India Reports 52972 cases Archives - Daily Post Punjabi

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 18 ਲੱਖ ਤੋਂ ਪਾਰ, ਇੱਕ ਦਿਨ ‘ਚ ਤਕਰੀਬਨ 53 ਹਜ਼ਾਰ ਨਵੇਂ ਮਾਮਲੇ
India Reports 52972 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ ਦੇ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 52 ਹਜ਼ਾਰ 972 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 771 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ 03 ਹਜ਼ਾਰ 696 ਹੋ ਗਈ ਹੈ । ਇਨ੍ਹਾਂ ਵਿਚੋਂ 5 ਲੱਖ 79 ਹਜ਼ਾਰ 357 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 38 ਹਜ਼ਾਰ 135 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 11 ਲੱਖ 86 ਹਜ਼ਾਰ 203 ਵਿਅਕਤੀ ਠੀਕ ਵੀ ਹੋਏ ਹਨ।

India Reports 52972 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 2 ਅਗਸਤ ਨੂੰ 3,81,027 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 2,02,02,858 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Reports 52972 cases

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਇੱਥੇ 9509 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 260 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 15,576 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 2,76,809 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 961 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 15 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4004 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,37,677 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.6 ਫ਼ੀਸਦੀ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਲਾਗ ਦੀ ਸੰਖਿਆ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਭਾਰਤ ਹੈ। ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਸੰਕਰਮਿਤ ਮਾਮਲਿਆਂ ਅਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਵਧੀਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (4,705,847), ਬ੍ਰਾਜ਼ੀਲ (2,666,298) ਵਿੱਚ ਹਨ । ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਵਾਧੇ ਦੀ ਰਫਤਾਰ ਵੀ ਵਿਸ਼ਵ ਵਿੱਚ ਤੀਜੇ ਨੰਬਰ ‘ਤੇ ਹੈ।

The post ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 18 ਲੱਖ ਤੋਂ ਪਾਰ, ਇੱਕ ਦਿਨ ‘ਚ ਤਕਰੀਬਨ 53 ਹਜ਼ਾਰ ਨਵੇਂ ਮਾਮਲੇ appeared first on Daily Post Punjabi.