India records 1.49 lakh new cases Archives - Daily Post Punjabi

ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ‘ਚ 1.28 ਲੱਖ ਨਵੇਂ ਮਾਮਲੇ, 1059 ਲੋਕਾਂ ਦੀ ਮੌਤ
ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਹੁਣ ਘਟਦੀ ਹੋਈ ਦਿਖਾਈ ਦੇ ਰਹੀ ਹੈ। ਦੇਸ਼ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਯਾਨੀ ਕਿ ਅੱਜ ਕੋਰੋਨਾ ਦੇ ਘੱਟ ਮਾਮਲੇ ਸਾਹਮਣੇ ਆਏ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1 ਲੱਖ 27 ਹਜ਼ਾਰ 952 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1059 ਲੋਕਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 7.98 ਪ੍ਰਤੀਸ਼ਤ ਹੈ।

India records 1.49 lakh new cases

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 13 ਲੱਖ 31 ਹਜ਼ਾਰ 648 ਰਹਿ ਗਈ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 1 ਹਜ਼ਾਰ 114 ਹੋ ਗਈ ਹੈ । ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 30 ਹਜ਼ਾਰ 814 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ 4 ਕਰੋੜ 24 ਲੱਖ 79 ਹਜ਼ਾਰ 2 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 4 ਲੱਖ ਤੋਂ ਵੱਧ ਕੇ 5 ਲੱਖ ਹੋਣ ਵਿੱਚ 217 ਦਿਨ ਲੱਗੇ ਹਨ । ਬੀਤੇ ਸਾਲ ਇੱਕ ਜੁਲਾਈ ਨੂੰ ਮੌਤਾਂ ਦਾ ਅੰਕੜਾ ਚਾਰ ਲੱਖ ਸੀ । ਅਮਰੀਕਾ ਵਿੱਚ ਸਭ ਤੋਂ ਵੱਧ 9.2 ਲੱਖ ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋਈ ਜਦਕਿ 6.3 ਲੱਖ ਮੌਤਾਂ ਨਾਲ ਬ੍ਰਾਜ਼ੀਲ ਦੂਜੇ ਸਥਾਨ ’ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ‘ਚ 1.28 ਲੱਖ ਨਵੇਂ ਮਾਮਲੇ, 1059 ਲੋਕਾਂ ਦੀ ਮੌਤ appeared first on Daily Post Punjabi.