India reports near 90000 cases Archives - Daily Post Punjabi

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 43 ਲੱਖ ਦੇ ਪਾਰ, 24 ਘੰਟਿਆਂ ਦੌਰਾਨ ਲਗਭਗ 90 ਹਜ਼ਾਰ ਨਵੇਂ ਕੋਰੋਨਾ ਮਾਮਲੇ, 1115 ਮੌਤਾਂ
India reports near 90000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਬੁੱਧਵਾਰ ਨੂੰ 43 ਲੱਖ ਨੂੰ ਪਾਰ ਕਰ ਗਿਆ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 89 ਹਜ਼ਾਰ 706 ਨਵੇਂ ਮਰੀਜ਼ ਮਿਲੇ ਹਨ, ਜਦਕਿ 1115 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 43 ਲੱਖ 70 ਹਜ਼ਾਰ 129 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 97 ਹਜ਼ਾਰ 394 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 73 ਹਜ਼ਾਰ 890 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 33 ਲੱਖ 98 ਹਜ਼ਾਰ 845 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਹੁਣ ਸਿਰਫ਼ ਅਮਰੀਕਾ ਹੀ ਭਾਰਤ ਤੋਂ ਅੱਗੇ ਹੈ।

India reports near 90000 cases

ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹਰ 10 ਲੱਖ ਆਬਾਦੀ ਵਿੱਚ 3,102 ਮਰੀਜ਼ ਮਿਲ ਰਹੇ ਹਨ। ਇਹ ਅੰਕੜੇ ਦੁਨੀਆ ਦੇ ਹੋਰ ਵੱਡੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਘੱਟ ਹਨ। ਬ੍ਰਾਜ਼ੀਲ ਵਿੱਚ ਇੰਨੀ ਹੀ ਆਬਾਦੀ ‘ਤੇ 19 ਹਜ਼ਾਰ 514, ਅਮਰੀਕਾ ਵਿੱਚ 19 ਹਜ਼ਾਰ 549, ਮੈਕਸੀਕੋ ਵਿੱਚ 4,945, ਰੂਸ ਵਿੱਚ 7,063 ਮਰੀਜ਼ ਪਾਏ ਗਏ ਹਨ।  ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਮੌਤ ਦਰ 1.70% ਹੈ, ਜੋ ਕਿ ਵਿਸ਼ਵ ਵਿੱਚ ਸਭ ਤੋਂ ਘੱਟ ਹੈ।

India reports near 90000 cases

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ ਨੂੰ ਪਾਰ ਕਰ ਗਿਆ ਹੈ। ਮੰਗਲਵਾਰ ਨੂੰ ਇੱਥੇ 20 ਹਜ਼ਾਰ 131 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 9 ਲੱਖ 43 ਹਜ਼ਾਰ 772 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 27 ਹਜ਼ਾਰ 427 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 71.3% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 3609 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,97,135 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,618 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

India reports near 90000 cases

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 5 ਕਰੋੜ 18 ਲੱਖ 04 ਹਜ਼ਾਰ 677 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਐਤਵਾਰ ਨੂੰ 11 ਲੱਖ 54 ਹਜ਼ਾਰ 549 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

ਦੱਸ ਦੇਈਏ ਕਿ ਵਰਲਡ ਮੀਟਰ ਦੇ ਅਨੁਸਾਰ 9 ਸਤੰਬਰ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 65 ਲੱਖ 14 ਹਜ਼ਾਰ ਹੋ ਗਈ, ਜਿਸ ਵਿੱਚੋਂ 1 ਲੱਖ 94 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ 43 ਲੱਖ ਲੋਕ ਸੰਕਰਮਿਤ ਹੋ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 74 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਬ੍ਰਾਜ਼ੀਲ ਵਿੱਚ ਸੰਕਰਮਣ ਦੀ ਕੁੱਲ ਸੰਖਿਆ 41 ਲੱਖ 65 ਹਜ਼ਾਰ ਹੋ ਗਈ ਹੈ, ਇੱਥੇ ਇੱਕ ਲੱਖ 27 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿੱਚ ਮੌਤ ਦੀ ਦਰ ਸਭ ਤੋਂ ਵੱਧ ਹੈ।

The post ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 43 ਲੱਖ ਦੇ ਪਾਰ, 24 ਘੰਟਿਆਂ ਦੌਰਾਨ ਲਗਭਗ 90 ਹਜ਼ਾਰ ਨਵੇਂ ਕੋਰੋਨਾ ਮਾਮਲੇ, 1115 ਮੌਤਾਂ appeared first on Daily Post Punjabi.