India reports over 67000 cases Archives - Daily Post Punjabi

ਦੇਸ਼ ‘ਚ 24 ਘੰਟਿਆਂ ਦੌਰਾਨ 67 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1059 ਮੌਤਾਂ, ਮਰੀਜ਼ਾਂ ਦਾ ਅੰਕੜਾ 32 ਲੱਖ ਦੇ ਪਾਰ
India reports over 67000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 32 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 67 ਹਜ਼ਾਰ 151 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1059 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 32 ਲੱਖ 34 ਹਜ਼ਾਰ 475 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 07 ਹਜ਼ਾਰ 267 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 59 ਹਜ਼ਾਰ 449 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 24 ਲੱਖ 67 ਹਜ਼ਾਰ 759 ਵਿਅਕਤੀ ਠੀਕ ਵੀ ਹੋਏ ਹਨ।

India reports over 67000 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 25 ਅਗਸਤ ਨੂੰ 8,23,992 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,76,51,512 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports over 67000 cases

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਐਤਵਾਰ ਨੂੰ ਇੱਥੇ 10,425 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 329 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22,794 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 5,14,790 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1544 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 17 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4330 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,64,071 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.83% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 22% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 76% ਹੋ ਗਿਆ ਹੈ। ਭਾਰਤ ਵਿੱਚ ਰਿਕਵਰੀ ਦਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

The post ਦੇਸ਼ ‘ਚ 24 ਘੰਟਿਆਂ ਦੌਰਾਨ 67 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1059 ਮੌਤਾਂ, ਮਰੀਜ਼ਾਂ ਦਾ ਅੰਕੜਾ 32 ਲੱਖ ਦੇ ਪਾਰ appeared first on Daily Post Punjabi.