India records highest spike Archives - Daily Post Punjabi

COVID-19: ਦੇਸ਼ ‘ਚ ਕੋਰੋਨਾ ਕੇਸਾਂ ਵਿੱਚ ਸਭ ਤੋਂ ਵੱਡਾ ਉਛਾਲ, 24 ਘੰਟਿਆਂ ਦੌਰਾਨ 83,883 ਨਵੇਂ ਮਾਮਲੇ, ਟੁੱਟੇ ਸਾਰੇ ਰਿਕਾਰਡ
India records highest spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ  ਬੁੱਧਵਾਰ ਨੂੰ 38 ਲੱਖ ਨੂੰ ਪਾਰ ਕਰ ਗਿਆ। ਇੱਕ ਦਿਨ ਵਿੱਚ ਭਾਰਤ ਵਿੱਚ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 83 ਹਜ਼ਾਰ 883 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਪਹਿਲਾਂ 29 ਅਗਸਤ ਨੂੰ ਸਭ ਤੋਂ ਵੱਧ 78 ਹਜ਼ਾਰ 479 ਮਰੀਜ਼ ਪਾਏ ਗਏ ਸਨ। ਬੁੱਧਵਾਰ ਨੂੰ 1043 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 38 ਲੱਖ 53 ਹਜ਼ਾਰ 407 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।

India records highest spike

ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 15 ਹਜ਼ਾਰ 538 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 67 ਹਜ਼ਾਰ 376 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 29 ਲੱਖ 70 ਹਜ਼ਾਰ 493 ਵਿਅਕਤੀ ਠੀਕ ਹੋ ਚੁੱਕੇ ਹਨ। ਅਮਰੀਕਾ-ਬ੍ਰਾਜ਼ੀਲ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਭਾਰਤ ਨਾਲੋਂ ਹਰ ਰੋਜ਼ ਬਹੁਤ ਘੱਟ ਵਧ ਰਹੇ ਹਨ, ਪਰ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਅਮਰੀਕਾ-ਬ੍ਰਾਜ਼ੀਲ ਵਿੱਚ ਇੱਕ ਕਰੋੜ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ ਅਤੇ 3 ਲੱਖ 13 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 40899 ਕੇਸ 1067 ਅਤੇ ਬ੍ਰਾਜ਼ੀਲ ਵਿੱਚ 48632 ਕੇਸਾਂ ਵਿੱਚ 1218 ਮੌਤਾਂ ਹੋਈਆਂ ਹਨ।

India records highest spike

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 8 ਲੱਖ ਨੂੰ ਪਾਰ ਕਰ ਗਿਆ ਹੈ। ਬੁੱਧਵਾਰ ਨੂੰ 17 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 8 ਲੱਖ 25 ਹਜ਼ਾਰ 739 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 25 ਹਜ਼ਾਰ 195 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72.5% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 2509 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,79,569 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,481 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

India records highest spike

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 4 ਕਰੋੜ 55 ਲੱਖ 09 ਹਜ਼ਾਰ 380 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ 11 ਲੱਖ 72 ਹਜ਼ਾਰ 179 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.75% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 77% ਹੋ ਗਿਆ ਹੈ।

The post COVID-19: ਦੇਸ਼ ‘ਚ ਕੋਰੋਨਾ ਕੇਸਾਂ ਵਿੱਚ ਸਭ ਤੋਂ ਵੱਡਾ ਉਛਾਲ, 24 ਘੰਟਿਆਂ ਦੌਰਾਨ 83,883 ਨਵੇਂ ਮਾਮਲੇ, ਟੁੱਟੇ ਸਾਰੇ ਰਿਕਾਰਡ appeared first on Daily Post Punjabi.

Coronavirus:ਦੇਸ਼ ‘ਚ 24 ਘੰਟਿਆਂ ਦੌਰਾਨ ਪਹਿਲੀ ਵਾਰ ਮਿਲੇ 52 ਹਜ਼ਾਰ ਤੋਂ ਵੱਧ ਮਰੀਜ਼, 775 ਮੌਤਾਂ
India records highest spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਹਿਲੀ ਵਾਰ  ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 52 ਹਜ਼ਾਰ 123 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 775 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ 83 ਹਜ਼ਾਰ 792 ਹੋ ਗਈ ਹੈ । ਇਨ੍ਹਾਂ ਵਿਚੋਂ 5 ਲੱਖ 28 ਹਜ਼ਾਰ 242 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 34 ਹਜ਼ਾਰ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 10 ਲੱਖ 20 ਹਜ਼ਾਰ 582 ਵਿਅਕਤੀ ਠੀਕ ਵੀ ਹੋਏ ਹਨ।

