India reports 1.14 lakh new cases Archives - Daily Post Punjabi

ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ
ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਹੁਣ ਘਟਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੋਰੋਨਾ ਮਾਮਲਿਆਂ ਦੀ ਰਫ਼ਤਾਰ ‘ਤੇ ਹੁਣ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ । ਜਿਸਦੇ ਮੱਦੇਨਜ਼ਰ ਅੱਜ ਦੇਸ਼ ਵਿੱਚ ਪਿਛਲੇ 2 ਮਹੀਨਿਆਂ ਵਿੱਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ।

India reports 1.14 lakh new cases

ਦਰਅਸਲ, ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.14 ਲੱਖ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 2677 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ । ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 88 ਲੱਖ 9 ਹਜ਼ਾਰ 339 ਹੋ ਗਈ ਹੈ ।

ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਨੇ ਘੇਰਿਆ BJP ਦੇ ਪੰਜਾਬ ਪ੍ਰਧਾਨ ਦਾ ਘਰ, ਦਿੱਤੀ ਇਹ ਚੇਤਾਵਨੀ

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 14 ਲੱਖ 77 ਹਜ਼ਾਰ 799 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 69 ਲੱਖ 84 ਹਜ਼ਾਰ 781 ਲੋਕ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ 3 ਲੱਖ 46 ਹਜ਼ਾਰ 759 ਲੋਕਾਂ ਦੀ ਮੌਤ ਹੋ ਚੁੱਕੀ ਹੈ ।

India reports 1.14 lakh new cases

ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਰਾਜ ਵਿੱਚ ਕੋਰੋਨਾ ਵਾਇਰਸ ਦੇ 13,659 ਮਾਮਲੇ ਦਰਜ ਕੀਤੇ ਗਏ, ਜਦੋਂਕਿ ਮਹਾਰਾਸ਼ਟਰ ਵਿੱਚ ਪਿਛਲੇ ਇੱਕ ਦਿਨ ਵਿੱਚ 300 ਲੋਕਾਂ ਦੀ ਮੌਤ ਹੋ ਗਈ । ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 21,776 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਘਰ ਭੇਜਿਆ ਗਿਆ।  ਇਸ ਸਮੇਂ ਮਹਾਰਾਸ਼ਟਰ ਵਿੱਚ ਰਿਕਵਰੀ ਰੇਟ 95.01 ਪ੍ਰਤੀਸ਼ਤ ਹੈ।

ਇਹ ਵੀ ਦੇਖੋ: ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview

The post ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ appeared first on Daily Post Punjabi.