INDIA government Archives - Daily Post Punjabi

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਸ ਖ਼ਿੱਤੇ ਵਿੱਚ ਸ਼ਾਂਤੀ ਤੇ ਤਰੱਕੀ ਚਾਹੁੰਦੀਆਂ ਹਨ ਤਾਂ ਇਸ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧ ਆਪਸ ਵਿੱਚ ਸੁਖਾਵੇਂ ਹੋਣ ਅਤੇ ਇਹ ਦੇਸ਼ ਆਪਸ ਵਿੱਚ ਵਪਾਰ ਦੇ ਰਸਤੇ ਖੋਲ੍ਹਣ।

ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਲੇਕਿਨ ਭਾਰਤ ਸਰਕਾਰ ਵੱਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿੱਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਵਿੱਚ ਵੱਸਦੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੀ ਹੈ ਅਤੇ ਸ੍ਰੀ ਨਨਕਾਣਾ ਸਾਹਿਬ ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਰਕੇ ਹਰ ਸਾਲ ਹਜ਼ਾਰਾਂ ਹੀ ਸਿੱਖ ਸੰਗਤਾਂ ਇੱਥੇ ਨਤਮਸਤਕ ਹੋਣ ਪੁੱਜਦੀਆਂ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਪਿਛਲੇ ਸਮੇਂ ਜੋ ਵੀ ਤਲਖ਼ੀ ਵਾਲਾ ਮਾਹੌਲ ਬਣਿਆ ਸੀ ਇਸ ਦਾ ਅਸਰ ਭਾਈਚਾਰਿਆਂ ਦੇ ਸਬੰਧਾਂ ਉੱਤੇ ਨਹੀਂ ਪੈਣਾ ਚਾਹੀਦਾ ਬਲਕਿ ਸਦਭਾਵਨਾ ਤੇ ਗੱਲਬਾਤ ਨਾਲ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਆਖਿਆ ਕਿ ਉਹ ਵੀ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਵੇ ਕਿ ਜੇਕਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਆਉਂਦਾ ਹੈ ਤਾਂ ਉਹ ਉਨ੍ਹਾਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਲੈਣਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਆਪਸ ਵਿੱਚ ਕ੍ਰਿਕਟ ਜਾਂ ਕੋਈ ਹੋਰ ਖੇਡ ਖੇਡਦੇ ਹਨ ਤਾਂ ਇਹ ਇੱਕ ਚੰਗੀ ਪਹਿਲ ਹੈ, ਇਸਦਾ ਸੁਆਗਤ ਹੈ, ਇਸ ਨਾਲ ਆਪਸੀ ਰਿਸ਼ਤਿਆਂ ਵਿੱਚ ਸੁਧਾਰ ਹੋਵੇਗਾ, ਪਰੰਤੂ ਸਿੱਖ ਜਥਿਆਂ ਸਬੰਧੀ ਵੀ ਇਹੀ ਨੀਤੀ ਅਪਣਾਉਣੀ ਚਾਹੀਦੀ ਹੈ। ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਣ ਉੱਤੇ ਭਾਰਤ ਅੰਦਰ ਵਿਰੋਧੀ ਸਿਆਸੀ ਧਿਰਾਂ ਖ਼ਾਸਕਰ ਜਿਹੜੀਆਂ ਧਿਰਾਂ ਪੰਜਾਬ ਅੰਦਰ ਕੰਮ ਕਰ ਰਹੀਆਂ ਹਨ, ਉਨ੍ਹਾਂ ਵੱਲੋਂ ਇਸ ਮਸਲੇ ਉੱਤੇ ਸਰਕਾਰ ਦਾ ਵਿਰੋਧ ਕਰਨਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੰਮ ਕਰਦੀ ਕਿਸੇ ਵੀ ਸਿਆਸੀ ਧਿਰ ਨੂੰ ਵੱਡਾ ਦਿਲ ਕਰਕੇ ਉਸ ਕਦਮ ਦਾ ਸੁਆਗਤ ਕਰਨਾ ਚਾਹੀਦਾ ਹੈ ਜਿਸ ਨਾਲ ਦੋਵੇਂ ਦੇਸ਼ਾਂ ਦੇ ਸਬੰਧਾਂ ਵਿੱਚ ਸੁਧਾਰ ਹੁੰਦਾ ਹੋਵੇ, ਕਿਉਂਕਿ ਆਪਸੀ ਸਾਂਝ ਤੇ ਪਿਆਰ ਨਾਲ ਹੀ ਖ਼ਿੱਤੇ ਵਿੱਚ ਅਮਨ ਤੇ ਸ਼ਾਂਤੀ ਕਾਇਮ ਰਹੇਗੀ ਨਾ ਕਿ ਨਫ਼ਰਤ ਨਾਲ। ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਖੇਡੇ ਜਾਣ ਨਾਲ ਕੁਝ ਵੀ ਮਾੜਾ ਜਾਂ ਗਲਤ ਨਹੀਂ ਹੋਇਆ ਅਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਬਾਰੇ ਵੀ ਇਹੀ ਪਹੁੰਚ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪਿੰਡ ਬੰਡਾਲਾ ਦੀ ਗੁਰਸ਼ਰਨ ਕੌਰ ਨੇ ਡੇਢ ਮਿੰਟ ‘ਚ ਲਿਖੀਆਂ 8 ਕਵਿਤਾਵਾਂ, ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ ਹੋਇਆ ਨਾਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇੱਕ ਪਾਸੇ ਤਾਂ ਸਿੱਖ ਸੰਗਤਾਂ ਤੇ ਸੰਸਥਾਵਾਂ ਵੱਲੋਂ ਬੀਤੇ ਸਮੇਂ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਲਗਾਤਾਰ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਹੁਣ ਹਰ ਸਾਲ ਸਮਝੌਤੇ ਅਨੁਸਾਰ ਵੀਜ਼ਾ ਪ੍ਰਾਪਤ ਕਰਕੇ ਜਾਂਦੇ ਸਿੱਖ ਜਥਿਆਂ ਉੱਤੇ ਵੀ ਰੋਕ ਲਗਾ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 1947 ਦੀ ਵੰਡ ਮੌਕੇ ਸਿੱਖਾਂ ਤੇ ਪੰਜਾਬੀਆਂ ਨੇ ਵੱਡਾ ਸੰਤਾਪ ਹੰਢਾਇਆ ਹੈ ਤੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਜਾਨੋਂ ਪਿਆਰੇ ਗੁਰਧਾਮਾਂ ਤੋਂ ਵਿਛੋੜਿਆ ਗਿਆ ਹੈ ਅਤੇ ਹੁਣ ਸਿੱਖ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ appeared first on Daily Post Punjabi.