India records highest spike

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 29 ਜੁਲਾਈ ਨੂੰ 4,46,642 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 1,81,90,382 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੁੱਧਵਾਰ ਨੂੰ ਇੱਥੇ 9211 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 298 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14463 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 2,39,755 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1035 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 26 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 3907 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,33,310 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89 ਫ਼ੀਸਦੀ ਹੋ ਗਈ ਹੈ।

The post Coronavirus:ਦੇਸ਼ ‘ਚ 24 ਘੰਟਿਆਂ ਦੌਰਾਨ ਪਹਿਲੀ ਵਾਰ ਮਿਲੇ 52 ਹਜ਼ਾਰ ਤੋਂ ਵੱਧ ਮਰੀਜ਼, 775 ਮੌਤਾਂ appeared first on Daily Post Punjabi.

ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ‘ਚ ਸਾਹਮਣੇ ਆਏ 14 ਹਜ਼ਾਰ ਤੋਂ ਵੱਧ ਮਾਮਲੇ
India records highest spike: ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਲਾਗ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੀ ਹੈ। ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬਹੁਤ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਦਰਅਸਲ, ਪਹਿਲੀ ਵਾਰ ਦੇਸ਼ ਵਿੱਚ 14 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ । ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 14,516 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 375 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਨਵੇਂ ਕੇਸ ਆਉਣ ਨਾਲ ਦੇਸ਼ ਵਿੱਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3 ਲੱਖ 95 ਹਜ਼ਾਰ 48 ਹੋ ਗਈ ਹੈ।

India records highest spike

ਜੇਕਰ ਕੋਰੋਨਾ ਦੇ ਵੱਧ ਰਹੇ ਗ੍ਰਾਫ ਨੂੰ ਦੇਖਿਆ ਜਾਵੇ ਤਾਂ 3 ਰਾਜਾਂ ਵਿੱਚ ਸੰਕਟ ਦਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਦੇ 3 ਰਾਜਾਂ ਵਿੱਚ 10 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆਏ ਹਨ । ਦਿੱਲੀ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਕੋਰੋਨਾ ਦੇ 9079 ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਦੇਸ਼ ਦੇ ਹੋਰ 33 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ 5437 ਮਾਮਲੇ ਸਾਹਮਣੇ ਆਏ ਹਨ । ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 3137 ਨਵੇਂ ਮਾਮਲੇ, ਮਹਾਰਾਸ਼ਟਰ ਵਿੱਚ 3827 ਨਵੇਂ ਮਾਮਲੇ ਅਤੇ ਤਾਮਿਲਨਾਡੂ ਵਿੱਚ 2115 ਨਵੇਂ ਕੇਸ ਸਾਹਮਣੇ ਆਏ ਹਨ ।

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਮੁੰਬਈ ਪੁਲਿਸ ਨੇ ਬੀਐਮਸੀ ਤੋਂ 5 ਥਾਵਾਂ ‘ਤੇ ਮੁਕੰਮਲ ਲਾਕਡਾਊਨ ਦੀ ਮੰਗ ਕੀਤੀ ਹੈ। ਮੁੰਬਈ ਪੁਲਿਸ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਐਮਸੀ ਤੋਂ ਸਮਤਾ ਨਗਰ, ਕੁਰਾਰ  ਦੇ ਅਪਾਪਾਡਾ, ਕੁਰਾਰ ਪਿੰਡ, ਮਡ ਖੇਤਰ ਅਤੇ ਮਲਾਦਾ ਦੇ ਕੁਝ ਥਾਵਾਂ ‘ਤੇ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਦੀ ਮੰਗ ਕੀਤੀ। ਇਸ ਦੌਰਾਨ ਕਿਸੇ ਨੂੰ ਵੀ ਘਰ ਤੋਂ ਨਿਕਲਣ ਦੀ ਆਗਿਆ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

The post ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ‘ਚ ਸਾਹਮਣੇ ਆਏ 14 ਹਜ਼ਾਰ ਤੋਂ ਵੱਧ ਮਾਮਲੇ appeared first on Daily Post Punjabi.