India reports 47704 cases Archives - Daily Post Punjabi

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 15 ਲੱਖ ਦੇ ਨੇੜੇ, 24 ਘੰਟਿਆਂ ‘ਚ 47704 ਨਵੇਂ ਮਾਮਲੇ
India reports 47704 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਕਰੀਬ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 47 ਹਜ਼ਾਰ 704 ਨਵੇਂ ਮਰੀਜ਼ ਪਾਏ ਗਏ ਹਨ, ਜਦਕਿ 654 ਲੋਕ ਆਪਣੀ ਜਾਨ ਗਵਾ ਚੁੱਕੇ ਹਨ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14 ਲੱਖ 83 ਹਜ਼ਾਰ 157 ਹੋ ਗਈ ਹੈ । ਇਨ੍ਹਾਂ ਵਿਚੋਂ 4 ਲੱਖ 96 ਹਜ਼ਾਰ 988 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 33 ਹਜ਼ਾਰ 425 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 9 ਲੱਖ 52 ਹਜ਼ਾਰ 744 ਵਿਅਕਤੀ ਠੀਕ ਵੀ ਹੋਏ ਹਨ।

India reports 47704 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 27 ਜੁਲਾਈ ਨੂੰ 5,28,082 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 1,73,34,885 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 47704 cases

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੋਮਵਾਰ ਨੂੰ ਇੱਥੇ 7924 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 227 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 13883 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 2,21,944 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 613 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 26 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 3853 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,31,219 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 88 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਦੁਨੀਆ ਦੇ ਕਈ ਦੇਸ਼ਾਂ ਨਾਲੋਂ ਭਾਰਤ ਦੀ ਮੌਤ ਦਰ ਬਹੁਤ ਘੱਟ ਹੈ। ਸੋਮਵਾਰ ਨੂੰ ਲਗਾਤਾਰ ਚੌਥੇ ਦਿਨ 30,000 ਤੋਂ ਵੱਧ ਲੋਕਾਂ ਦੇ ਇਲਾਜ ਤੋਂ ਬਾਅਦ ਸਿਹਤਯਾਬੀ ਦੀ ਪ੍ਰਕਿਰਿਆ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 31,991 ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ। ਬਿਮਾਰੀ ਤੋਂ ਠੀਕ ਹੋਣ ਦੀ ਦਰ ਵੀ ਵੱਧ ਕੇ 64% ਹੋ ਗਈ ਹੈ।

The post ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 15 ਲੱਖ ਦੇ ਨੇੜੇ, 24 ਘੰਟਿਆਂ ‘ਚ 47704 ਨਵੇਂ ਮਾਮਲੇ appeared first on Daily Post Punjabi.