india pakistan Archives - Daily Post Punjabi

ਚੰਡੀਗੜ੍ਹ ‘ਚ ਹਵਾਈ ਹਮਲੇ ਦੀ ਚਿਤਾਵਨੀ, ਵੱਜੇ ਸਾਇਰਨ, ਪਟਿਆਲਾ, ਬਠਿੰਡਾ ‘ਚ ਐਡਵਾਇਜ਼ਰੀ ਜਾਰੀ
ਚੰਡੀਗੜ੍ਹ ਵਿੱਚ ਹਵਾਈ ਹਮਲੇ ਦੀ ਚਿਤਾਵਨੀ ਜਾਰੀ ਕੀਤੀ ਗਈ। ਲਗਭਗ 10 ਮਿੰਟਾਂ ਤੱਕ ਸਾਇਰਨ ਵੱਜਦਾ ਰਿਹਾ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹੋ। ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇੱਕ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਪਾਕਿਸਤਾਨ ਤੋਂ ਡਰੋਨ ਹਮਲਾ ਹੋਇਆ ਸੀ। ਇੱਥੇ ਡਰੋਨ ਨੂੰ ਰੱਖਿਆ ਪ੍ਰਣਾਲੀ S-400 ਰਾਹੀਂ ਮਾਰ ਸੁੱਟਿਆ ਗਿਆ।

ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਸਵੇਰੇ ਤੀਜੀ ਵਾਰ ਹਮਲਾ ਹੋਇਆ। ਅੰਮ੍ਰਿਤਸਰ ਦੇ ਖਾਸਾ ਵਿੱਚ ਸ਼ਾਮ 5:30 ਵਜੇ ਡਰੋਨ ਹਮਲਾ ਕੀਤਾ ਗਿਆ। ਭਾਰਤ ਨੇ ਆਪਣੇ S-400 ਰੱਖਿਆ ਪ੍ਰਣਾਲੀ ਨਾਲ ਦੋ ਡਰੋਨਾਂ ਨੂੰ ਡੇਗ ਕੇ ਜਵਾਬੀ ਕਾਰਵਾਈ ਕੀਤੀ। ਇੱਕ ਛੋਟਾ ਡਰੋਨ ਸੀ ਅਤੇ ਦੂਜਾ ਇੱਕ ਵੱਡਾ ਡਰੋਨ ਸੀ।

ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਰ ਰਹਿਣ ਦੀ ਬੇਨਤੀ ਕੀਤੀ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਆਪਣੇ ਘਰੋਂ ਨਾ ਨਿਕਲੋ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਲਈ ਹੇਠ ਲਿਖੇ ਫੋਨ ਨੰਬਰ ਜਾਰੀ ਕੀਤੇ ਹਨ

ਡਿਪਟੀ ਕਮਿਸ਼ਨਰ ਦਫ਼ਤਰ, ਪਟਿਆਲਾ

0175-2350550

ਪੁਲਿਸ ਕੰਟਰੋਲ ਰੂਮ, ਪਟਿਆਲਾ

98764-32100

95929-17910

ਇਹ ਵੀ ਪੜ੍ਹੋ : ਜਲੰਧਰ ‘ਚ ਹੋਏ ਡਰੋਨ ਹਮਲੇ, ਨਿਸ਼ਾਨੇ ‘ਤੇ ਸੀ ਫੌਜ ਦਾ ਅਸਲਾ ਡਿਪੂ, ਭਾਰਤੀ ਡਿਫੈਂਸ ਸਿਸਟਮ ਨੇ ਕੀਤੇ ਨਾਕਾਮ

