India logs 2827 new cases Archives - Daily Post Punjabi

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 2827 ਨਵੇਂ ਮਾਮਲੇ, 24 ਮਰੀਜ਼ਾਂ ਦੀ ਮੌਤ
ਦੇਸ਼ ਭਰ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ । ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 2,827 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਲੋਕਾਂ ਦੀ ਮੌਤ ਹੋਈ ਹੈ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,31,13,413 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,067 ਹੋ ਗਈ ਹੈ।

India logs 2827 new cases

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਨਫੈਕਸ਼ਨ ਕਾਰਨ 24 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,24,181 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,067 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.04 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 427 ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਪ੍ਰਤੀਸ਼ਤ ਹੈ।

ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ

ਅੰਕੜਿਆਂ ਅਨੁਸਾਰ ਲਾਗ ਦੀ ਰੋਜ਼ਾਨਾ ਦਰ 0.60 ਪ੍ਰਤੀਸ਼ਤ ਹੈ ਅਤੇ ਹਫ਼ਤਾਵਾਰੀ ਦਰ 0.72 ਪ੍ਰਤੀਸ਼ਤ ਹੈ । ਦੇਸ਼ ਵਿੱਚ ਹੁਣ ਤੱਕ ਕੁੱਲ 4,25,70,165 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਕੋਵਿਡ-19 ਨਾਲ ਮੌਤ ਦਰ 1.22 ਫੀਸਦੀ ਹੈ। ਇਸ ਦੇ ਨਾਲ ਹੀ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 190.83 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 2827 ਨਵੇਂ ਮਾਮਲੇ, 24 ਮਰੀਜ਼ਾਂ ਦੀ ਮੌਤ appeared first on Daily Post Punjabi.