India reports 55079 cases Archives - Daily Post Punjabi

COVID-19: ਦੇਸ਼ ‘ਚ ਕੋਰੋਨਾ ਮਾਮਲੇ 27 ਲੱਖ ਦੇ ਪਾਰ, 24 ਘੰਟਿਆਂ ਦੌਰਾਨ 55079 ਨਵੇਂ ਕੇਸ, 876 ਮੌਤਾਂ
India reports 55079 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 55 ਹਜ਼ਾਰ 079 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 876 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27 ਲੱਖ 02 ਹਜ਼ਾਰ 743 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 73 ਹਜ਼ਾਰ 166 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 51 ਹਜ਼ਾਰ 797 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 19 ਲੱਖ 77 ਹਜ਼ਾਰ 780 ਵਿਅਕਤੀ ਠੀਕ ਵੀ ਹੋਏ ਹਨ।

India reports 55079 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 17 ਅਗਸਤ ਨੂੰ 8,99,864 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,09,41,264 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 55079 cases

ਮਹਾਂਰਾਸ਼ਟਰ ਵਿੱਚ ਕੋਵਿਡ -19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਸੋਮਵਾਰ ਨੂੰ ਇੱਥੇ 8493 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 228 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20,265 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,28,514 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 787 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 18 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4214 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,53,367 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.2 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਕਿਰਿਆਸ਼ੀਲ ਕੇਸਾਂ ਦੀ ਦਰ ਹੇਠਾਂ ਆ ਗਈ ਹੈ। ਮੌਤ ਦਰ ਵੀ 1.91% ‘ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 24.90% ਰਹਿ ਗਈ ਹੈ। ਇਸ ਦੇ ਨਾਲ ਰਿਕਵਰੀ ਰੇਟ ਦੀ ਦਰ ਭਾਵ 73.17% ਹੋ ਗਈ ਹੈ। ਭਾਰਤ ਵਿੱਚ ਰਿਕਵਰੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

The post COVID-19: ਦੇਸ਼ ‘ਚ ਕੋਰੋਨਾ ਮਾਮਲੇ 27 ਲੱਖ ਦੇ ਪਾਰ, 24 ਘੰਟਿਆਂ ਦੌਰਾਨ 55079 ਨਵੇਂ ਕੇਸ, 876 ਮੌਤਾਂ appeared first on Daily Post Punjabi.