ਉਥੇ ਹੀ ਬਠਿੰਡਾ ਪ੍ਰਸ਼ਾਸਨ ਨੇ ਵੀ ਐਡਵਾਇਜ਼ਰੀ ਜਾਰੀ ਕਰਕੇ ਲੋਕਾਂ ਨੂੰ ਕਿਸੇ ਵੀ ਸ਼ੱਕੀ ਚੀਜ਼ ਤੋਂ ਦੂਰ ਰਹਿਣ ਦੀ ਦਿੱਤੀ ਹਦਾਇਤ ਦਿੱਤੀ। ਮੀਡੀਆ ਕਰਮਚਾਰੀਆਂ ਸਮੇਤ ਪਬਲਿਕ ਦੇ ਸਾਰੇ ਮੈਂਬਰਾਂ ਨੂੰ ਕਿਸੇ ਵੀ ਅਣਪਛਾਤੀ ਵਸਤੂ ਜਾਂ ਉਨ੍ਹਾਂ ਦੇ ਟੁਕੜਿਆਂ ਤੋਂ ਲਗਭਗ 100 ਮੀਟਰ ਦੀ ਸਪੱਸ਼ਟ ਦੂਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਤੇ ਰਾਜ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ। ਬੇਲੋੜੀਆਂ ਅਫਵਾਹਾਂ ਫੈਲਾਉਣ ਤੋਂ ਸਖਤੀ ਨਾਲ ਬਚਿਆ ਜਾਵੇ। ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਢੁਕਵੀਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ‘ਚ ਹਵਾਈ ਹਮਲੇ ਦੀ ਚਿਤਾਵਨੀ, ਵੱਜੇ ਸਾਇਰਨ, ਪਟਿਆਲਾ, ਬਠਿੰਡਾ ‘ਚ ਐਡਵਾਇਜ਼ਰੀ ਜਾਰੀ appeared first on Daily Post Punjabi.

ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਮੌਜੂਦਗੀ ‘ਚ ਅੱਤਵਾਦ ‘ਤੇ ਖੂਬ ਵਰ੍ਹੇ ਜੈਸ਼ੰਕਰ, ਦਿੱਤੀ ਵੱਡੀ ਨਸੀਹਤ
ਗੋਆ ਦੇ ਪਣਜੀ ਵਿੱਚ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਐੱਸ.ਸੀ.ਓ. ਪ੍ਰੀਸ਼ਦ ਦੀ ਬੈਠਕ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਐੱਸ.ਸੀ.ਓ. ਦੇ ਮੈਂਬਰ ਦੇਸ਼ਾਂ ਨੂੰ ਵਿਦੇਸ਼ ਮੰਤਰੀਆਂ ਦਾ ਸੁਆਗਤ ਕੀਤਾ। ਇਸ ਬੈਠਕ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੀ ਭਾਰਤ ਪਹੁੰਚੇ ਹਨ। ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਸੁਆਗਤ ਕੀਤਾ।

ਐੱਸ.ਸੀ.ਓ. ਦੀ ਬੈਠਕ ਦੌਰਾਨ ਆਪਣੇ ਸੰਬੋਧਨ ਵਿੱਚ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਅੱਤਵਾਦ ਦਾ ਮੁੱਦਾ ਉਠਾਇਆ ਅਤੇ ਅਸਿੱਧੇ ਤੌਰ ‘ਤੇ ਪਾਕਿਸਤਾਨ ਨੂੰ ਨਿਸ਼ਾਨੇ ‘ਤੇ ਲਿਆ। ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਦਾ ਕਹਿਰ ਜਾਰੀ ਹੈ।

In the presence of the

ਸਾਡਾ ਇਹ ਮੰਨਣਾ ਹੈ ਕਿ ਕਿਸੇ ਵੀ ਤਰ੍ਹਾਂ ਤੋਂ ਅੱਤਵਾਦ ਨੂੰ ਸਹੀ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਵਿੱਚ ਸਰਹੱਦ ਪਾਰ ਤੋਂ ਅੱਤਵਾਦ ਅਤੇ ਹੋਰ ਸਾਰੇ ਤਰ੍ਹਾਂ ਦਾ ਅੱਤਵਾਦ ਸ਼ਾਮਲ ਹੈ। ਐੱਸ.ਸੀ.ਓ. ਦੀ ਬੈਠਕ ਦਾ ਮੂਲ ਉਦੇਸ਼ ਅੱਤਵਾਦ ਨਾਲ ਮੁਕਾਬਲਾ ਹੈ।

