India Highest single-day spike Archives - Daily Post Punjabi

ਦੇਸ਼ ‘ਚ ਕੋਰੋਨਾ ਦਾ ਨਵਾਂ ਰਿਕਾਰਡ, ਇੱਕ ਦਿਨ ‘ਚ 311 ਮਰੀਜ਼ਾਂ ਦੀ ਮੌਤ, 11929 ਨਵੇਂ ਮਾਮਲੇ
India Highest single-day spike: ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ । ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਤਿੰਨ ਲੱਖ 20 ਹਜ਼ਾਰ ਨੂੰ ਪਾਰ ਕਰ ਗਿਆ ਹੈ । ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 20 ਹਜ਼ਾਰ 922 ਵਿਅਕਤੀ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ । ਇਸ ਵਿਚੋਂ 9195 ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਲੱਖ 62 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ । ਪਿਛਲੇ 24 ਘੰਟਿਆਂ ਵਿੱਚ 11 ਹਜ਼ਾਰ 929 ਮਾਮਲੇ ਸਾਹਮਣੇ ਆਏ ਹਨ ਅਤੇ 311 ਲੋਕਾਂ ਦੀ ਮੌਤ ਹੋ ਚੁੱਕੀ ਹੈ ।

India Highest single-day spike

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ 3,20,922 ਕੋਰੋਨਾ ਕੇਸ ਹਨ, ਜਿਨ੍ਹਾਂ ਵਿੱਚੋਂ 1,49,348 ਮਾਮਲੇ ਸਰਗਰਮ ਹਨ । ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋ ਰਹੇ ਮਰੀਜ਼ਾਂ ਦੀ ਗਿਣਤੀ ਵਧੇਰੇ ਹੈ. ਹੁਣ ਤੱਕ 1,62,379 ਡਿਸਚਾਰਜ ਹੋ ਚੁੱਕੇ ਹਨ । ਦਰਅਸਲ, ਵੱਡੀ ਚਿੰਤਾ ਦੀ ਗੱਲ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਭਾਰਤ ਨੇ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਦੁਨੀਆਂ ਵਿੱਚ ਚੌਥਾ ਸਥਾਨ ‘ਤੇ ਆ ਗਿਆ ਹੈ । ਭਾਰਤ ਵਿੱਚ ਮਾਮਲੇ ਵਧਣ ਦੀ ਰਫ਼ਤਾਰ ਦੁਨੀਆਂ ਵਿੱਚ ਤੀਜੇ ਨੰਬਰ ‘ਤੇ ਬਣੀ ਹੋਈ  ਹੈ। ਅਜਿਹੇ ਵਿੱਚ ਲੱਗ ਰਿਹਾ ਕਿ ਭਾਰਤ ਜਲਦ ਹੀ ਰੂਸ ਨੂੰ ਵੀ ਪਿੱਛੇ ਛੱਡ ਕੇ ਤੀਜੇ ਸਥਾਨ ‘ਤੇ ਪਹੁੰਚ ਜਾਵੇਗਾ ।

India Highest single-day spike

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ 1 ਲੱਖ 49 ਹਜ਼ਾਰ ਕੋਰੋਨਾ ਦੇ ਐਕਟਿਵ ਕੇਸ ਹਨ । ਇਨ੍ਹਾਂ ਵਿੱਚ ਸਭ ਤੋਂ ਵੱਧ ਮਹਾਂਰਾਸ਼ਟਰ ਦੇ ਹਨ । ਸੂਬੇ ਵਿੱਚ 51 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ । ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਦਿੱਲੀ, ਤੀਜੇ ਨੰਬਰ ‘ਤੇ ਤਾਮਿਲਨਾਡੂ, ਚੌਥੇ ਨੰਬਰ ‘ਤੇ ਗੁਜਰਾਤ ਤੇ ਪੰਜਵੇਂ ਨੰਬਰ ‘ਤੇ ਪੱਛਮੀ ਬੰਗਾਲ ਹੈ । ਇਨ੍ਹਾਂ ਪੰਜ ਸੂਬਿਆਂ ਵਿੱਚ  ਕੋਰੋਨਾ ਦੇ ਸਭ ਤੋਂ ਜ਼ਿਆਦਾ ਐਕਟਿਵ ਮਾਮਲੇ ਹਨ ।

ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿਚ ਕੋਰੋਨਾ ਦਾ ਰਿਕਵਰੀ ਰੇਟ 50% ਤੋਂ ਉੱਪਰ ਚਲਾ ਗਿਆ ਹੈ।  ਯਾਨੀ ਦੇਸ਼ ਵਿੱਚ ਕੋਵਿਡ ਮਹਾਮਾਰੀ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਦਰ 50.59% ਰਹੀ ਹੈ । ਰਿਕਵਰੀ ਦੀ ਦਰ ਲੰਬੇ ਸਮੇਂ ਤੋਂ 48% ਅਤੇ 49% ਦੇ ਵਿਚਕਾਰ ਸੀ, ਪਰ ਹੁਣ ਇਹ 50% ਤੋਂ ਉੱਪਰ ਚਲੀ ਗਈ ਹੈ।

The post ਦੇਸ਼ ‘ਚ ਕੋਰੋਨਾ ਦਾ ਨਵਾਂ ਰਿਕਾਰਡ, ਇੱਕ ਦਿਨ ‘ਚ 311 ਮਰੀਜ਼ਾਂ ਦੀ ਮੌਤ, 11929 ਨਵੇਂ ਮਾਮਲੇ appeared first on Daily Post Punjabi.