India reports 28498 COVID-19 cases Archives - Daily Post Punjabi

ਦੇਸ਼ ‘ਚ ਕੋਰੋਨਾ ਪੀੜਤ ਮਰੀਜ਼ਾਂ ਮਰੀਜ਼ਾਂ ਦਾ ਅੰਕੜਾ 9 ਲੱਖ ਤੋਂ ਪਾਰ, 24 ਘੰਟਿਆਂ ਦੌਰਾਨ 28498 ਨਵੇਂ ਮਾਮਲੇ
India reports 28498 COVID-19 cases: ਨਵੀਂ ਦਿੱਲੀ: ਪੂਰੀ ਦੁਨੀਆ ਦੇ ਨਾਲ-ਨਾਲ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਕਹਿਰ ਦੇ ਚੱਲਦਿਆਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 28,498 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਗਿਣਤੀ ਹੈ, ਜਦਕਿ 553 ਲੋਕਾਂ ਦੀ ਮੌਤ ਹੋਈ ਹੈ । ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 28,498 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 9,06,752 ਹੋ ਗਈ ਹੈ ।

India reports 28498 COVID-19 cases

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ 17,989 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,71,460 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,11,565 ਸਰਗਰਮ ਮਾਮਲੇ ਹਨ । ਪਿਛਲੇ 24 ਘੰਟਿਆਂ ਵਿੱਚ 553 ਲੋਕਾਂ ਦੀ ਮੌਤ ਨਾਲ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 23,727 ਹੋ ਗਿਆ ਹੈ। ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 13 ਜੁਲਾਈ ਨੂੰ ਦੇਸ਼  2 ਲੱਖ 86 ਹਜ਼ਾਰ 247 ਨਮੂਨਿਆਂ ਦੀ ਜਾਂਚ ਕੀਤੀ ਗਈ । ਇਸ ਮਾਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 20 ਲੱਖ 92 ਹਜ਼ਾਰ 503 ਟੈਸਟ ਕੀਤੇ ਜਾ ਚੁੱਕੇ ਹਨ ।

India reports 28498 COVID-19 cases

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 8139 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾਂ 246,600 ‘ਤੇ ਪਹੁੰਚ ਗਿਆ ਹੈ। ਸੂਬੇ ਵਿੱਚ ਇਸ ਦੌਰਾਨ 223 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 10,116 ਪਹੁੰਚ ਗਈ ਹੈ। ਉੱਥੇ ਹੀ 1,36,985 ਲੋਕ ਠੀਕ ਹੋਏ ਹਨ।

ਕੋਰੋਨਾ ਮਹਾਮਾਰੀ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਵਿਚ ਪੀੜਤਾਂ ਦਾ ਅੰਕੜਾ 2,60,924 ‘ਤੇ ਪਹੁੰਚ ਗਿਆ ਹੈ। ਇੱਥੇ ਮ੍ਰਿਤਕਾਂ ਦੀ ਗਿਣਤੀ 10,482 ਹੋ ਗਈ ਹੈ। ਉੱਥੇ ਹੀ 1,44,507 ਲੋਕ ਵਾਇਰਸ ਮੁਕਤ ਹੋਏ ਹਨ। ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਜਿੱਥੇ ਵਾਇਰਸ ਦੇ 1,42,798 ਮਾਮਲੇ ਹਨ ਅਤੇ 2,023 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ 92,567 ਲੋਕਾਂ ਨੂੰ ਇਲਾਜ ਮਗਰੋਂ ਹਸਪਤਾਲਾਂ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਮਾਰੀ ਦੀ ਸਥਿਤੀ ਹੁਣ ਕੁਝ ਕੰਟਰੋਲ ਵਿਚ ਹੈ ਅਤੇ ਇੱਥੇ ਵਾਇਰਸ ਦੇ ਮਾਮਲਿਆਂ ਵਿਚ ਵਾਧੇ ਦੀ ਰਫ਼ਤਾਰ ਥੋੜ੍ਹੀ ਘਟੀ ਹੈ । ਹੁਣ ਤੱਕ 1,13,740 ਲੋਕ ਕੋਰੋਨਾ ਦੀ ਲਪੇਟ ਵਿੱਚ ਆਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 3,411 ਹੋ ਗਈ ਹੈ। ਇੱਥੇ 91,312 ਮਰੀਜ਼ ਠੀਕ ਹੋਏ ਹਨ ।

The post ਦੇਸ਼ ‘ਚ ਕੋਰੋਨਾ ਪੀੜਤ ਮਰੀਜ਼ਾਂ ਮਰੀਜ਼ਾਂ ਦਾ ਅੰਕੜਾ 9 ਲੱਖ ਤੋਂ ਪਾਰ, 24 ਘੰਟਿਆਂ ਦੌਰਾਨ 28498 ਨਵੇਂ ਮਾਮਲੇ appeared first on Daily Post Punjabi.