ਇਹ ਵੀ ਪੜ੍ਹੋ : ‘ਪ੍ਰਿਯੰਕਾ ਗਾਂਧੀ ਨੂੰ ਅਮੇਠੀ ‘ਚ ਨਮਾਜ਼ ਪੜ੍ਹਦੇ ਵੇਖਿਆ ਏ’, ਸਮ੍ਰਿਤੀ ਇਰਾਨੀ ਦੇ ਬਿਆਨ ਨਾਲ ਮਚੀ ਖਲਬਲੀ

ਐੱਸ. ਜੈਸ਼ੰਕਰ ਨੇ ਇਹ ਵੀ ਕਿਹਾ ਕਿ ਐੱਸ.ਸੀ.ਓ. ਵਿੱਚ ਸੁਧਾਰ ਅਤੇ ਇਸ ਨੂੰ ਆਧੁਨਿਕ ਬਣਾਉਣ ‘ਤੇ ਵੀ ਚਰਚਾ ਹੋਈ। ਭਾਰਤ ਲੰਮੇ ਸਮੇਂ ਤੋਂ ਮੰਗ ਕਰ ਰਿਹਾ ਹੈ ਕਿ ਅੰਗਰੇਜ਼ੀ ਨੂੰ ਐੱਸ.ਸੀ.ਓ. ਦੀ ਤੀਜੀ ਅਧਿਕਾਰਕ ਭਾਸ਼ਾ ਬਣਾਇਆ ਜਾਏ, ਜਿਸ ਨਾਲ ਅੰਗਰੇਜ਼ੀ ਬੋਲਣ ਵਾਲੇ ਮੈਂਬਰਾਂ ਦੇਸ਼ਾਂ ਦੇ ਵਿਚ ਵੱਧ ਡੂੰਘਾਈ ਨਾਲ ਚਰਚਾ ਹੋ ਸਕੇ। ਭਾਰਤ ਨੇ ਆਪਣੇ ਮੰਗ ਦੇ ਪੱਖ ਵਿੱਚ ਮੈਂਬਰ ਦੇਸ਼ਾਂ ਤੋਂ ਸਮਰਥਨ ਵੀ ਮੰਗਿਆ।

ਇਸ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੂਟਨੀਤਕ ਨੁਕਤਿਆਂ ਲਈ ਅੱਤਵਾਦ ਨੂੰ ਹਥਿਆਰ ਬਣਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਸ਼ਾਂਤੀ ਤਾਂ ਹੀ ਆ ਸਕਦੀ ਹੈ ਜਦੋਂ ਵੱਡੀਆਂ ਤਾਕਤਾਂ ਸ਼ਾਂਤੀ ਦੂਤ ਵਜੋਂ ਕੰਮ ਕਰਨ। ਬਿਲਾਵਲ ਨੇ ਕਿਹਾ ਕਿ ਪਾਕਿਸਤਾਨ ਲਈ ਐਸਸੀਓ ਕਿੰਨਾ ਮਹੱਤਵਪੂਰਨ ਹੈ, ਮੈਂ ਖੁਦ ਗੋਆ ਆ ਕੇ ਪ੍ਰਗਟ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਮੌਜੂਦਗੀ ‘ਚ ਅੱਤਵਾਦ ‘ਤੇ ਖੂਬ ਵਰ੍ਹੇ ਜੈਸ਼ੰਕਰ, ਦਿੱਤੀ ਵੱਡੀ ਨਸੀਹਤ appeared first on Daily Post Punjabi.

