India reports 80834 new cases Archives - Daily Post Punjabi

ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਕੋਵਿਡ-19 ਦੇ ਰੋਜ਼ਾਨਾ ਨਵੇਂ ਮਾਮਲੇ ਲਗਾਤਾਰ ਛੇਵੇਂ ਦਿਨ ਇੱਕ ਲੱਖ ਤੋਂ ਘੱਟ ਹਨ। ਇਸ ਤਰ੍ਹਾਂ, ਅਜਿਹਾ ਲਗਦਾ ਹੈ ਕਿ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੋ ਗਈ ਹੈ।

India reports 80834 new cases

ਦਰਅਸਲ, ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਘੱਟ 80,834 ਨਵੇਂ ਕੇਸ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਨ੍ਹਾਂ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 2,94,39,989 ਹੋ ਗਈ ਹੈ।

ਇਹ ਵੀ ਪੜ੍ਹੋ: ਅਕਾਲੀ-ਬਸਪਾ ਗੱਠਜੋੜ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ‘ਤੇ ਵਾਰ, ਕਿਹਾ – ‘ਵਿਧਾਨ ਸਭਾ ਚੋਣਾਂ ‘ਚ ਨਹੀਂ ਖੁੱਲ੍ਹੇਗਾ BJP ਦਾ ਖਾਤਾ’

ਪਿਛਲੇ 24 ਘੰਟਿਆਂ ਵਿੱਚ ਮਹਾਂਮਾਰੀ ਦੇ ਕਾਰਨ 3,303 ਦੀ ਮੌਤ ਹੋ ਗਈ, ਜਿਸ ਕਾਰਨ ਦੇਸ਼ ਦੀ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ ਹੁਣ 3,70,384 ਦੇ ਅੰਕੜੇ ‘ਤੇ ਪਹੁੰਚ ਗਈ ਹੈ। ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 95.07% ਹੋ ਗਈ ਹੈ।

India reports 80834 new cases

ਦੱਸ ਦੇਈਏ ਕਿ ਪਿਛਲੇ 71 ਦਿਨਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇੰਨੀ ਘੱਟ ਦਰਜ ਕੀਤੀ ਗਈ ਹੈ। ਉੱਥੇ ਹੀ ਇਸ ਦੌਰਾਨ ਦੇਸ਼ ਵਿੱਚ ਲਗਭਗ 1,32,062 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਅੰਕੜਿਆਂ ਅਨੁਸਾਰ ਕਈ ਦਿਨਾਂ ਬਾਅਦ ਦੇਸ਼ ਵਿੱਚ ਨਵੇਂ ਕੇਸਾਂ ਵਿੱਚ ਭਾਰੀ ਕਮੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਹੋ ਗਈ ਹੈ।

ਇਹ ਵੀ ਪੜ੍ਹੋ: ਸਿਸੋਦੀਆ ਦਾ ਵੱਡਾ ਬਿਆਨ, ਕਿਹਾ – PM ਮੋਦੀ ਅਤੇ ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਸਕੂਲਾਂ ਦੀ ਦੁਰਦਸ਼ਾ ‘ਤੇ ਪਰਦਾ ਪਾਉਣ ਲਈ ਕੀਤੀ ਦੋਸਤੀ, ਦੇਖੋ ਵੀਡੀਓ

ਗੌਰਤਲਬ ਹੈ ਕਿ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਘਟ ਕੇ 10,26,159 ਰਹਿ ਗਈ ਹੈ, ਜੋ ਕਿ ਕੋਰੋਨਾ ਦੇ ਕੁੱਲ ਕੇਸਾਂ ਦਾ ਲਗਭਗ 3.60% ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 64 ਦਿਨਾਂ ਬਾਅਦ 11 ਲੱਖ ਤੋਂ ਵੀ ਘੱਟ ਹੈ, ਜਦੋਂ ਕਿ 80,834 ਨਵੇਂ ਕੇਸ 24 ਘੰਟਿਆਂ ਵਿਚ ਆਏ, ਜੋ ਕਿ 71 ਦਿਨਾਂ ਵਿਚ ਸਭ ਤੋਂ ਘੱਟ ਹਨ।  ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਸੰਕ੍ਰਮਣ ਦੀ ਦਰ 4.39 ਪ੍ਰਤੀਸ਼ਤ ਦਰਜ ਕੀਤੀ ਗਈ । ਇਹ ਲਗਾਤਾਰ 21 ਵੇਂ ਦਿਨ 10% ਤੋਂ ਘੱਟ ਰਹੀ ਹੈ।

ਇਹ ਵੀ ਦੇਖੋ: Jaspreet Jassi ਅੰਤਿਮ ਸਸਕਾਰ live, ਭੈਣ ਨੇ ਦਿੱਤੀ ਮੁੱਖ ਅਗਨੀ,ਜਿਨ੍ਹਾਂ ਦੇ ਕੰਮ ਸੰਵਾਰੇ, ਭੁੱਬਾਂ ਮਾਰ ਰੋਏ ਉਹ ਲੋਕ

The post ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ appeared first on Daily Post Punjabi.