india-newzealand match Archives - Daily Post Punjabi

ਭਾਰਤ-ਨਿਊਜ਼ੀਲੈਂਡ ‘ਚ ਮੁਕਾਬਲਾ ਅੱਜ , 20 ਸਾਲ ਤੋਂ ਟੂਰਨਾਮੈਂਟ ‘ਚ ਨਿਊਜ਼ੀਲੈਂਡ ਨੂੰ ਨਹੀਂ ਹਰਾ ਸਕਿਆ ਹੈ ਭਾਰਤ
ਧਰਮਸ਼ਾਲਾ ਕ੍ਰਿਕਟ ਸਟੇਡੀਅਮ ਵਿਚ ਅੱਜ ਹੋਣ ਵਾਲੇ ਭਾਰਤ ਤੇ ਨਿਊਜ਼ੀਲੈਂਡ ਦੇ ਮੁਕਾਬਲੇ ਵਿਚ ਤੈਅ ਹੋਵੇਗਾ ਕਿ ਕਿਸ ਟੀਮ ਦਾ ਵਿਜੇ ਰੱਥ ਰੁਕਣ ਵਾਲਾ ਹੈ। ਹੁਣ ਤੱਕ ਵਿਸ਼ਵ ਕੱਰ ਵਿਚ ਦੋਵੇਂ ਟੀਮਾਂ ਚਾਰ-ਚਾਰ ਮੁਕਾਬਲੇ ਜਿੱਤ ਚੁੱਕੀ ਹੈ। ਦੋਵੇਂ ਹੀ ਟੀਮਾਂ ਪੰਜਵੀਂ ਜਿੱਤ ਲਈ ਧਰਮਸ਼ਾਲਾ ਪਹੁੰਚੀ ਹੈ।

ਨਿਊਜ਼ੀਲੈਂਡ ਦੀ ਟੀਮ ਦੇ ਹੌਸਲੇ ਵੀ ਬੁਲੰਦ ਹਨ। ਬੱਲੇਬਾਜ਼ ਤੇ ਗੇਂਦਬਾਜ਼ ਲੈਅ ਵਿਚ ਹਨ। ਇਸ ਟੀਮ ਦੇ ਕਈ ਖਿਡਾਰੀ ਆਈਪੀਐੱਲ ਵਿਚ ਖੇਡਦੇ ਹਨ ਜੋ ਭਾਰਤ ਦੇ ਮੁਸ਼ਕਲਾਂ ਖੜ੍ਹੀਆਂ ਕਰ ਸਕਦੀਆਂ ਹਨ। ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੀ ਤੇਜ਼ ਗੇਂਦਬਾਜ਼ੀ ਤੋਂ ਸਾਵਧਾਨ ਰਹਿਣਾ ਹੋਵੇਗਾ। ਮਿਚੇਲ ਸੈਂਟਨਰ ਵੀ ਸਪਿਨ ਦਾ ਜਾਲ ਵਿਛਾ ਰਹੇ ਹਨ। ਹਾਲਾਂਕਿ ਧਰਮਸ਼ਾਲਾ ਵਿਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾਇਆ ਹੈ। 16 ਅਕਤੂਬਰ 2016 ਨੂੰ ਭਾਰਤ ਤੇ ਨਿਊਜ਼ੀਲੈਂਡ ਦੇ ਵਿਚ ਇਥੇ ਮੈਚ ਹੋਇਆ ਸੀ।ਇਸ ਵਿਚ ਭਾਰਤੀ ਟੀਮ ਨੇ 6 ਵਿਕਟਾਂ ਤੋਂ ਜਿੱਤ ਹਾਸਲ ਕੀਤੀ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 190 ‘ਤੇ ਸਿਮਟ ਗਈ ਸੀ। ਮੈਚ ਵਿਚ ਵਿਰਾਟ ਕੋਹਲੀ ਨੇ ਨਾਟ ਆਊਟ 85 ਦੌੜਾਂ ਦੀ ਪਾਰੀ ਖੇਡੀ ਸੀ।

ਇਹ ਵੀ ਪੜ੍ਹੋ : ਕੈਨੇਡੀਅਨ ਕਾਮਿਆਂ ਦੀ ਗਿਣਤੀ ਘਟਣ ਕਾਰਨ ਫਸ ਸਕਦੇ ਨੇ ਪੰਜਾਬ ਦੇ ਹਜ਼ਾਰਾਂ ਵੀਜ਼ੇ, ਚੰਡੀਗੜ੍ਹ ‘ਚ ਮੈਨੂਅਲ ਕੰਮ ਬੰਦ