India ਨੇ ਸੌਂਪੀ ਪਾਕਿਸਤਾਨੀ ਕੈਦੀਆਂ ਦੀ ਸੂਚੀ PAK ਨੂੰ
India hands over list : ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਨੂੰ ਦੁਵੱਲੀ ਸਮਝੌਤੇ ਤਹਿਤ 340 ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨਾਲ ਨੂੰ ਸੌਂਪੀ, ਜਿਹੜੇ ਭਾਰਤ ਵਿਚ ਕੈਦ ਹਨ। ਇਨ੍ਹਾਂ ਵਿੱਚ 263 ਗੈਰ-ਫੌਜੀ ਨਾਗਰਿਕ ਅਤੇ 77 ਮਛੇਰੇ ਸ਼ਾਮਲ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਸਾਂਝੀ ਕੀਤੀ। ਉਥੇ ਹੀ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿਚ ਬੰਦ 319 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਦੇ ਹਾਈ ਕਮਿਸ਼ਨ ਨੂੰ ਸੌਂਪੀ। ਇਸ ਸੂਚੀ ਵਿਚ 270 ਭਾਰਤੀ ਮਛੇਰੇ ਵੀ ਸ਼ਾਮਲ ਹਨ।

India hands over list

ਵਿਦੇਸ਼ੀ ਦਫ਼ਤਰ ਨੇ ਕਿਹਾ, “ਪਾਕਿਸਤਾਨ ਦੀ ਸਰਕਾਰ ਨੇ ਅੱਜ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨ ਵਿੱਚ ਜੇਲ੍ਹਾਂ ਵਿੱਚ ਬੰਦ 49 ਗੈਰ-ਫੌਜੀ ਨਾਗਰਿਕਾਂ ਅਤੇ 270 ਮਛੇਰਿਆਂ ਸਮੇਤ 319 ਭਾਰਤੀ ਕੈਦੀਆਂ ਦੀ ਸੂਚੀ ਸੌਂਪ ਦਿੱਤੀ। ਵਿਦੇਸ਼ ਦਫ਼ਤਰ ਨੇ ਇਹ ਵੀ ਕਿਹਾ ਕਿ ਇਸਦੇ ਜਵਾਬ ਵਿੱਚ, ਭਾਰਤ ਸਰਕਾਰ ਨੇ ਤੁਰੰਤ 340 ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨਾਲ ਸਾਂਝੀ ਕੀਤੀ, ਜਿਹੜੇ ਭਾਰਤ ਵਿਚ ਕੈਦ ਹੋ ਚੁੱਕੇ ਹਨ। ਇਨ੍ਹਾਂ ਵਿੱਚ 263 ਗੈਰ-ਫੌਜੀ ਨਾਗਰਿਕ ਅਤੇ 77 ਮਛੇਰੇ ਸ਼ਾਮਲ ਹਨ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਇਹ ਕਦਮ ਦੋਵਾਂ ਦੇਸ਼ਾਂ ਦਰਮਿਆਨ 21 ਮਈ, 2008 ਨੂੰ ਹਸਤਾਖਰ ਕੀਤੇ ਡਿਪਲੋਮੈਟਿਕ ਪਹੁੰਚ ਸਮਝੌਤੇ ਦੀਆਂ ਧਾਰਾਵਾਂ ਦੇ ਅਨੁਸਾਰ ਲਿਆ ਗਿਆ ਹੈ।

India hands over list

ਦੱਸਣਯੋਗ ਹੈ ਕਿ ਸਮਝੌਤੇ ਤਹਿਤ ਦੋਵੇਂ ਦੇਸ਼ ਸਾਲ ਵਿਚ ਦੋ ਵਾਰ ਇਕ ਜਨਵਰੀ ਅਤੇ ਇਕ ਜੁਲਾਈ ਨੂੰ ਇਕ-ਦੂਜੇ ਦੀ ਹਿਰਾਸਤ ਵਿਚ ਕੈਦੀਆਂ ਦੀ ਸੂਚੀ ਸਾਂਝੇ ਕਰਦੇ ਹਨ। ਸਾਲਾਂ ਤੋਂ ਦੋਵਾਂ ਦੇਸ਼ਾਂ ਦਰਮਿਆਨ ਰੁਕ-ਰੁਕ ਕੇ ਤਣਾਅ ਦੇ ਬਾਵਜੂਦ ਕੈਦੀਆਂ ਦੀ ਸੂਚੀ ਸਾਂਝੇ ਕਰਨ ਦਾ ਕੰਮ ਨਿਰੰਤਰ ਜਾਰੀ ਹੈ।

The post India ਨੇ ਸੌਂਪੀ ਪਾਕਿਸਤਾਨੀ ਕੈਦੀਆਂ ਦੀ ਸੂਚੀ PAK ਨੂੰ appeared first on Daily Post Punjabi.

