India reports 7584 fresh cases Archives - Daily Post Punjabi

ਦੇਸ਼ ‘ਚ ਮੁੜ ਡਰਾਉਣਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 7584 ਨਵੇਂ ਮਾਮਲੇ, 24 ਮਰੀਜ਼ਾਂ ਦੀ ਮੌਤ
ਦੁਨੀਆ ਭਰ ਵਿੱਚ ਕੋਰੋਨਾ ਦੀ ਲਾਗ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 7,584 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਪਹਿਲਾਂ ਬੀਤੇ ਦਿਨ ਯਾਨੀ ਵੀਰਵਾਰ ਨੂੰ ਕੋਰੋਨਾ ਦੇ 7,240 ਮਾਮਲੇ ਸਾਹਮਣੇ ਆਏ ਸਨ । ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ 24 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 24 ਹਜ਼ਾਰ 747 ਹੋ ਗਈ ਹੈ।

India reports 7584 fresh cases

ਦੱਸ ਦੇਈਏ ਕਿ ਕੋਰੋਨਾ ਦੇ 7,584 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 36,267 ਹੋ ਗਈ ਹੈ । ਸਰਕਾਰੀ ਅੰਕੜਿਆਂ ਅਨੁਸਾਰ ਦੋ ਹਫ਼ਤਿਆਂ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਅੱਠ ਗੁਣਾ ਵੱਧ ਗਈ ਹੈ । ਦੇਸ਼ ਵਿੱਚ ਕੋਰੋਨਾ ਦੀ ਰੋਜ਼ਾਨਾ ਸਕਾਰਾਤਮਕਤਾ ਦਰ 2.26% ਹੈ ਅਤੇ ਹਫ਼ਤਾਵਾਰ ਸਕਾਰਾਤਮਕਤਾ ਦਰ 1.50% ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਉੱਥੇ ਹੀ ਦੂਜੇ ਪਾਸੇ ਬੀਤੇ 24 ਘੰਟਿਆਂ ਵਿੱਚ 3,791 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ । ਜਿਸ ਕਾਰਨ ਦੇਸ਼ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4,26,44,092 ਹੋ ਗਈ ਹੈ। ਰਿਕਵਰੀ ਰੇਟ ਵਰਤਮਾਨ ਵਿੱਚ 98.70% ਹੈ । ਦੇਸ਼ ਵਿੱਚ ਹੁਣ ਤੱਕ ਕੁੱਲ 85.41 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੇਸ਼ ‘ਚ ਮੁੜ ਡਰਾਉਣਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 7584 ਨਵੇਂ ਮਾਮਲੇ, 24 ਮਰੀਜ਼ਾਂ ਦੀ ਮੌਤ appeared first on Daily Post Punjabi.