India reports 1.73 lakh new cases Archives - Daily Post Punjabi

ਦੇਸ਼ ‘ਚ ਲਗਾਤਾਰ ਘੱਟ ਰਹੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.73 ਲੱਖ ਨਵੇਂ ਮਾਮਲੇ, 3617 ਮਰੀਜ਼ਾਂ ਦੀ ਮੌਤ
ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਰੁਕਦੀ ਹੋਈ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਘਟਦੇ ਕੇਸ ਇਸ ਗੱਲ ਦੇ ਗਵਾਹ ਹਨ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਸੰਕਰਮਣ ਹੁਣ ਕਮਜ਼ੋਰ ਹੋ ਰਿਹਾ ਹੈ। ਹਾਲਾਂਕਿ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਚਿੰਤਾ ਵਧਾਉਣ ਵਾਲੀ ਹੈ।

India reports 1.73 lakh new cases

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1 ਲੱਖ 73 ਹਜ਼ਾਰ 790 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ  ਦੌਰਾਨ 3617 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 77 ਲੱਖ 29 ਹਜ਼ਾਰ 247 ਹੋ ਗਈ ਹੈ ।

ਇਹ ਵੀ ਪੜ੍ਹੋ: ਕੇਂਦਰ ਨੇ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਗ਼ੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਲਈ ਮੰਗਵਾਈਆਂ ਅਰਜ਼ੀਆਂ

ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 22 ਲੱਖ 28 ਹਜ਼ਾਰ 734 ਸਰਗਰਮ ਕੇਸ ਹਨ, ਜਦੋਂ ਕਿ 2 ਕਰੋੜ 51 ਲੱਖ 78 ਹਜ਼ਾਰ 11 ਲੋਕ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 3 ਲੱਖ 22 ਹਜ਼ਾਰ 512 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

India reports 1.73 lakh new cases

ਦੱਸ ਦੇਈਏ ਕਿ ਇਸ ਦੌਰਾਨ ਮਹਾਰਾਸ਼ਟਰ ਵਿੱਚ ਕੋਰੋਨਾ ਤੋਂ ਕਾਫ਼ੀ ਰਾਹਤ ਮਿਲੀ ਹੈ । ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 20,740 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵੱਧ ਕੇ 56,92,920 ਹੋ ਗਏ, ਜਦੋਂ ਕਿ ਰਾਜ ਵਿੱਚ 424 ਮਰੀਜ਼ਾਂ ਦੀ ਮੌਤ ਨਾਲ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਦੀ ਗਿਣਤੀ 93,198 ਹੋ ਗਈ ।

ਇਹ ਵੀ ਦੇਖੋ: ‘‘ਯਾਰ ਮੈਂ Kanwar Grewal ਵਰਗਾ ਨਹੀਂ, ਕਨਵਰ ਗਰੇਵਾਲ ਮੇਰਾ ਵਰਗਾ ਹੋਊ’’ ਸੁਣੋ ਇਸ ਕਲਾਕਾਰ ਦੀਆਂ ਹੈਰਾਨਕੁੰਨ ਗੱਲਾਂ

The post ਦੇਸ਼ ‘ਚ ਲਗਾਤਾਰ ਘੱਟ ਰਹੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.73 ਲੱਖ ਨਵੇਂ ਮਾਮਲੇ, 3617 ਮਰੀਜ਼ਾਂ ਦੀ ਮੌਤ appeared first on Daily Post Punjabi.