ ਕਿਸ਼ਨ ਨੇ ਵੀ 34 ਦੌੜਾਂ ਜੋੜੀਆਂ। ਡੈਬਿਊ ਕਰਨ ਵਾਲੇ ਹਰਸ਼ ਦੂਬੇ ਅਤੇ ਗੁਰਨੂਰ ਬਰਾੜ ਨੇ ਭਾਰਤ ਲਈ ਤਿੰਨ-ਤਿੰਨ ਵਿਕਟਾਂ ਲਈਆਂ। ਅਰਸ਼ਦੀਪ ਸਿੰਘ ਅਤੇ ਨਿਤੀਸ਼ ਕੁਮਾਰ ਰੈਡੀ ਨੇ ਦੋ-ਦੋ ਵਿਕਟਾਂ ਲਈਆਂ। ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਇੱਕ ਰੋਜ਼ਾ ਮੈਚ 17 ਜੂਨ ਨੂੰ ਲਖਨਊ ਵਿੱਚ ਖੇਡਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ, ਪਹਿਲੇ ਵਨਡੇ ‘ਚ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ 84 ਦੌੜਾਂ appeared first on Daily Post Punjabi.

ਟੀਮ ਇੰਡੀਆ ਨੇ ਜਿੱਤ ਨਾਲ ਕੀਤੀ ਸੁਪਰ-8 ਦੀ ਸ਼ੁਰੂਆਤ, ਅਫ਼ਗ਼ਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ
ਟੀ-20 ਵਿਸ਼ਵ ਕੱਪ 2024 ਦੇ ਸੁਪਰ 8 ਦਾ ਤੀਜਾ ਮੈਚ ਭਾਰਤ ਅਤੇ ਅਫ਼ਗ਼ਾਨਿਸਤਾਨ ਵਿਚਾਲੇ ਖੇਡਿਆ ਗਿਆ। ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਖੇਡੇ ਗਏ ਇਸ ਮੈਚ ‘ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਅਤੇ ਫਿਰ ਸ਼ਾਨਦਾਰ ਗੇਂਦਬਾਜ਼ੀ ਨਾਲ ਅਫ਼ਗ਼ਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਹੋਰ ਮਜ਼ਬੂਤ ​​ਹੋ ਗਈਆਂ ਹਨ।

ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫ਼ਗ਼ਾਨਿਸਤਾਨ ਨੂੰ 182 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਅਫ਼ਗ਼ਾਨਿਸਤਾਨ ਦੀ ਟੀਮ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ 20 ਓਵਰਾਂ ‘ਚ 134 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਅਫ਼ਗ਼ਾਨਿਸਤਾਨ ਲਈ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ। ਟੀਮ ਲਈ ਸਭ ਤੋਂ ਵੱਧ ਸਕੋਰ ਅਜਮਾਤੁੱਲਾਹ ਓਮਰਜ਼ਈ ਨੇ 20 ਗੇਂਦਾਂ ਵਿੱਚ ਦੋ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 26 ਦੌੜਾਂ ਬਣਾਈਆਂ।

T20 World Cup 2024

ਓਮਰਜ਼ਈ ਤੋਂ ਇਲਾਵਾ ਗੁਲਬਦਿਨ ਨਾਇਬ ਨੇ 17 ਦੌੜਾਂ, ਨਜੀਬੁੱਲਾਹ ਜ਼ਦਰਾਨ ਨੇ 19 ਦੌੜਾਂ ਅਤੇ ਮੁਹੰਮਦ ਨਬੀ ਨੇ 14 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਬੁਮਰਾਹ ਨੇ ਚਾਰ ਓਵਰਾਂ ਵਿੱਚ ਸਿਰਫ਼ 7 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਉਨ੍ਹਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਨੇ ਵੀ ਤਿੰਨ, ਕੁਲਦੀਪ ਯਾਦਵ ਨੇ ਦੋ, ਅਕਸ਼ਰ ਪਟੇਲ ਅਤੇ ਰਵਿੰਦਰ ਜਡੇਜਾ ਨੇ ਇੱਕ-ਇੱਕ ਵਿਕਟ ਲਈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ

ਇਸ ਤੋਂ ਪਹਿਲਾਂ ਭਾਰਤ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਸਨ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਅਰਧ ਸੈਂਕੜਾ ਲਗਾਇਆ। ਸੂਰਿਆ ਨੇ 28 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾਈਆਂ। ਸੂਰਿਆਕੁਮਾਰ ਨੂੰ ਉਸ ਦੀ ਸ਼ਾਨਦਾਰ ਪਾਰੀ ਲਈ ਪਲੇਅਰ ਆਫ ਦਾ ਮੈਚ ਚੁਣਿਆ ਗਿਆ। ਉਸ ਤੋਂ ਇਲਾਵਾ ਟੀਮ ਦੇ ਉਪ ਕਪਤਾਨ ਹਾਰਦਿਕ ਪੰਡਯਾ ਨੇ 24 ਗੇਂਦਾਂ ‘ਚ 32 ਦੌੜਾਂ ਦੀ ਪਾਰੀ ਖੇਡੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਟੀਮ ਇੰਡੀਆ ਨੇ ਜਿੱਤ ਨਾਲ ਕੀਤੀ ਸੁਪਰ-8 ਦੀ ਸ਼ੁਰੂਆਤ, ਅਫ਼ਗ਼ਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ appeared first on Daily Post Punjabi.