ਹਿੰਦੂ ਮੰਦਰ ‘ਚ ਭੰਨਤੋੜ ‘ਤੇ ਭਾਰਤ ਨੇ ਪਾਕਿਸਤਾਨ ਨੂੰ ਪਾਈ ਝਾੜ, ਦਰਜ ਕਰਾਈ ਸ਼ਿਕਾਇਤ
India lashes out at Pakistan : ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਬੁੱਧਵਾਰ ਨੂੰ ਬੇਕਾਬੂ ਭੀੜ ਨੇ ਇਕ ਹਿੰਦੂ ਮੰਦਰ ‘ਚ ਭੰਨਤੋੜ ਕੀਤੀ ਅਤੇ ਅੱਗ ਲਾ ਦਿੱਤੀ। ਖੈਬਰ ਪਖਤੂਨਖਵਾ ਦੇ ਕਰਕ ਜ਼ਿਲੇ ਦੇ ਟੇਰਰੀ ਪਿੰਡ ਵਿਚ ਮੰਦਰ ਦਾ ਵਿਸਥਾਰ ਚੱਲ ਰਿਹਾ ਸੀ, ਜਿਸਦਾ ਵਿਰੋਧ ਕੀਤਾ ਜਾ ਰਿਹਾ ਸੀ।

India lashes out at Pakistan

ਪਾਕਿਸਤਾਨ ਨੂੰ ਭਾਰਤ ‘ਚ ਹਿੰਦੂ ਮੰਦਰ ਨੂੰ ਢਾਹੁਣ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਖਿਲਾਫ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਪਾਕਿਸਤਾਨ ਨੂੰ ਖੂਬ ਝਾੜ ਪਾਈ ਹੈ। ਭਾਰਤ ਨੇ ਡਿਪਲੋਮੇਟਿਕ ਚੈਨਲ ਰਾਹੀਂ ਵੀਰਵਾਰ ਨੂੰ ਇਸ ਦੇ ਖਿਲਾਫ ਆਪਣਾ ਵਿਰੋਧ ਦਰਜ ਕਰਾਇਆ ਹੈ। ਸਥਾਨਕ ਅਧਿਕਾਰੀਆਂ ਦੁਆਰਾ ਇਸ ਘਟਨਾ ਦੇ ਸੰਬੰਧ ਵਿੱਚ ਕਈ ਗ੍ਰਿਫਤਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਾਕਿਸਤਾਨੀ ਸੁਪਰੀਮ ਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਹੈ। ਅਦਾਲਤ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਨੂੰ ਕਰੇਗੀ। ਚੀਫ਼ ਜਸਟਿਸ ਅਹਿਮਦ ਨੇ ਘੱਟਗਿਣਤੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ, ਪੁਲਿਸ ਮੁਖੀ ਅਤੇ ਪ੍ਰਾਂਤ ਦੇ ਮੁੱਖ ਸਕੱਤਰ ਨੂੰ 4 ਜਨਵਰੀ ਤੱਕ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।

