India reports 52050 new cases Archives - Daily Post Punjabi

ਭਾਰਤ ‘ਚ ਕੋਰੋਨਾ ਦਾ ਕਹਿਰ, 24 ਘੰਟਿਆਂ ‘ਚ 52050 ਨਵੇਂ ਮਾਮਲੇ, 803 ਮੌਤਾਂ
India reports 52050 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18.55 ਲੱਖ ਦੇ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 52 ਹਜ਼ਾਰ 050 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 803 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ 55 ਹਜ਼ਾਰ 745 ਹੋ ਗਈ ਹੈ । ਇਨ੍ਹਾਂ ਵਿਚੋਂ 5 ਲੱਖ 86 ਹਜ਼ਾਰ 298 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 38 ਹਜ਼ਾਰ 938 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 12 ਲੱਖ 30 ਹਜ਼ਾਰ 509 ਵਿਅਕਤੀ ਠੀਕ ਵੀ ਹੋਏ ਹਨ।

India reports 52050 new cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 3 ਅਗਸਤ ਨੂੰ 6,61,715 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 2,08,64,206 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 52050 new cases

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੋਮਵਾਰ ਨੂੰ ਇੱਥੇ 8968 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 266 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 15,842 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 2,87,030 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 805 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 17 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4021 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,38,482 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.7 ਫ਼ੀਸਦੀ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਲਾਗ ਦੀ ਸੰਖਿਆ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਭਾਰਤ ਹੈ। ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਸੰਕਰਮਿਤ ਮਾਮਲਿਆਂ ਅਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਵਧੀਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (4,705,847), ਬ੍ਰਾਜ਼ੀਲ (2,666,298) ਵਿੱਚ ਹਨ । ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਵਾਧੇ ਦੀ ਰਫਤਾਰ ਵੀ ਵਿਸ਼ਵ ਵਿੱਚ ਤੀਜੇ ਨੰਬਰ ‘ਤੇ ਹੈ।

The post ਭਾਰਤ ‘ਚ ਕੋਰੋਨਾ ਦਾ ਕਹਿਰ, 24 ਘੰਟਿਆਂ ‘ਚ 52050 ਨਵੇਂ ਮਾਮਲੇ, 803 ਮੌਤਾਂ appeared first on Daily Post Punjabi.