India reports 4518 new Covid cases Archives - Daily Post Punjabi

ਦੇਸ਼ ‘ਚ ਮੁੜ ਡਰਾਉਣ ਲੱਗਿਆ ਕੋਰੋਨਾ ! ਬੀਤੇ 24 ਘੰਟਿਆਂ ‘ਚ 4500 ਤੋਂ ਵੱਧ ਨਵੇਂ ਮਾਮਲੇ, 9 ਲੋਕਾਂ ਦੀ ਮੌਤ
ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਖਿਲਾਫ ਜੰਗ ਅਜੇ ਵੀ ਜਾਰੀ ਹੈ । ਭਾਰਤ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4,518 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਾਮਲਿਆਂ ਵਿੱਚ 5.8 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 25, 782 ਹੋ ਗਈ ਹੈ।

India reports 4518 new Covid cases

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ 2,779 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋਏ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 42,630,852 ਲੋਕ ਕੋਰੋਨਾ ਵਾਇਰਸ ਨੂੰ ਹਰਾ ਚੁੱਕੇ ਹਨ। ਜਦੋਂ ਕਿ ਇਸ ਘਾਤਕ ਵਾਇਰਸ ਕਾਰਨ ਦੇਸ਼ ਵਿੱਚ ਕੁੱਲ 524,701 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕੁੱਲ 43,181.335 ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ

ਦੇਸ਼ ‘ਚ ਕੋਰੋਨਾ ਵਿਰੁੱਧ ਵੈਕਸੀਨ ਮੁਹਿੰਮ ਵੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, 2,57,187 ਟੀਕੇ ਲਗਾਏ ਗਏ ਹਨ ਅਤੇ ਹੁਣ ਤੱਕ ਕੁੱਲ 1,94,12,87,000 ਟੀਕੇ ਲਗਾਏ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦੇ 405 ਨਵੇਂ ਮਰੀਜ਼ ਮਿਲੇ ਸਨ, ਜਦੋਂ ਕਿ ਇਨਫੈਕਸ਼ਨ ਦੀ ਦਰ 2.07 ਫੀਸਦੀ ਦਰਜ ਕੀਤੀ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੇਸ਼ ‘ਚ ਮੁੜ ਡਰਾਉਣ ਲੱਗਿਆ ਕੋਰੋਨਾ ! ਬੀਤੇ 24 ਘੰਟਿਆਂ ‘ਚ 4500 ਤੋਂ ਵੱਧ ਨਵੇਂ ਮਾਮਲੇ, 9 ਲੋਕਾਂ ਦੀ ਮੌਤ appeared first on Daily Post Punjabi.