India lashes out at Pakistan

ਦੱਸਣਯੋਗ ਹੈ ਕਿ ਖੈਬਰ ਪਖਤੂਨਖਵਾ ਵਿੱਚ ਸਥਿਤ ਇਸ ਮੰਦਰ ਵਿੱਚ ਭੰਨਤੋੜ ਦਾ ਇਹ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ 1997 ਵਿਚ ਇਥੇ ਹਮਲਾ ਹੋਇਆ ਸੀ ਅਤੇ ਬਾਅਦ ਵਿਚ 2015 ਵਿਚ ਮੰਦਰ ਨੂੰ ਦੁਬਾਰਾ ਬਣਾਇਆ ਗਿਆ ਸੀ। ਦੱਸ ਦਈਏ ਕਿ ਹਿੰਦੂ ਪਾਕਿਸਤਾਨ ਦਾ ਸਭ ਤੋਂ ਵੱਡਾ ਘੱਟ ਗਿਣਤੀ ਭਾਈਚਾਰਾ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਇੱਥੇ ਲਗਭਗ 75 ਲੱਖ ਹਿੰਦੂ ਰਹਿੰਦੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੰਧ ਪ੍ਰਾਂਤ ਵਿੱਚ ਹਨ। ਸਿੰਧ ਵਿਚ ਘੱਟਗਿਣਤੀ ਭਾਈਚਾਰਿਆਂ ਵਿਰੁੱਧ ਹਿੰਸਾ ਦੀਆਂ ਖ਼ਬਰਾਂ ਅਕਸਰ ਸੁਣਨ ਵਿੱਚ ਆਉਂਦੀਆਂ ਰਹਿੰਦੀਆਂ ਹਨ।

The post ਹਿੰਦੂ ਮੰਦਰ ‘ਚ ਭੰਨਤੋੜ ‘ਤੇ ਭਾਰਤ ਨੇ ਪਾਕਿਸਤਾਨ ਨੂੰ ਪਾਈ ਝਾੜ, ਦਰਜ ਕਰਾਈ ਸ਼ਿਕਾਇਤ appeared first on Daily Post Punjabi.

PAK ਦੀ ਨਾਪਾਕਿ ਹਰਕਤ : ਭਾਰਤ-ਪਾਕਿ ਸਰਹੱਦ ’ਤੇ ਫਿਰ ਦਿਸਿਆ ਡਰੋਨ, BSF ਨੇ ਕੀਤੀ ਫਾਇਰਿੰਗ
Drone reappears on Indo-Pak : ਪਾਕਿਸਤਾਨ ਨੇ ਇਕ ਵਾਰ ਫਿਰ ਤੋਂ ਭਾਰਤੀ ਸਰਹੱਦ ਦੇ ਅੰਦਰ ਇਕ ਡਰੋਨ ਭੇਜਿਆ ਹੈ। ਸੋਮਵਾਰ ਦੇਰ ਰਾਤ ਪੰਜਾਬ ਦੇ ਅਜਨਾਲਾ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਸ਼ੱਕੀ ਗਤੀਵਿਧੀ ਵੇਖੀ ਗਈ। ਜਦੋਂ ਬੀਐਸਐਫ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਤਾਂ ਰੋਸ਼ਨੀ ਵਾਲਾ ਇੱਕ ਯੰਤਰ ਅਸਮਾਨ ਵਿੱਚ ਦਿਖਾਈ ਦਿੱਤਾ। ਫਿਰ ਇਹ ਖੁਲਾਸਾ ਹੋਇਆ ਕਿ ਇਹ ਇਕ ਡਰੋਨ ਸੀ, ਜਿਸ ਨੂੰ ਦੇਖਦਿਆਂ ਸੈਨਿਕਾਂ ਨੇ ਵੀ ਫਾਇਰ ਕੀਤੇ। ਇਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।

Drone reappears on Indo-Pak

ਦੱਸ ਦੇਈਏ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਗੁਰਦਾਸਪੁਰ ‘ਚ ਅੰਤਰਰਾਸ਼ਟਰੀ ਸਰਹੱਦ‘ ਤੇ ਸ਼ੱਕੀ ਗਤੀਵਿਧੀਆਂ ਹੋਈਆਂ ਸਨ। ਅੱਧੀ ਰਾਤ ਨੂੰ ਪਾਕਿਸਤਾਨ ਵੱਲੋਂ ਸਰਹੱਦ ਨੇੜੇ ਪਿੰਡ ਠਾਕੁਰਪੁਰ ਵਿਖੇ ਦੋ ਵਾਰ ਡਰੋਨ ਭਾਰਤ ਦੇ ਸਰਹੱਦੀ ਖੇਤਰ ਵਿੱਚ ਭੇਜੇ ਗਏ ਸਨ। ਪਹਿਲਾਂ ਤੋਂ ਚੌਕਸ ਸਰਹੱਦੀ ਸੁਰੱਖਿਆ ਫੋਰਸ ਨੇ ਡਰੋਨ ਨੂੰ ਵੇਖਦਿਆਂ ਹੀ ਫਾਇਰਿੰਗ ਕਰ ਦਿੱਤੀ। ਇਸ ਸਮੇਂ ਦੌਰਾਨ 65 ਰਾਊਂਡ ਫਾਇਰਿੰਗ ਕੀਤੀ ਗਈ। ਇਸ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

