India reports 49931 fresh cases Archives - Daily Post Punjabi

ਦੇਸ਼ ‘ਚ 24 ਘੰਟਿਆਂ ਦੌਰਾਨ ਕਰੀਬ 50 ਹਜ਼ਾਰ ਨਵੇਂ ਮਾਮਲੇ, ਕੁੱਲ ਅੰਕੜਾ 14 ਲੱਖ ਤੋਂ ਪਾਰ
India reports 49931 fresh cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14 ਲੱਖ ਤੋਂ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 49 ਹਜ਼ਾਰ 931 ਨਵੇਂ ਮਰੀਜ਼ ਪਾਏ ਗਏ ਹਨ, ਜਦਕਿ 708 ਲੋਕ ਆਪਣੀ ਜਾਨ ਗਵਾ ਚੁੱਕੇ ਹਨ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14 ਲੱਖ 35 ਹਜ਼ਾਰ 453 ਹੋ ਗਈ ਹੈ । ਇਨ੍ਹਾਂ ਵਿਚੋਂ 4 ਲੱਖ 85 ਹਜ਼ਾਰ 114 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 32 ਹਜ਼ਾਰ 771 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 9 ਲੱਖ 17 ਹਜ਼ਾਰ 568 ਵਿਅਕਤੀ ਠੀਕ ਵੀ ਹੋਏ ਹਨ।

India reports 49931 fresh cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 26 ਜੁਲਾਈ ਨੂੰ 5,15,472 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 1,68,06,803 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 49931 fresh cases

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਇੱਥੇ 9431 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 267 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 13656 ਹੋ ਗਈ ਹੈ। ਰਾਜ ਵਿੱਚ ਰਿਕਵਰੀ ਦਰ 56.74 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ 3.63 ਫ਼ੀਸਦੀ ਹੈ। ਇੱਥੇ ਹੀ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਸਾਰੇ ਰਿਕਾਰਡ ਟੁੱਟ ਗਏ।  ਪਹਿਲੀ ਵਾਰ ਨਵੇਂ ਮਾਮਲਿਆਂ ਦੀ ਗਿਣਤੀ 3 ਹਜ਼ਾਰ ਨੂੰ ਪਾਰ ਕਰ ਗਈ।  ਪਿਛਲੇ 24 ਘੰਟਿਆਂ ਵਿੱਚ ਇੱਥੇ 3260 ਨਵੇਂ ਮਾਮਲੇ ਸਾਹਮਣੇ ਆਏ ਹਨ।

ਦੱਸ ਦੇਈਏ ਕਿ ਦੁਨੀਆ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਰੇਟ 61.1% ਹੈ, ਜਦੋਂ ਕਿ ਮੌਤ ਦਰ 4% ਹੈ।  ਉੱਥੇ ਹੀ ਭਾਰਤ ਵਿੱਚ ਰਿਕਵਰੀ ਰੇਟ 63.5% ਹੈ। ਇੱਥੇ ਕੁੱਲ 13.82 ਲੱਖ ਮਰੀਜ਼ਾਂ ਵਿਚੋਂ 9.17 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ । ਭਾਰਤ ਦੀ ਮੌਤ ਦਰ ਵਿਸ਼ਵ ਨਾਲੋਂ 2.3% ਘੱਟ ਹੈ।

The post ਦੇਸ਼ ‘ਚ 24 ਘੰਟਿਆਂ ਦੌਰਾਨ ਕਰੀਬ 50 ਹਜ਼ਾਰ ਨਵੇਂ ਮਾਮਲੇ, ਕੁੱਲ ਅੰਕੜਾ 14 ਲੱਖ ਤੋਂ ਪਾਰ appeared first on Daily Post Punjabi.