India Reports 69239 new cases Archives - Daily Post Punjabi

Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 69,239 ਨਵੇਂ ਮਾਮਲੇ, 912 ਮਰੀਜ਼ਾਂ ਦੀ ਮੌਤ
India Reports 69239 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 30 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 69 ਹਜ਼ਾਰ 239 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 912 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 30 ਲੱਖ 44 ਹਜ਼ਾਰ 941 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 07 ਹਜ਼ਾਰ 668 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 56 ਹਜ਼ਾਰ 706 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 22 ਲੱਖ 80 ਹਜ਼ਾਰ 567 ਵਿਅਕਤੀ ਠੀਕ ਵੀ ਹੋਏ ਹਨ।

India Reports 69239 new cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 22 ਅਗਸਤ ਨੂੰ 8,01,147 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,52,92,220 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Reports 69239 new cases

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਸ਼ਨੀਵਾਰ ਨੂੰ ਇੱਥੇ 14,492 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 297 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 21,995 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,80,114 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1412 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 14 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4284 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,60,016 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.1 ਫ਼ੀਸਦੀ ਹੋ ਗਈ ਹੈ।

ਇਹ ਰਾਹਤ ਦੀ ਗੱਲ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.87% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 23% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 75% ਹੋ ਗਿਆ ਹੈ। ਭਾਰਤ ਵਿੱਚ ਰਿਕਵਰੀ ਦਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

The post Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 69,239 ਨਵੇਂ ਮਾਮਲੇ, 912 ਮਰੀਜ਼ਾਂ ਦੀ ਮੌਤ appeared first on Daily Post Punjabi.