Drone reappears on Indo-Pak

ਦਰਅਸਲ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰ ਸੰਵੇਦਨਸ਼ੀਲ ਮੰਨੇ ਜਾਂਦੇ ਹਨ। ਖ਼ਾਸਕਰ ਡਰੋਨ ਨਾਲ ਸਬੰਧਤ ਗਤੀਵਿਧੀਆਂ ਗੁਰਦਾਸਪੁਰ ਜ਼ਿਲ੍ਹੇ ਦੇ ਅਜਨਾਲਾ ਅਤੇ ਦੀਨਾਨਗਰ ਵਿੱਚ ਵੇਖੀਆਂ ਗਈਆਂ ਹਨ। ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਇੱਥੋਂ ਦੇ ਪਾਕਿਸਤਾਨੀ ਤਸਕਰਾਂ ਦੁਆਰਾ ਕੀਤੀ ਗਈ ਹੈ। ਇਸ ਕਾਰਨ ਇਥੇ ਤਾਇਨਾਤ ਫੌਜ ਹਾਈ ਅਲਰਟ ‘ਤੇ ਹੈ। ਇਹ ਰੋਜ਼ ਗਸ਼ਤ ਕੀਤੀ ਜਾਂਦੀ ਹੈ।

The post PAK ਦੀ ਨਾਪਾਕਿ ਹਰਕਤ : ਭਾਰਤ-ਪਾਕਿ ਸਰਹੱਦ ’ਤੇ ਫਿਰ ਦਿਸਿਆ ਡਰੋਨ, BSF ਨੇ ਕੀਤੀ ਫਾਇਰਿੰਗ appeared first on Daily Post Punjabi.

NIA ਦੀ ਚਾਰਜਸ਼ੀਟ ਤੋਂ ਖੁਲਾਸਾ, ISI ਤੇ ਜੈਸ਼ ਨੇ ਰਚੀ ਸੀ ਪੁਲਵਾਮਾ ਹਮਲੇ ਦੀ ਸਾਜ਼ਿਸ਼
NIA Chargesheet Says: ਰਾਸ਼ਟਰੀ ਜਾਂਚ ਏਜੇਂਸੀ (NIA) ਨੇ ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਇਸਦੇ ਪਿੱਛੇ ਪਾਕਿਸਤਾਨ ਨੇ ਸਾਜਿਸ਼ ਰਚੀ ਸੀ। ਚਾਰਜਸ਼ੀਟ ਦੀ ਜਾਣਕਾਰੀ ਰੱਖਣ ਵਾਲੇ ਦੋ ਲੋਕਾਂ ਨੇ ਦੱਸਿਆ ਕਿ ਪੁਲਵਾਮਾ ਹਮਲੇ ਦੀ ਯੋਜਨਾ ਬਣਾਉਣ ਅਤੇ ਹਮਲਾਵਰ ਨੂੰ ਸਿਖਲਾਈ ਦੇਣ ਦੇ ਪਿੱਛੇ ਇਸਲਾਮਾਬਾਦ ਦਾ ਹੱਥ ਸੀ । 14 ਫਰਵਰੀ, 2019 ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੀ ਇੱਕ ਟੁਕੜੀ ‘ਤੇ ਹੋਏ ਅੱਤਵਾਦੀ ਹਮਲੇ ਵਿੱਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।

