India reports over 2.68 lakh fresh cases Archives - Daily Post Punjabi

ਮੁੜ ਡਰਾਉਣ ਲੱਗਿਆ ਕੋਰੋਨਾ ! 24 ਘੰਟਿਆਂ ‘ਚ 2 ਲੱਖ 68 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 402 ਮੌਤਾਂ
ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 68 ਹਜ਼ਾਰ 833 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 402 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 6041 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.66% ਹੈ।

India reports over 2.68 lakh fresh cases

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਵੱਧ ਕੇ 14 ਲੱਖ 17 ਹਜ਼ਾਰ 820 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 752 ਹੋ ਗਈ ਹੈ। ਅੰਕੜਿਆਂ ਅਨੁਸਾਰ ਬੇਟੇ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ 1 ਲੱਖ 22 ਹਜ਼ਾਰ 622 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 49 ਲੱਖ 47 ਹਜ਼ਾਰ 390 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਜੋਗਿੰਦਰ ਸਿੰਘ ਮਾਨ ‘ਆਪ’ ‘ਚ ਹੋਏ ਸ਼ਾਮਲ

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦੇਸ਼ ਵਿੱਚ ਮਿਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੀਰਵਾਰ ਨੂੰ ਮਿਲੇ ਮਰੀਜ਼ਾਂ ਨਾਲੋਂ 1.8 ਫੀਸਦੀ ਜ਼ਿਆਦਾ ਹੈ । ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਨਵੇਂ ਮਾਮਲੇ ਦਰਜ ਕਰਨ ਵਾਲੇ ਰਾਜਾਂ ਵਿੱਚ ਮਹਾਰਾਸ਼ਟਰ ਸਭ ਤੋਂ ਉੱਪਰ ਹੈ । ਇੱਥੇ ਕੋਰੋਨਾ ਦੇ 43,211 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕਰਨਾਟਕ ਵਿੱਚ 28,723, ਦਿੱਲੀ ਵਿੱਚ 24,383, ਤਾਮਿਲਨਾਡੂ ਵਿੱਚ 23,459 ਅਤੇ ਪੱਛਮੀ ਬੰਗਾਲ ਵਿੱਚ 22,645 ਮਾਮਲੇ ਸਾਹਮਣੇ ਆਏ ਹਨ।

India reports over 2.68 lakh fresh cases

ਗੌਰਤਲਬ ਹੈ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਵਾਇਰਸ ਰੋਧੀ ਵੈਕਸੀਨ ਦੀਆਂ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 58 ਲੱਖ 2 ਹਜ਼ਾਰ 976 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਵੈਕਸੀਨ ਦੀਆਂ 156 ਕਰੋੜ 2 ਲੱਖ 51 ਹਜ਼ਾਰ 117 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਮੁੜ ਡਰਾਉਣ ਲੱਗਿਆ ਕੋਰੋਨਾ ! 24 ਘੰਟਿਆਂ ‘ਚ 2 ਲੱਖ 68 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 402 ਮੌਤਾਂ appeared first on Daily Post Punjabi.