India reports 16159 fresh cases Archives - Daily Post Punjabi

ਦੇਸ਼ ‘ਚ ਜਾਨਲੇਵਾ ਹੋਇਆ ਕੋਰੋਨਾ, ਬੀਤੇ 24 ਘੰਟਿਆਂ ‘ਚ ਮਿਲੇ 16 ਹਜ਼ਾਰ ਤੋਂ ਵੱਧ ਮਾਮਲੇ, 28 ਲੋਕਾਂ ਦੀ ਮੌਤ
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨ ਦੇ ਮੁਕਾਬਲੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 159 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ 28 ਮਰੀਜ਼ਾਂ ਨੇ ਕੋਰੋਨਾ ਕਰਨ ਦਮ ਤੋੜ ਦਿੱਤਾ ਹੈ।

India reports 16159 fresh cases

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਵਿੱਚ 15,394 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਇਸ ਨਾਲ ਐਕਟਿਵ ਕੇਸ 1 ਲੱਖ 15 ਹਜ਼ਾਰ 212 ਹੋ ਗਏ ਹਨ। ਰਿਪੋਰਟ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 4 ਕਰੋੜ 35 ਲੱਖ 47 ਹਜ਼ਾਰ 809 ਮਾਮਲੇ ਸਾਹਮਣੇ ਆ ਚੁੱਕੇ ਹਨ । ਇਸ ਤੋਂ ਇਲਾਵਾ 4 ਕਰੋੜ 29 ਲੱਖ 7 ਹਜ਼ਾਰ 327 ਲੋਕਾਂ ਨੇ ਮਹਾਮਾਰੀ ਨੂੰ ਹਰਾਇਆ ਹੈ। ਇਸ ਦੇ ਨਾਲ ਹੀ ਕੁੱਲ 5 ਲੱਖ 25 ਹਜ਼ਾਰ 270 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ

ਦੱਸ ਦੇਈਏ ਕਿ ਮੰਤਰਾਲੇ ਮੁਤਾਬਕ ਦੇਸ਼ ਵਿੱਚ ਐਕਟਿਵ ਕੇਸ ਕੁੱਲ ਕੇਸਾਂ ਦਾ 0.26 ਫੀਸਦੀ ਹਨ। ਜਦਕਿ ਰਿਕਵਰੀ ਰੇਟ 98.53 ਫੀਸਦੀ ਹੋ ਗਿਆ ਹੈ। ਉੱਥੇ ਹੀ ਰੋਜ਼ਾਨਾ ਸਕਾਰਾਤਮਕਤਾ ਦਰ 3.56 ਫੀਸਦੀ ਹੈ ਅਤੇ ਹਫਤਾਵਾਰੀ ਸਕਾਰਾਤਮਕਤਾ ਦਰ 3.84 ਫੀਸਦੀ ਹੈ। ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੇਰਲਾ ਅਤੇ ਮਹਾਰਾਸ਼ਟਰ ਵਿੱਚ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਨ੍ਹਾਂ ਦੋਵਾਂ ਸੂਬਿਆਂ ਵਿੱਚ 6-6 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਦਿੱਲੀ ਅਤੇ ਪੱਛਮੀ ਬੰਗਾਲ ਵਿੱਚ ਤਿੰਨ-ਤਿੰਨ, ਗੋਆ ਅਤੇ ਕਰਨਾਟਕ ਵਿੱਚ ਦੋ-ਦੋ, ਹਰਿਆਣਾ, ਮੱਧ ਪ੍ਰਦੇਸ਼, ਪੰਜਾਬ, ਰਾਜਸਥਾਨ, ਤਾਮਿਲਨਾਡੂ ਅਤੇ ਯੂਪੀ ਵਿੱਚ ਇੱਕ-ਇੱਕ ਦੀ ਮੌਤ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਦੇਸ਼ ‘ਚ ਜਾਨਲੇਵਾ ਹੋਇਆ ਕੋਰੋਨਾ, ਬੀਤੇ 24 ਘੰਟਿਆਂ ‘ਚ ਮਿਲੇ 16 ਹਜ਼ਾਰ ਤੋਂ ਵੱਧ ਮਾਮਲੇ, 28 ਲੋਕਾਂ ਦੀ ਮੌਤ appeared first on Daily Post Punjabi.