India reports 63489 cases Archives - Daily Post Punjabi

ਦੇਸ਼ ‘ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 49980 ਮਰੀਜ਼ਾਂ ਦੀ ਮੌਤ
India reports 63489 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਗ੍ਰਾਫ ਲਗਾਤਾਰ ਰਿਕਾਰਡ ਬਣਾ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 26 ਲੱਖ ਦੇ ਨੇੜੇ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 63 ਹਜ਼ਾਰ 489 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 944 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 25 ਲੱਖ 89 ਹਜ਼ਾਰ 682 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 77 ਹਜ਼ਾਰ 444 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 49 ਹਜ਼ਾਰ 980 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 18 ਲੱਖ 62 ਹਜ਼ਾਰ 258 ਵਿਅਕਤੀ ਠੀਕ ਵੀ ਹੋਏ ਹਨ।

India reports 63489 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 15 ਅਗਸਤ ਨੂੰ 7,46,608 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 2,93,09,703 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 63489 cases

ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸ਼ਨੀਵਾਰ ਨੂੰ ਇੱਥੇ 12,614 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 322 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 19,749 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,08,286 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1276 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 10 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4188 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,51,928ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.8 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਕਿਰਿਆਸ਼ੀਲ ਕੇਸਾਂ ਦੀ ਦਰ ਹੇਠਾਂ ਆ ਗਈ ਹੈ। ਮੌਤ ਦਰ ਵੀ 1.94% ‘ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 26.45% ਰਹਿ ਗਈ ਹੈ। ਇਸ ਦੇ ਨਾਲ ਰਿਕਵਰੀ ਰੇਟ ਦੀ ਦਰ ਭਾਵ 71.60% ਹੋ ਗਈ ਹੈ। ਭਾਰਤ ਵਿੱਚ ਰਿਕਵਰੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

The post ਦੇਸ਼ ‘ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 49980 ਮਰੀਜ਼ਾਂ ਦੀ ਮੌਤ appeared first on Daily Post Punjabi.