India reports 45674 new cases Archives - Daily Post Punjabi

Coronavirus: ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 85 ਲੱਖ ਦੇ ਪਾਰ, 24 ਘੰਟਿਆਂ ਦੌਰਾਨ ਮਿਲੇ 45,674 ਨਵੇਂ ਮਾਮਲੇ
India reports 45674 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 85 ਲੱਖ ਦੇ ਪਾਰ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 85 ਲੱਖ 07 ਹਜ਼ਾਰ 754 ਹੋ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 45 ਹਜ਼ਾਰ 674 ਨਵੇਂ ਮਰੀਜ਼ ਮਿਲੇ ਹਨ, ਜਦਕਿ 559 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 1 ਲੱਖ 26 ਹਜ਼ਾਰ 121 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 78 ਲੱਖ 68 ਹਜ਼ਾਰ 968 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ 5 ਲੱਖ 12 ਹਜ਼ਾਰ 665 ਹੋ ਗਈ ਹੈ।

India reports 45674 new cases

ICMR ਅਨੁਸਾਰ 7 ਨਵੰਬਰ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 11 ਕਰੋੜ 77 ਲੱਖ 36 ਹਜ਼ਾਰ 791 ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਕੱਲ੍ਹ 11 ਲੱਖ 94 ਹਜ਼ਾਰ 487 ਨਮੂਨਿਆਂ ਦਾ ਟੈਸਟ ਕੀਤਾ ਗਿਆ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ ਲਗਾਤਾਰ ਘੱਟ ਰਹੀ ਹੈ ਅਤੇ ਰਿਕਵਰੀ ਰੇਟ ਵੱਧ ਰਿਹਾ ਹੈ। ਇਸੇ ਵਿਚਾਲੇ ਦੇਸ਼ ਵਿੱਚ ਰਿਕਵਰੀ ਰੇਟ ਵੱਧ ਕੇ 92% ਹੋ ਗਿਆ ਹੈ।

India reports 45674 new cases

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਸ਼ਨੀਵਾਰ ਨੂੰ 3959 ਨਵੇਂ ਮਰੀਜ਼ ਪਾਏ ਗਏ ਤੇ 6748 ਲੋਕ ਠੀਕ ਹੋ ਗਏ, ਜਦਕਿ 150 ਮਰੀਜ਼ਾਂ ਦੀ ਮੌਤ ਹੋ ਗਈ ।  ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਵਾਇਰਸ ਨਾਲ 17 ਲੱਖ 14 ਹਜ਼ਾਰ 273 ਵਿਅਕਤੀ ਪੀੜਤ ਹੋ ਚੁੱਕੇ ਹਨ । ਇਨ੍ਹਾਂ ਵਿੱਚੋਂ 1 ਲੱਖ 068 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 15 ਲੱਖ 69 ਹਜ਼ਾਰ 090 ਵਿਅਕਤੀ ਇਲਾਜ ਕਰਵਾ ਚੁੱਕੇ ਹਨ । ਹੁਣ ਤੱਕ 45 ਹਜ਼ਾਰ 115 ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 6953 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 4,30,258 ਲੱਖ ਹੋ ਗਈ ਹੈ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 79 ਲੋਕਾਂ ਦੀ ਮੌਤ ਹੋ ਗਈ ਹੈ।

The post Coronavirus: ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 85 ਲੱਖ ਦੇ ਪਾਰ, 24 ਘੰਟਿਆਂ ਦੌਰਾਨ ਮਿਲੇ 45,674 ਨਵੇਂ ਮਾਮਲੇ appeared first on Daily Post Punjabi.