India reports 2259 new covid cases Archives - Daily Post Punjabi

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ‘ਚ ਮਿਲੇ 2259 ਨਵੇਂ ਮਾਮਲੇ, ਮੌਤਾਂ ਦਾ ਅੰਕੜਾ ਹੋਇਆ ਦੁੱਗਣਾ
ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਫਿਲਹਾਲ ਸਥਿਰ ਨਜ਼ਰ ਆ ਰਹੀ ਹੈ । ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਰੀਬ 2 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2259 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਕਾਰਨ 20 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਤੋਂ ਪਹਿਲਾਂ 19 ਮਈ ਨੂੰ ਵੀ ਕਰੀਬ 2300 ਕੋਰੋਨਾ ਮਾਮਲੇ ਸਾਹਮਣੇ ਆਏ ਸਨ।

India reports 2259 new covid cases

ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਹੁਣ ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 15044 ਹੋ ਗਈ ਹੈ। ਇੱਕ ਦਿਨ ਪਹਿਲਾਂ ਦੇ ਮਾਮਲਿਆਂ ਦੀ ਤੁਲਨਾ ਵਿੱਚ ਅੱਜ ਮਾਮੂਲੀ ਗਿਰਾਵਟ ਦੇਖੀ ਗਈ ਹੈ। ਹਾਲਾਂਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 19 ਮਈ ਨੂੰ ਕੋਰੋਨਾ ਨਾਲ 10 ਲੋਕਾਂ ਦੀ ਮੌਤ ਹੋਈ ਸੀ, ਜੋ ਇਕ ਦਿਨ ਬਾਅਦ ਦੁੱਗਣੀ ਹੋ ਗਈ । ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ: Breaking : ਨਵਜੋਤ ਸਿੱਧੂ ਨੇ ਸਰੰਡਰ ਹੋਣ ਲਈ SC ਤੋਂ ਮੰਗੀ 1 ਹਫਤੇ ਦੀ ਮੌਹਲਤ, ਖਰਾਬ ਸਿਹਤ ਦਾ ਦਿੱਤਾ ਹਵਾਲਾ

ਕੋਰੋਨਾ ਸੰਕ੍ਰਮਣ ‘ਤੇ ਕਾਬੂ ਕਰਨ ਲਈ ਦੇਸ਼ ਭਰ ਵਿੱਚ ਤੇਜ਼ੀ ਨਾਲ ਟੀਕਾਕਰਨ ਮੁਹਿੰਮ ਜਾਰੀ ਹੈ। ਹੁਣ ਕੋਰੋਨਾ ਦੀ ਤੀਜੀ ਭਾਵ ਬੂਸਟਰ ਡੋਜ਼ ਸਾਰੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਦੂਜੀ ਡੋਜ਼ ਲਗਾਉਣ ਦੇ 9 ਮਹੀਨੇ ਬਾਅਦ ਤੁਸੀਂ ਕੋਰੋਨਾ ਦੀ ਬੂਸਟਰ ਡੋਜ਼ ਲੈ ਸਕਦੇ ਹੋ।

India reports 2259 new covid cases

ਦੱਸ ਦੇਈਏ ਕਿ WHO ਅਨੁਸਾਰ ਪਿਛਲੇ ਹਫ਼ਤੇ ਵਿੱਚ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 21 ਪ੍ਰਤੀਸ਼ਤ ਦੀ ਕਮੀ ਆਈ ਹੈ, ਜਦੋਂ ਕਿ ਦੁਨੀਆ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੇਸ ਵਧੇ ਹਨ । ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਵੀਰਵਾਰ ਨੂੰ ਜਾਰੀ ਮਹਾਮਾਰੀ ‘ਤੇ ਆਪਣੀ ਹਫਤਾਵਾਰੀ ਰਿਪੋਰਟ ਵਿੱਚ ਕਿਹਾ ਕਿ ਮਾਰਚ ਦੇ ਅਖੀਰ ਤੋਂ ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਆਈ ਸੀ, ਪਰ ਹੁਣ ਮਾਮਲੇ ਸਥਿਰ ਹੁੰਦੇ ਨਜ਼ਰ ਆ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ‘ਚ ਮਿਲੇ 2259 ਨਵੇਂ ਮਾਮਲੇ, ਮੌਤਾਂ ਦਾ ਅੰਕੜਾ ਹੋਇਆ ਦੁੱਗਣਾ appeared first on Daily Post Punjabi.