India Omicron case Archives - Daily Post Punjabi

ਭਾਰਤ ‘ਚ ਮਿਲੇ ਓਮੀਕ੍ਰੋਨ ਦੇ ਦੋ ਹੋਰ ਕੇਸ, ਅਫਰੀਕੀ ਦੇਸ਼ ਤੋਂ ਪਰਤੇ ਵਿਅਕਤੀ ਦੇ ਸੰਪਰਕ ‘ਚ ਆਉਣ ਨਾਲ ਹੋਏ ਸੰਕ੍ਰਮਿਤ
ਗੁਜਰਾਤ ਦੇ ਜਾਮਨਗਰ ਵਿੱਚ ਕੋਰੋਨਾ ਦੇ ਇੱਕ ਨਵੇਂ ਰੂਪ ਓਮੀਕ੍ਰੋਨ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ । ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਜਾਮਨਗਰ ‘ਚ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਪਰਤੇ ਵਿਅਕਤੀ ਦੀ ਪਤਨੀ ਤੇ ਸਾਲਾ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਿਤ ਪਾਏ ਗਏ ਹਨ । ਗੁਜਰਾਤ ਵਿੱਚ ਹੁਣ ਤੱਕ ਓਮੀਕ੍ਰੋਨ ਦੇ ਤਿੰਨ ਮਾਮਲੇ ਸਾਹਮਣੇ ਆ ਚੁੱਕੇ ਹਨ।

India Omicron case

ਦਰਅਸਲ, ਕੁਝ ਦਿਨ ਪਹਿਲਾਂ ਗੁਜਰਾਤ ਦੇ ਜਾਮਨਗਰ ਵਿੱਚ ਓਮੀਕ੍ਰੋਨ ਦਾ ਮਾਮਲਾ ਸਾਹਮਣੇ ਆਇਆ ਸੀ । ਜਾਮਨਗਰ ਵਿੱਚ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਪਰਤਿਆ ਗੁਜਰਾਤ ਮੂਲ ਦਾ ਵਿਅਕਤੀ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਿਤ ਪਾਇਆ ਗਿਆ ਸੀ । ਇਸ ਤੋਂ ਬਾਅਦ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਕੀਤੀ ਗਈ ਸੀ ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮਲ

ਜਿਸ ਤੋਂ ਬਾਅਦ ਹੁਣ ਉਸਦੀ ਪਤਨੀ ਅਤੇ ਸਾਲਾ ਓਮੀਕ੍ਰੋਨ ਨਾਲ ਸੰਕਰਮਿਤ ਪਾਏ ਗਏ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਿਹੜੇ ਦੋ ਲੋਕ ਕੋਰੋਨਾ ਦੇ ਨਵੇਂ ਰੂਪ ਨਾਲ ਪੀੜਤ ਪਾਏ ਗਏ ਹਨ, ਉਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਪਰ ਇਹ ਦੋਨੋ ਓਮੀਕ੍ਰੋਨ ਨਾਲ ਸੰਕ੍ਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਪਾਜ਼ੀਟਿਵ ਪਾਏ ਗਏ ਹਨ।

India Omicron case

ਦੱਸ ਦੇਈਏ ਕਿ ਭਾਰਤ ਵਿੱਚ ਹੁਣ ਤੱਕ ਓਮੀਕ੍ਰੋਨ ਦੇ ਵੈਰੀਐਂਟ ਦੇ 25 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤ ਵਿੱਚ ਸਭ ਤੋਂ ਵੱਧ ਮਹਾਰਾਸ਼ਟਰ ਵਿੱਚ 10, ਰਾਜਸਥਾਨ ਵਿੱਚ 9, ਗੁਜਰਾਤ ਵਿੱਚ 3, ਦਿੱਲੀ ਵਿੱਚ 1 ਅਤੇ ਕਰਨਾਟਕ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ । ਰਾਹਤ ਦੀ ਗੱਲ ਇਹ ਹੈ ਕਿ ਰਾਜਸਥਾਨ ਵਿੱਚ ਸਾਰੇ 9 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਭਾਰਤ ‘ਚ ਮਿਲੇ ਓਮੀਕ੍ਰੋਨ ਦੇ ਦੋ ਹੋਰ ਕੇਸ, ਅਫਰੀਕੀ ਦੇਸ਼ ਤੋਂ ਪਰਤੇ ਵਿਅਕਤੀ ਦੇ ਸੰਪਰਕ ‘ਚ ਆਉਣ ਨਾਲ ਹੋਏ ਸੰਕ੍ਰਮਿਤ appeared first on Daily Post Punjabi.