India reports 2.61 lakh corona cases Archives - Daily Post Punjabi

ਦੇਸ਼ ‘ਚ ਬੇਕਾਬੂ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ ‘ਚ 2.61 ਲੱਖ ਨਵੇਂ ਮਾਮਲੇ, 1501 ਮਰੀਜ਼ਾਂ ਦੀ ਮੌਤ
India reports 2.61 lakh corona cases: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਹਰ ਰਾਜ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਬੈੱਡ ਤੱਕ ਨਹੀਂ ਮਿਲ ਪਾ ਰਹੇ ਹਨ ਅਤੇ ਕੋਰੋਨਾ ਮਰੀਜ਼ ਹਸਪਤਾਲ ਦੇ ਬਾਹਰ ਹੀ ਦਮ ਤੋੜ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ ਇੱਕ ਕਰੋੜ 47 ਲੱਖ 88 ਹਜ਼ਾਰ 109 ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਕੈਰੋਨਾ ਵਾਇਰਸ ਦੀ ਲਾਗ ਦੇ 2,61,500 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 1501 ਲੋਕਾਂ ਦੀ ਮੌਤ ਹੋ ਗਈ ਹੈ।

India reports 2.61 lakh corona cases

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 28 ਲੱਖ 9 ਹਜ਼ਾਰ 643 ਲੋਕ ਠੀਕ ਹੋ ਚੁੱਕੇ ਹਨ, ਜਦੋਂਕਿ ਇਸ ਸਮੇਂ 18 ਲੱਖ 1 ਹਜ਼ਾਰ 316 ਸਰਗਰਮ ਕੇਸ ਹਨ । ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ 77 ਹਜ਼ਾਰ 150 ਹੋ ਗਈ ਹੈ।

ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਵੱਧ 67,123 ਨਵੇਂ ਕੇਸ ਸਾਹਮਣੇ ਆਏ । ਰਾਜ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਹੁਣ ਰਾਜ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵੱਧ ਕੇ 37,70,707 ਹੋ ਗਏ ਹਨ । ਇਸ ਤੋਂ ਇਲਾਵਾ ਰਾਜ ਵਿੱਚ ਮਹਾਂਮਾਰੀ ਨਾਲ 419 ਮੌਤਾਂ ਹੋਈਆਂ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 59,970 ਹੋ ਗਈ ਹੈ । ਉੱਥੇ ਹੀ ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਕੇਸ ਹਰ ਦਿਨ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ । ਸ਼ਨੀਵਾਰ ਨੂੰ 24,375 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ, ਜਦੋਂ ਕਿ 167 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ । ਇਸ ਦੌਰਾਨ 15,414 ਲੋਕਾਂ ਠੀਕ ਹੋਏ। ਹੁਣ ਤੱਕ ਇੱਥੇ 8.28 ਲੱਖ ਲੋਕ ਸੰਕ੍ਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 7.46 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 11,960 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

ਇਹ ਵੀ ਦੇਖੋ: ਕੋਰੋਨਾ ਦੇ ਹਲਾਤਾਂ ‘ਤੇ ਪ੍ਰਧਾਨਮੰਤਰੀ ਨੇ ਸੱਦੀ ਹੰਗਾਮੀ ਮੀਟਿੰਗ, ਕੀ ਮੁੜ ਹੋਏਗੀ ਦੇਸ਼ ‘ਚ ਤਾਲਾਬੰਦੀ? ਦੇਖੋ LIVE

The post ਦੇਸ਼ ‘ਚ ਬੇਕਾਬੂ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ ‘ਚ 2.61 ਲੱਖ ਨਵੇਂ ਮਾਮਲੇ, 1501 ਮਰੀਜ਼ਾਂ ਦੀ ਮੌਤ appeared first on Daily Post Punjabi.