India reports 57982 new cases Archives - Daily Post Punjabi

Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 58 ਹਜ਼ਾਰ ਦੇ ਕਰੀਬ ਨਵੇਂ ਮਾਮਲੇ, 941 ਮੌਤਾਂ, 26 ਲੱਖ ਤੋਂ ਵੱਧ ਪੀੜਤ
India reports 57982 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 26 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 57 ਹਜ਼ਾਰ 982 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 941 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 26 ਲੱਖ 47 ਹਜ਼ਾਰ 664 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 76 ਹਜ਼ਾਰ 900 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 50 ਹਜ਼ਾਰ 921 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 19 ਲੱਖ 19 ਹਜ਼ਾਰ 843 ਵਿਅਕਤੀ ਠੀਕ ਵੀ ਹੋਏ ਹਨ।

India reports 57982 new cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 15 ਅਗਸਤ ਨੂੰ 7,31,697 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,00,41,400 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 57982 new cases

ਮਹਾਂਰਾਸ਼ਟਰ ਵਿੱਚ ਕੋਵਿਡ -19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਸ਼ਨੀਵਾਰ ਨੂੰ ਇੱਥੇ 11,111 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 288 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20,037 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,17,123 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 652 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 8 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4196 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,52,580 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.2 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਕਿਰਿਆਸ਼ੀਲ ਕੇਸਾਂ ਦੀ ਦਰ ਹੇਠਾਂ ਆ ਗਈ ਹੈ। ਮੌਤ ਦਰ ਵੀ 1.93% ‘ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 26.45% ਰਹਿ ਗਈ ਹੈ। ਇਸ ਦੇ ਨਾਲ ਰਿਕਵਰੀ ਰੇਟ ਦੀ ਦਰ ਭਾਵ 72% ਹੋ ਗਈ ਹੈ। ਭਾਰਤ ਵਿੱਚ ਰਿਕਵਰੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

The post Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 58 ਹਜ਼ਾਰ ਦੇ ਕਰੀਬ ਨਵੇਂ ਮਾਮਲੇ, 941 ਮੌਤਾਂ, 26 ਲੱਖ ਤੋਂ ਵੱਧ ਪੀੜਤ appeared first on Daily Post Punjabi.