India-pakistan border Archives - Daily Post Punjabi

ਗੁਰਦਾਸਪੁਰ ‘ਚ ਪਾਕਿ ਸਰਹੱਦ ਨੇੜੇ ਖੇਤ ‘ਚੋਂ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ
ਗੁਰਦਾਸਪੁਰ ਦੇ ਕਲਾਨੌਰ ਥਾਣਾ ਦੇ ਅਧੀਨ ਭਾਰਤ-ਪਾਕਿ ਸਰਹੱਦ ਦੇ ਨੇੜੇ ਪਿੰਡ ਅਗਵਾਨ ਵਿੱਚ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਜਿਸ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ ਹੈ ਉਸਦਾ ਮਾਲਕ ਪਿੰਡ ਦਾ ਹੀ ਕਿਸਾਨ ਬਲਦੇਵ ਸਿੰਘ ਹੈ। ਉਸਨੇ ਖੇਤੀ ਦੇ ਲਈ ਖੇਤ ਨੂੰ ਪਿੰਡ ਦੇ ਹੀ ਕਿਸਾਨ ਸੁਖਵਿੰਦਰ ਸਿੰਘ ਨੂੰ ਠੇਕੇ ‘ਤੇ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ: ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਿਸਾਨ ਸੁਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਖੇਤਾਂ ਵਿੱਚ ਗਿਆ ਤਾਂ ਉਸਨੇ ਉੱਥੇ ਖੇਤਾਂ ਵਿੱਚ ਪਿਆ ਇੱਕ ਡਰੋਨ ਦੇਖਿਆ। ਜਿਸਦੇ ਬਾਅਦ ਮਾਮਲੇ ਦੀ ਜਾਣਕਾਰੀ ਥਾਣਾ ਕਲਾਨੌਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਜਿਸ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ ਹੈ, ਉਸ ਖੇਤ ਵਿੱਚ ਫਸਲ ਬੀਜੀ ਗਈ ਹੈ ਤੇ ਪਾਣੀ ਭਰਿਆ ਹੋਇਆ ਹੈ। ਕਾਲੇ ਰੰਗ ਦਾ ਡਰੋਨ ਪਾਣੀ ਵਾਲੇ ਖੇਤ ਵਿੱਚ ਪਿਆ ਮਿਲਿਆ। ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਰਦਾਸਪੁਰ ‘ਚ ਪਾਕਿ ਸਰਹੱਦ ਨੇੜੇ ਖੇਤ ‘ਚੋਂ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ appeared first on Daily Post Punjabi.

BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਮਨਾਇਆ 74ਵਾਂ ਗਣਤੰਤਰ ਦਿਵਸ, ਸ਼ਹੀਦਾਂ ਨੂੰ ਯਾਦ ਕਰ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਅਟਾਰੀ ਬਾਰਡਰ ‘ਤੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ । ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਅਟਾਰੀ ਸਰਹੱਦ ‘ਤੇ ਬਣੀ ਗੈਲਰੀ ਵਿੱਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਦੁਪਹਿਰ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ ਬੀਐਸਐਫ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ ਜਾਣਗੀਆਂ। ਜਿਸ ਵਿੱਚ ਦੋਵੇਂ ਦੇਸ਼ ਇੱਕ ਦੂਜੇ ਨੂੰ ਮਠਿਆਈਆਂ ਭੇਟ ਕਰਕੇ ਭਾਈਚਾਰੇ ਦਾ ਸੁਨੇਹਾ ਦੇਣਗੇ।

Republic day 2023

ਬੀਐਸਐਫ ਦੇ ਜਵਾਨ ਅਤੇ ਅਧਿਕਾਰੀ ਸਵੇਰੇ ਅਟਾਰੀ ਸਰਹੱਦ ’ਤੇ ਪਹੁੰਚੇ । 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ। ਜਿਸ ਤੋਂ ਬਾਅਦ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੀਐਸਐਫ ਅਧਿਕਾਰੀਆਂ ਨੇ ਸਰਹੱਦ ਤੋਂ ਦੇਸ਼ ਨੂੰ ਇਸ ਤਿਓਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਇਹ ਸਵੈ-ਮਾਣ ਹੈ।

ਇਹ ਵੀ ਪੜ੍ਹੋ: ਫਲਾਈਟ ਟਿਕਟ ਰਿਫੰਡ ਦੇ ਨਵੇਂ ਨਿਯਮ, ਟਿਕਟ ਡਾਊਨਗ੍ਰੇਡ ਜਾਂ ਕੈਂਸਲ ਕਰਨ ‘ਤੇ ਵਾਪਸ ਮਿਲੇਗਾ 75 ਫੀਸਦੀ ਪੈਸਾ

ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਸਾਨੂੰ 15 ਅਗਸਤ 1947 ਨੂੰ ਆਜ਼ਾਦੀ ਮਿਲੀ ਸੀ ਅਤੇ 26 ਜਨਵਰੀ ਨੂੰ ਸਾਨੂੰ ਆਪਣਾ ਸੰਵਿਧਾਨ ਮਿਲਿਆ। ਜਿਸ ਤੋਂ ਬਾਅਦ ਭਾਰਤ ਪੂਰਨ ਤੌਰ ‘ਤੇ ਗਣਤੰਤਰ ਬਣਿਆ । ਸਾਡੇ ਸ਼ਹੀਦਾਂ ਵੱਲੋਂ ਜੋ ਸ਼ਹਾਦਤ ਦਿੱਤੀ ਗਈ, ਉਸਦੇ ਬਾਅਦ ਹੀ ਭਾਰਤ ਨੂੰ ਪੂਰਨ ਸਵਰਾਜ ਮਿਲਿਆ । ਉਨ੍ਹਾਂ ਦੀ ਬਦੌਲਤ ਹੀ ਅੱਜ ਪੂਰਾ ਦੇਸ਼ ਆਜ਼ਾਦ ਹੈ। ਅਸੀਂ ਇੱਕ ਗਣਤੰਤਰ ਦੇਸ਼ ਦੇ ਨਾਗਰਿਕ ਹਾਂ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਦੇਸ਼ ਦੇ ਲਈ ਜੋ ਵੀ ਹੋ ਸਕੇ, ਅੱਗੇ ਆ ਕੇ ਕਰੀਏ।

Republic day 2023

ਦੱਸ ਦੇਈਏ ਕਿ ਅਟਾਰੀ ਬਾਰਡਰ ‘ਤੇ ਦੁਪਹਿਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੇ ਗੇਟ ਖੋਲ੍ਹੇ ਜਾਣੇ ਹਨ। ਜਿਸ ਤੋਂ ਬਾਅਦ BSF ਅਤੇ ਪਾਕਿ ਰੇਂਜਰਾਂ ਦੇ ਜਵਾਨ ਸਰਹੱਦ ‘ਤੇ ਇਕੱਠੇ ਹੋਣਗੇ। ਇਸ ਮੌਕੇ ਪਾਕਿਸਤਾਨ ਰੇਂਜਰਾਂ ਵੱਲੋਂ BSF ਦੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਦੋਵੇਂ ਦੇਸ਼ ਇੱਕ ਦੂਜੇ ਨੂੰ ਮਠਿਆਈਆਂ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਮਨਾਇਆ 74ਵਾਂ ਗਣਤੰਤਰ ਦਿਵਸ, ਸ਼ਹੀਦਾਂ ਨੂੰ ਯਾਦ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.

ਭਾਰਤ-ਪਾਕਿ ਸਰਹੱਦ ‘ਤੇ STF ਨੇ ਫੜ੍ਹੀ ਹਥਿਆਰਾਂ ਦੀ ਖੇਪ, ਅੱਠ ਪਿਸਤੌਲ ਤੇ ਹੋਰ ਅਸਲਾ ਬਰਾਮਦ
ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰਾਂ ਦੇ ਪਾਰ ਤੋਂ ਬੈਠੇ ISI ਦੇ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ । ਮਿਲੀ ਜਾਣਕਾਰੀ ਅਨੁਸਾਰ ਇਹ ਹਥਿਆਰ ਭਾਰਤ ਵਿੱਚ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਜਾਣੇ ਸਨ । ਇਸ ਹਥਿਆਰਾਂ ਦੀ ਖੇਪ ਵਿੱਚ 8 ਪਿਸਤੌਲ ਤੇ ਹੋਰ ਅਸਲ ਸ਼ਾਮਿਲ ਸਨ। ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਸੁਰਾਗ ਮਿਲ ਗਿਆ ਅਤੇ ਖੇਪ ਪੁਲਿਸ ਦੇ ਹੱਥ ਲੱਗ ਗਈ । ਇਸ ਪੂਰੇ ਮਾਮਲੇ ਨੂੰ ਲੈ ਕੇ STF ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

Punjab police STF recovered

ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ । ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗ ਗਿਆ । ਉਨ੍ਹਾਂ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।

ਇਹ ਵੀ ਪੜ੍ਹੋ: ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ

ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਸਰਹੱਦ ‘ਤੇ ਹਥਿਆਰਾਂ ਦੀ ਆਮਦ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਸਰਹੱਦੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਪੁਲਿਸ ਨੂੰ ਆਪਣਾ ਆਪਰੇਸ਼ਨ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਖੇਪ ਕਿਸ ਨੂੰ ਦਿੱਤੀ ਜਾਣੀ ਸੀ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਰੇ ਹਥਿਆਰ ਵਿਦੇਸ਼ੀ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ-ਪਾਕਿ ਸਰਹੱਦ ‘ਤੇ STF ਨੇ ਫੜ੍ਹੀ ਹਥਿਆਰਾਂ ਦੀ ਖੇਪ, ਅੱਠ ਪਿਸਤੌਲ ਤੇ ਹੋਰ ਅਸਲਾ ਬਰਾਮਦ appeared first on Daily Post Punjabi.