India reports over 2.40 lakh new cases Archives - Daily Post Punjabi

ਕੋਰੋਨਾ ਕੇਸਾਂ ‘ਚ ਆਈ ਕਮੀ: ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.40 ਲੱਖ ਨਵੇਂ ਮਾਮਲੇ, 3741 ਮਰੀਜ਼ਾਂ ਨੇ ਤੋੜਿਆ ਦਮ
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਹੁਣ ਰੁਕਦੀ ਹੋਈ ਨਜ਼ਰ ਆ ਰਹੀ ਹੈ। ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੁਣ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਕੋਰੋਨਾ ਦੀ ਸਥਿਰ ਗਤੀ ਦੇ ਬਾਵਜੂਦ ਮਰਨ ਵਾਲਿਆਂ ਦੀ ਗਿਣਤੀ ਅਜੇ ਘੱਟ ਨਹੀਂ ਹੋਈ ਹੈ।

India reports over 2.40 lakh new cases

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 2,40,842 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 3741 ਮਰੀਜ਼ਾਂ ਦੀ ਮੌਤ ਹੋ ਗਈ ।

ਇਹ ਵੀ ਪੜ੍ਹੋ: ਇਸ ਸੂਬੇ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦਿੱਤੀ ਦਸਤਕ ! 341 ਬੱਚੇ ਪਾਏ ਗਏ ਕੋਰੋਨਾ ਪਾਜ਼ੀਟਿਵ

ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 65 ਲੱਖ 30 ਹਜ਼ਾਰ 132 ਹੋ ਗਈ ਹੈ ।

India reports over 2.40 lakh new cases

ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ 28 ਲੱਖ 5 ਹਜ਼ਾਰ 399 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 34 ਲੱਖ 25 ਹਜ਼ਾਰ 467 ਮਰੀਜ਼ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2 ਲੱਖ 99 ਹਜ਼ਾਰ 266 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 26,133 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਸੰਕ੍ਰਮਣ ਦੇ ਕਾਰਨ 682 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 55,53,225 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ 87,300 ਦੀ ਮੌਤ ਹੋ ਗਈ ਹੈ।

ਇਹ ਵੀ ਦੇਖੋ: ਨੀਟੂ ਸ਼ਟਰਾਂ ਵਾਲਾ ਮੀਡੀਆ ਸਾਹਮਣੇ ਕੁਰਲਾਇਆ, ਕਹਿੰਦਾ ਸਿੱਧੂ ਮੂਸੇਵਾਲੇ ਨੇ ਦਿੱਤੀ ਗੋਲੀ ਮਾਰਨ ਦੀ ਧਮਕੀ!

The post ਕੋਰੋਨਾ ਕੇਸਾਂ ‘ਚ ਆਈ ਕਮੀ: ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.40 ਲੱਖ ਨਵੇਂ ਮਾਮਲੇ, 3741 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.