India reports 20139 new covid cases Archives - Daily Post Punjabi

ਦੇਸ਼ ‘ਚ ਕੋਰੋਨਾ ਕੇਸਾਂ ਨੇ ਵਧਾਈ ਚਿੰਤਾ ! ਬੀਤੇ 24 ਘੰਟਿਆਂ ‘ਚ ਮਿਲੇ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 38 ਲੋਕਾਂ ਦੀ ਮੌਤ
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 20 ਹਜ਼ਾਰ 139 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ 16906 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ ਦੇ ਮੁਕਾਬਲੇ ਅੱਜ 3233 ਮਾਮਲਿਆਂ ਦਾ ਵਾਧਾ ਹੋਇਆ ਹੈ।

India reports 20139 new covid cases

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ ਦਿਨ 16 ਹਜ਼ਾਰ 482 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਾਲ ਹੀ ਦੇਸ਼ ਵਿੱਚ ਕੱਲ੍ਹ ਦੇ ਅੰਕੜਿਆਂ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 36 ਹਜ਼ਾਰ 76 ਹੋ ਗਈ ਹੈ। ਇਸ ਨਾਲ ਹੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਸੰਕਰਮਣ ਦੀ ਰੋਜ਼ਾਨਾ ਦਰ 5.10 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 4.37 ਪ੍ਰਤੀਸ਼ਤ ਹੈ। ਤਾਜ਼ਾ ਰਿਪੋਰਟ ਮੁਤਾਬਕ ਕੋਰੋਨਾ ਵਾਇਰਸ ਮਹਾਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,30,28,356 ਹੋ ਗਈ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਕੋਰੋਨਾ ਮਹਾਮਾਰੀ ਤੋਂ ਠੀਕ ਹੋਣ ਦੀ ਦਰ 98.49 ਫੀਸਦੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਦੱਸ ਦੇਈਏ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਦੇਸ਼ ਵਿੱਚ ਕੋਰੋਨਾ ਵੈਕਸੀਨ ਦੀਆਂ ਕੁੱਲ 199.27 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਨਾਲ ਹੀ ਦੇਸ਼ ਵਿੱਚ 86.81 ਕਰੋੜ ਕੋਰੋਨਾ ਟੈਸਟ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਲਗਭਗ 145 ਦਿਨਾਂ ਬਾਅਦ ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਦੇਸ਼ ‘ਚ ਕੋਰੋਨਾ ਕੇਸਾਂ ਨੇ ਵਧਾਈ ਚਿੰਤਾ ! ਬੀਤੇ 24 ਘੰਟਿਆਂ ‘ਚ ਮਿਲੇ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 38 ਲੋਕਾਂ ਦੀ ਮੌਤ appeared first on Daily Post Punjabi.