INDIA ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼, ਅਖਿਲੇਸ਼ ਯਾਦਵ ਨੂੰ ਮਿਲਣ ਪਹੁੰਚੇ TMC ਦੇ ਵੱਡੇ ਨੇਤਾ
ਪੱਛਮੀ ਬੰਗਾਲ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਭਿਸ਼ੇਕ ਬੈਨਰਜੀ ਨੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਦੋਹਾਂ ਨੇਤਾਵਾਂ ਵਿਚਾਲੇ ਬੈਠਕ ਹੋਈ।

abhishek meet akhilesh yadav

ਵਰਣਨਯੋਗ ਹੈ ਕਿ ਮਮਤਾ ਬੈਨਰਜੀ ਅਤੇ ਅਖਿਲੇਸ਼ ਯਾਦਵ ਵਿਚਾਲੇ ਸਿਆਸੀ ਸਬੰਧ ਰਹੇ ਹਨ। ਯੂਪੀ ਵਿੱਚ ਸਪਾ ਨੇ ਭਦੋਹੀ ਸੀਟ ਟੀਐਮਸੀ ਨੂੰ ਦਿੱਤੀ ਸੀ। ਦੋਹਾਂ ਨੇਤਾਵਾਂ ਵਿਚਾਲੇ ਪਰਦੇ ਦੇ ਪਿੱਛੇ ਤਾਲਮੇਲ ਇੰਨਾ ਮਜ਼ਬੂਤ ​​ਸੀ ਕਿ ਜਦੋਂ ਨਿਤੀਸ਼ ਕੁਮਾਰ ਨੂੰ INDIA ਅਲਾਇੰਸ ਦਾ ਕਨਵੀਨਰ ਬਣਾਉਣ ਦਾ ਫੈਸਲਾ ਲਿਆ ਜਾਣਾ ਸੀ ਤਾਂ ਮਮਤਾ ਅਤੇ ਅਖਿਲੇਸ਼ ਨਹੀਂ ਗਏ। ਅਭਿਸ਼ੇਕ ਅਤੇ ਅਖਿਲੇਸ਼ ਦਰਮਿਆਨ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਪ੍ਰੋਫੈਸਰ ਰਾਮ ਗੋਪਾਲ ਯਾਦਵ ਅਤੇ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਵੀ ਮੌਜੂਦ ਸਨ।

ਅਖਿਲੇਸ਼ ਯਾਦਵ ਨੇ ਸ਼ੁਰੂ ਤੋਂ ਹੀ ਭਾਰਤ ਗਠਜੋੜ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਕਾਂਗਰਸ ਦੇ ਨਾਲ-ਨਾਲ ਹੋਰ ਪਾਰਟੀਆਂ ਨਾਲ ਵੀ ਚੰਗੇ ਸਬੰਧ ਹਨ। ਅਖਿਲੇਸ਼ ਯਾਦਵ ਦੀ ਨੇੜਤਾ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਵੀ ਦੇਖਣ ਨੂੰ ਮਿਲੀ ਹੈ। ਜਦੋਂ ਨਿਤੀਸ਼ ਕੁਮਾਰ ਨੇ ਭਾਰਤ ਗਠਜੋੜ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਤਾਂ ਅਖਿਲੇਸ਼ ਯਾਦਵ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਏ ਅਤੇ ਨਿਤੀਸ਼ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post INDIA ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼, ਅਖਿਲੇਸ਼ ਯਾਦਵ ਨੂੰ ਮਿਲਣ ਪਹੁੰਚੇ TMC ਦੇ ਵੱਡੇ ਨੇਤਾ appeared first on Daily Post Punjabi.