NIA Chargesheet Says

ਉਮੀਦ ਕੀਤੀ ਜਾ ਰਹੀ ਹੈ ਕਿ NIA ਪੁਲਵਾਮਾ ਹਮਲੇ ਵਿੱਚ ਚਾਰਜਸ਼ੀਟ ਇਸ ਮਹੀਨੇ ਦੇ ਅਖੀਰ ਵਿੱਚ ਦਾਖਲ ਕਰ ਸਕਦੀ ਹੈ । ਇਸ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਨੇ ਪਰਖੇ ਗਏ ਅੱਤਵਾਦੀਆਂ ਨੂੰ ਭਾਰਤ ਭੇਜਿਆ ਸੀ । ਇੱਕ ਅਧਿਕਾਰੀ ਨੇ ਦੱਸਿਆ ਕਿ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਸਥਾਨਕ ਨੌਜਵਾਨ ਆਦਿਲ ਅਹਿਮਦ ਡਾਰ ਨੂੰ ਵਰਤਿਆ ਸੀ, ਤਾਂ ਜੋ ਸੀਆਰਪੀਐਫ ਦੇ ਕਾਫਲੇ ‘ਤੇ ਵਿਸਫੋਟਕ ਨਾਲ ਭਰੇ ਵਾਹਨ ਨੂੰ ਭੀੜਾਇਆ ਜਾ ਸਕੇ।

ਇਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਸਖ਼ਤ ਤਕਨੀਕੀ, ਦਸਤਾਵੇਜ਼ੀ ਅਤੇ ਸਬੂਤਾਂ ਤੋਂ ਪਤਾ ਲੱਗਦਾ ਹੈ ਇਸ ਹਮਲੇ ਵਿੱਚ ਸਿੱਧੇ ਤੌਰ ‘ਤੇ ਪਾਕਿਸਤਾਨ ਸਰਕਾਰ ਸ਼ਾਮਿਲ ਸੀ, ਜਿਸਦਾ ਉਦੇਸ਼ ਭਾਰਤ ਵਿੱਚ ਅਸ਼ਾਂਤੀ ਪੈਦਾ ਕਰਨਾ ਸੀ। ਸਾਲ 2000 ਵਿਚ ਜੈਸ਼-ਏ-ਮੁਹੰਮਦ ਦੀ ਸਥਾਪਨਾ ਕਰਨ ਵਾਲੇ ਮੌਲਾਨਾ ਮਸੂਦ ਅਜ਼ਹਰ ਅਤੇ ਉਸ ਦਾ ਛੋਟਾ ਭਰਾ, ਮੁਫਤੀ ਅਬਦੁੱਲ ਰਾਊਫ ਅਸਗਰ ਐਨਆਈਏ ਦੇ ਦੋਸ਼ ਪੱਤਰ ਵਿੱਚ ਮੁੱਖ ਦੋਸ਼ੀ ਹਨ। ਪੁਲਵਾਮਾ ਹਮਲੇ ਤੋਂ ਬਾਅਦ ਜੈਸ਼ ਦੇ ਸੱਤ ਅੱਤਵਾਦੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ । ਇਸ ਵਿੱਚ ਸ਼ਕੀਰ ਬਸ਼ੀਰ, ਮੁਹੰਮਦ ਅੱਬਾਸ, ਮੁਹੰਮਦ ਇਕਬਾਲ, ਵੈਜ ਉਲ ਇਸਲਾਮ, ਇੰਸ਼ਾ ਜਾਨ, ਤਾਰਿਕ ਅਹਿਮਦ ਸ਼ਾਹ ਅਤੇ ਬਿਲਾਲ ਅਹਿਮਦ ਆਦਿ ਸ਼ਾਮਿਲ ਹਨ।

The post NIA ਦੀ ਚਾਰਜਸ਼ੀਟ ਤੋਂ ਖੁਲਾਸਾ, ISI ਤੇ ਜੈਸ਼ ਨੇ ਰਚੀ ਸੀ ਪੁਲਵਾਮਾ ਹਮਲੇ ਦੀ ਸਾਜ਼ਿਸ਼ appeared first on Daily Post Punjabi.