India Meteorological Department Archives - Daily Post Punjabi

ਅਗਲੇ 60 ਘੰਟਿਆਂ ‘ਚ ਮੌਸਮ ਮਚਾ ਸਕਦਾ ਕ/ਹਿ/ਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਬੀਤੇ ਕੁਝ ਦਿਨਾਂ ਤੋਂ ਉੱਤਰ-ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਜਿਸਦੇ ਕਾਰਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਜਾਰੀ ਹੈ। ਹਾਲਾਂਕਿ ਸੋਮਵਾਰ ਨੂੰ ਇਸਦੀ ਸਰਗਰਮਤਾ ਵਿੱਚ ਕਮੀ ਦੇਖੀ ਗਈ, ਪਰ ਇੱਕ ਵਾਰ ਫਿਰ ਤੋਂ ਇਸੇ ਖੇਤਰ ਵਿੱਚ ਮੌਸਮ ਦੇ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਭਾਰਤੀ ਮੌਸਮ ਵਿਭਾਗ ਅਨੁਸਾਰ ਹਿਮਾਲਿਆ ਦੇ ਖੇਤਰਾਂ ਵਿੱਚ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਜਿਸ ਕਾਰਨ ਬਾਰਿਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਹਨੇਰੀ ਤੇ ਬਾਰਿਸ਼ ਸਣੇ ਭਾਰੀ ਬਰਫਬਾਰੀ ਹੋਣ ਵਾਲੀ ਹੈ।

India weather update

ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ 6 ਤੋਂ 7 ਮਾਰਚ ਵਿਚਾਲੇ ਬਾਰਿਸ਼ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਹੈ। ਉੱਥੇ ਹੀ 7 ਤੇ 9 ਮਾਰਚ ਦੇ ਵਿਚਾਲੇ ਓਡੀਸ਼ਾ, ਪੱਛਮੀ ਬੰਗਾਲ ਤੇ ਸਿੱਕਮ ਦਾ ਮੌਸਮ ਵੀ ਵਿਗੜਨ ਵਾਲਾ ਹੈ। ਇਨ੍ਹਾਂ ਤਿੰਨ ਰਾਜਾਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ

ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਇੱਕ ਹਫਤੇ ਦੇ ਦੌਰਾਨ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲੇਗਾ। ਅਲੱਗ-ਅਲੱਗ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ। ਇਸਨੂੰ ਲੈ ਕੇ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸਾਮ ਤੇ ਮੇਘਾਲਿਆ ਵਿੱਚ ਵੀ ਇਸ ਤਰ੍ਹਾਂ ਦੇ ਮੌਸਮ ਦੀ ਸੰਭਾਵਨਾ ਜਤਾਈ ਗਈ ਹੈ।

India weather update

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੇ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ ਤੇ ਓਡੀਸ਼ਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 6 ਮਾਰਚ ਤੋਂ ਪੱਛਮੀ ਹਿਮਾਲਿਆ ਖੇਤਰ ਵਿੱਚ ਬਾਰਿਸ਼ ਤੇ ਬਰਫਬਾਰੀ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਵਧਣ ਦੀ ਉਮੀਦ ਹੈ ਤੇ ਇਹ 7 ਮਾਰਚ ਤੱਕ ਜਾਰੀ ਰਹਿ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅਗਲੇ 60 ਘੰਟਿਆਂ ‘ਚ ਮੌਸਮ ਮਚਾ ਸਕਦਾ ਕ/ਹਿ/ਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਦਿੱਤੀ ਚਿਤਾਵਨੀ
MD chandigarh heavy rain: ਸੂਬੇ ਭਰ ‘ਚ ਬੀਤੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਸੀ, ਜਿਸ ਤੋਂ ਅੱਜ ਰਾਹਤ ਮਿਲੀ ਹੈ। ਇਸ ਦੌਰਾਨ ਹੀ ਮੌਸਮ ਵਿਭਾਗ ਚੰਡੀਗੜ੍ਹ ਨੇ ਦਾਅਵਾ ਕੀਤਾ ਹੈ ਕਿ ਮਾਨਸੂਨ ਸਰਗਰਮ ਹੋਵੇਗਾ ਅਤੇ ਅਗਲੇ 2-3 ਦਿਨਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੰਗਲਵਾਰ ਨੂੰ ਪੂਰਾ ਦਿਨ ਹੁੰਮਸ ਅਤੇ ਧੁੱਪ ਤੋਂ ਬਾਅਦ ਸ਼ਾਮ ਨੂੰ ਅਚਾਨਕ ਬੱਦਲ ਛਾ ਗਏ ਅਤੇ ਬਾਰਿਸ਼ ਸ਼ੁਰੂ ਹੋ ਗਈ। ਸ਼ਾਮ 6.30 ਵਜੇ ਤੋਂ 7.30 ਵਜੇ ਤੱਕ 15.8 ਐੱਮ.ਐੱਮ ਬਾਰਿਸ਼ ਹੋਈ। ਮੰਗਲਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੋਮਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ, ਜੋ ਸਾਧਾਰਨ ਤੋਂ 5 ਡਿਗਰੀ ਜਿਆਦਾ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬੱਦਲ ਛਾ ਸਕਦੇ ਹਨ ਅਤੇ ਦਿਨ ਭਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿ ਸਕਦਾ ਹੈ। ਵੀਰਵਾਰ ਨੂੰ ਵੀ ਬੱਦਲ ਛਾਏ ਰਹਿਣਗੇ।

MD chandigarh heavy rain

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੋਣ ਦੇ ਮੱਦੇਨਜ਼ਰ ਕੇਂਦਰੀ ਜਲ ਕਮਿਸ਼ਨ ਵੱਲੋਂ ਬੀਤੇ ਦਿਨ ਭਾਵ ਮੰਗਲਵਾਰ ਨੂੰ ਹੜ੍ਹ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਕੁਝ ਸੂਬਿਆਂ ਦੇ ਪਰਬਤੀ ਜ਼ਿਲ੍ਹਿਆਂ ‘ਚ ਜ਼ਮੀਨ ਖਿਸਕਣ ਦੀ ਵੀ ਸੰਭਾਵਨਾ ਹੈ।

The post ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਦਿੱਤੀ ਚਿਤਾਵਨੀ appeared first on Daily Post Punjabi.