India Reports Over 64000 Cases Archives - Daily Post Punjabi

Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1092 ਲੋਕਾਂ ਦੀ ਮੌਤ
India Reports Over 64000 Cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 64 ਹਜ਼ਾਰ 531 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1092 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27 ਲੱਖ 67 ਹਜ਼ਾਰ 274 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 76 ਹਜ਼ਾਰ 514 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 52 ਹਜ਼ਾਰ 889 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 20 ਲੱਖ 37 ਹਜ਼ਾਰ 871 ਵਿਅਕਤੀ ਠੀਕ ਵੀ ਹੋਏ ਹਨ।

India Reports Over 64000 Cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 18 ਅਗਸਤ ਨੂੰ 8,01,518 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,17,42,782 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Reports Over 64000 Cases

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਮੰਗਲਵਾਰ ਨੂੰ ਇੱਥੇ 11119 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 422 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20,687 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,37,870 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1374 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 12 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4226 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,54,741 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.1 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਕਿਰਿਆਸ਼ੀਲ ਕੇਸਾਂ ਦੀ ਦਰ ਹੇਠਾਂ ਆ ਗਈ ਹੈ। ਮੌਤ ਦਰ ਵੀ 1.91% ‘ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 24.90% ਰਹਿ ਗਈ ਹੈ। ਇਸ ਦੇ ਨਾਲ ਰਿਕਵਰੀ ਰੇਟ ਦੀ ਦਰ ਭਾਵ 73.17% ਹੋ ਗਈ ਹੈ। ਭਾਰਤ ਵਿੱਚ ਰਿਕਵਰੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

The post Coronavirus: ਦੇਸ਼ ‘ਚ 24 ਘੰਟਿਆਂ ਦੌਰਾਨ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1092 ਲੋਕਾਂ ਦੀ ਮੌਤ appeared first on Daily Post Punjabi.