India reports 34884 cases Archives - Daily Post Punjabi

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 34,884 ਨਵੇਂ ਮਾਮਲੇ, 671 ਮੌਤਾਂ
India reports 34884 cases: ਨਵੀਂ ਦਿੱਲੀ: ਪੂਰੀ ਦੁਨੀਆ ਦੇ ਨਾਲ-ਨਾਲ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਕਹਿਰ ਦੇ ਚੱਲਦਿਆਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 34,884 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਗਿਣਤੀ ਹੈ, ਜਦਕਿ 671 ਲੋਕਾਂ ਦੀ ਮੌਤ ਹੋਈ ਹੈ । ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 34,884 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 10,38,716 ਹੋ ਗਈ ਹੈ ।

India reports 34884 cases

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ  6,53,750 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,58,692 ਸਰਗਰਮ ਮਾਮਲੇ ਹਨ । ਪਿਛਲੇ 24 ਘੰਟਿਆਂ ਵਿੱਚ 671 ਲੋਕਾਂ ਦੀ ਮੌਤ ਨਾਲ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 26,273 ਹੋ ਗਿਆ ਹੈ। ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 17 ਜੁਲਾਈ ਨੂੰ ਦੇਸ਼ ਵਿੱਚ 3 ਲੱਖ 61 ਹਜ਼ਾਰ 024 ਨਮੂਨਿਆਂ ਦੀ ਜਾਂਚ ਕੀਤੀ ਗਈ । ਇਸ ਮਾਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 34 ਲੱਖ 33 ਹਜ਼ਾਰ 742 ਟੈਸਟ ਕੀਤੇ ਜਾ ਚੁੱਕੇ ਹਨ ।

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਵਿੱਚ 8,308 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 2,92,589 ‘ਤੇ ਪਹੁੰਚ ਗਿਆ ਹੈ, ਜਦਕਿ 258 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇੱਥੇ ਮ੍ਰਿਤਕਾਂ ਦੀ ਗਿਣਤੀ 11,452 ਹੋ ਗਈ ਹੈ।

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 34,884 ਨਵੇਂ ਮਾਮਲੇ, 671 ਮੌਤਾਂ appeared first on Daily Post Punjabi.