india first coronavirus test positive Archives - Daily Post Punjabi

ਦੇਸ਼ ਦੀ ਪਹਿਲੀ ਕੋਰੋਨਾ ਮਰੀਜ਼ ਕਰੀਬ ਡੇਢ ਸਾਲ ਬਾਅਦ ਫਿਰ ਹੋਈ ਪਾਜ਼ੇਟਿਵ, ਵੈਕਸੀਨ ਨਹੀਂ ਸੀ ਲਗਵਾਈ…
india first coronavirus test positive again for covid 19: ਦੇਸ਼ ‘ਚ ਇੱਕ ਪਾਸੇ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਉਂਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਕੇਰਲ ‘ਚ ਹਾਲਾਤ ਚਿੰਤਾ ਵਧਾ ਰਹੇ ਹਨ।ਦੱਸ ਦੇਈਏ ਕਿ ਦੇਸ਼ ਦੀ ਪਹਿਲੀ ਕੋਰੋਨਾ ਸੰਕਰਮਿਤ ਨੂੰ ਫਿਰ ਤੋਂ ਕੋਰੋਨਾ ਹੋ ਗਿਆ ਹੈ।ਉਸਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਸ ਨੂੰ ਅਜੇ ਘਰ ‘ਚ ਹੀ ਕੁਆਰੰਟਾਈਨ ਰੱਖਿਆ ਗਿਆ ਹੈ।

ਦੇਸ਼ ਦੀ ਪਹਿਲੀ ਕੋਰੋਨਾ ਮਰੀਜ਼ ਇੱਕ ਮੈਡੀਕਲ ਸਟੂਡੈਂਟ ਸੀ, ਜੋ ਪਿਛਲੇ ਸਾਲ ਚੀਨ ਦੇ ਵੁਹਾਨ ਤੋਂ ਵਾਪਸ ਆਈ ਸੀ।ਵੁਹਾਨ ਉਹੀ ਸ਼ਹਿਰ ਹੈ ਜਿੱਥੇ ਕੋਰੋਨਾ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ।ਪਹਿਲੀ ਕੋਰੋਨਾ ਮਰੀਜ਼ ਕੇਰਲ ਦੇ ਥ੍ਰਿਸੂਰ ਦੀ ਰਹਿਣ ਵਾਲੀ ਹੈ ਅਤੇ ਵੁਹਾਨ ‘ਚ ਮੈਡੀਕਲ ਦੀ ਪੜਾਈ ਕਰਦੀ ਸੀ।ਪਿਛਲੇ ਸਾਲ 30 ਜਨਵਰੀ ਨੂੰ ਉਸਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ।ਇਹ ਦੇਸ਼ ‘ਚ ਕੋਰੋਨਾ ਦਾ ਪਹਿਲਾ ਮਾਮਲਾ ਸੀ।

india first coronavirus  test positive again for covid 19

ਉਹ ਕੋਰੋਨਾ ਤੋਂ ਠੀਕ ਹੋ ਗਈ ਪਰ ਕਰੀਬ ਡੇਢ ਸਾਲ ਬਾਅਦ ਫਿਰ ਉਹ ਕੋਰੋਨਾ ਦੀ ਚਪੇਟ ‘ਚ ਆ ਗਈ ਹੈ।ਡੀਐੱਮਓ ਡਾ. ਕੇਜੇ ਰੀਨਾ ਨੇ ਦੱਸਿਆ ਕਿ ਅਜੇ ਉਸ ‘ਚ ਕੋਰੋਨਾ ਦੇ ਕੋਈ ਵੀ ਲੱਛਣ ਨਹੀਂ ਹਨ ਉਹ ਘਰ ‘ਚ ਹੀ ਕੁਆਰੰਟਾਈਨ ਹੈ।ਉਸਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨਾਂ੍ਹ ਨੇ ਦੱਸਿਆ ਕਿ ਉਸਨੇ ਅਜੇ ਤੱਕ ਕੋਰੋਨਾ ਦੀ ਵੈਕਸੀਨ ਵੀ ਨਹੀਂ ਲਗਵਾਈ ਸੀ।

The post ਦੇਸ਼ ਦੀ ਪਹਿਲੀ ਕੋਰੋਨਾ ਮਰੀਜ਼ ਕਰੀਬ ਡੇਢ ਸਾਲ ਬਾਅਦ ਫਿਰ ਹੋਈ ਪਾਜ਼ੇਟਿਵ, ਵੈਕਸੀਨ ਨਹੀਂ ਸੀ ਲਗਵਾਈ… appeared first on Daily Post Punjabi.