India Reports Highest Spike Archives - Daily Post Punjabi

ਦੇਸ਼ ‘ਚ 30 ਲੱਖ ਦੇ ਨੇੜੇ ਪਹੁੰਚਿਆ ਕੋਰੋਨਾ ਅੰਕੜਾ, 24 ਘੰਟਿਆਂ ਦੌਰਾਨ 69,878 ਨਵੇਂ ਮਾਮਲੇ, 945 ਮੌਤਾਂ
India Reports Highest Spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਇੱਕ ਵਾਰ ਫਿਰ ਰਿਕਾਰਡ 69 ਹਜ਼ਾਰ 878 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 945 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29 ਲੱਖ 75 ਹਜ਼ਾਰ 702 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 97 ਹਜ਼ਾਰ 330 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 55 ਹਜ਼ਾਰ 794 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 22 ਲੱਖ 22 ਹਜ਼ਾਰ 578 ਵਿਅਕਤੀ ਠੀਕ ਵੀ ਹੋਏ ਹਨ।

India Reports Highest Spike

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 21 ਅਗਸਤ ਨੂੰ 10,23,836 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,44,91,073 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Reports Highest Spike

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਸ਼ੁੱਕਰਵਾਰ ਨੂੰ ਇੱਥੇ 14,161 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 339 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 21,698 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,70,873 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1250 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 13 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4270 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,58,604 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.1 ਫ਼ੀਸਦੀ ਹੋ ਗਈ ਹੈ।

ਇਹ ਰਾਹਤ ਦੀ ਗੱਲ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.87% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 23% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 75% ਹੋ ਗਿਆ ਹੈ। ਭਾਰਤ ਵਿੱਚ ਰਿਕਵਰੀ ਦਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

The post ਦੇਸ਼ ‘ਚ 30 ਲੱਖ ਦੇ ਨੇੜੇ ਪਹੁੰਚਿਆ ਕੋਰੋਨਾ ਅੰਕੜਾ, 24 ਘੰਟਿਆਂ ਦੌਰਾਨ 69,878 ਨਵੇਂ ਮਾਮਲੇ, 945 ਮੌਤਾਂ appeared first on Daily Post Punjabi.