ਸਟੇਡੀਅਮ ਵਿਚ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਪੈਰਗਲਾਈਡਿੰਗ ‘ਤੇ ਪੂਰੀ ਤਰ੍ਹਾਂ ਤੋਂ ਪ੍ਰਤੀਬੰਧ ਰਹੇਗਾ। ਇਸ ਦੇ ਚੱਲਦੇ ਐਤਵਾਰ ਨੂੰ ਖੇਡੇ ਜਾਣ ਵਾਲੇ ਭਾਰਤ ਤੇ ਨਿਊਜ਼ੀਲੈਂਡ ਦੇ ਮੌਚ ਦੌਰਾਨ ਵੀ ਪੈਰਾਗਰਾਈਡਿੰਗ ‘ਤੇ ਰੋਕ ਰਹੇਗੀ। ਇਹ ਫੈਸਲਾ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭਾਰਤ-ਨਿਊਜ਼ੀਲੈਂਡ ‘ਚ ਮੁਕਾਬਲਾ ਅੱਜ , 20 ਸਾਲ ਤੋਂ ਟੂਰਨਾਮੈਂਟ ‘ਚ ਨਿਊਜ਼ੀਲੈਂਡ ਨੂੰ ਨਹੀਂ ਹਰਾ ਸਕਿਆ ਹੈ ਭਾਰਤ appeared first on Daily Post Punjabi.

ਭਾਰਤ-ਨਿਊਜ਼ੀਲੈਂਡ ਤੀਸਰਾ T-20 ਮੀਂਹ ਕਾਰਨ ਹੋਇਆ ਰੱਦ, ਭਾਰਤ ਨੇ 1-0 ਨਾਲ ਜਿੱਤੀ ਸੀਰੀਜ਼
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਨੇਪੀਅਰ ‘ਚ ਖੇਡਿਆ ਗਿਆ ਤੀਜਾ T-20 ਮੈਚ ਮੀਂਹ ਕਾਰਨ ਬੇਅਰਥ ਰਿਹਾ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਟੀਮ ਇੰਡੀਆ ਵੱਲੋਂ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀਆਂ ਆਖਰੀ 7 ਵਿਕਟਾਂ 14 ਦੌੜਾਂ ‘ਤੇ ਹੀ ਡਿੱਗ ਗਈਆਂ।

ਟੀਮ ਇੰਡੀਆ ਵੱਲੋਂ 9 ਓਵਰਾਂ ‘ਚ 4 ਵਿਕਟਾਂ ਗੁਆ ਕੇ 75 ਦੌੜਾਂ ਬਣਾਈਆਂ ਗਈਆਂ। ਇਸ ‘ਤੋਂ ਬਾਅਦ ਹੀ ਨੇਪੀਅਰ ‘ਚ ਮੀਂਹ ਪੈਣ ਲੱਗਾ। ਜਿਸ ਕਰਕੇ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ ਅਤੇ ਤੀਜਾ T-20 ਟਾਈ ਐਲਾਨ ਕਰ ਦਿੱਤਾ ਗਿਆ। ਇਸ ਨਾਲ ਟੀਮ ਇੰਡੀਆ ਨੇ ਸੀਰੀਜ਼ 1-0 ਨਾਲ ਜਿੱਤ ਲਈ ਹੈ।

ਦੱਸ ਦੇਈਏ ਕਿ ਮੈਚ ਟਾਈ ਹੋਣ ‘ਤੇ ਸੁਪਰ ਓਵਰ ਹੁੰਦਾ ਹੈ, ਪਰ ਮੀਂਹ ਕਾਰਨ ਇਕ ਵੀ ਗੇਂਦ ਸੁੱਟਣ ਦੀ ਕੋਈ ਗੁੰਜਾਇਸ਼ ਨਹੀਂ ਸੀ। ਜਿਸ ਕਰਕੇ ਮੈਚ ਨੂੰ ਨਿਰਣਾਇਕ ਕਰਾਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ-ਨਿਊਜ਼ੀਲੈਂਡ ਤੀਸਰਾ T-20 ਮੀਂਹ ਕਾਰਨ ਹੋਇਆ ਰੱਦ, ਭਾਰਤ ਨੇ 1-0 ਨਾਲ ਜਿੱਤੀ ਸੀਰੀਜ਼ appeared first on Daily Post Punjabi.