India reports over 78000 cases Archives - Daily Post Punjabi

24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 78,761 ਨਵੇਂ ਮਾਮਲੇ, 948 ਲੋਕਾਂ ਦੀ ਮੌਤ
India reports over 78000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 35 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 78 ਹਜ਼ਾਰ 761 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 948 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 35 ਲੱਖ 42 ਹਜ਼ਾਰ 734 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 65 ਹਜ਼ਾਰ 302 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 63 ਹਜ਼ਾਰ 498 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 27 ਲੱਖ 13 ਹਜ਼ਾਰ 934 ਵਿਅਕਤੀ ਠੀਕ ਵੀ ਹੋਏ ਹਨ। ਅਮਰੀਕਾ ਬ੍ਰਾਜ਼ੀਲ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਭਾਰਤ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ 24 ਘੰਟਿਆਂ ਵਿੱਚ ਰਿਕਾਰਡ 76,472 ਨਵੇਂ ਮਾਮਲੇ ਸਾਹਮਣੇ ਆਏ ਸਨ।

India reports over 78000 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 29 ਅਗਸਤ ਨੂੰ 10,55,027 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 4,14,61,636 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports over 78000 cases

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਇੱਥੇ ਪਿਛਲੇ ਕੁਝ ਦਿਨਾਂ ਤੋਂ ਮਾਮਲੇ ਤੇਜ਼ੀ ਨਾਲ ਵਧਦੇ ਹੋਏ 14 ਹਜ਼ਾਰ ਤੋਂ ਵੱਧ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ ਇੱਥੇ 16,286 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 328 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 24,103 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 5,54,711 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 2 ਦਿਨ ਤੋਂ ਰੋਜ਼ਾਨਾ 1800 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਦਿੱਲੀ ਵਿੱਚ ਸ਼ਨੀਵਾਰ ਨੂੰ 1954 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 15 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4404 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,71,366 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.2 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇਸੇ ਵਿਚਾਲੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੌਤ ਦਰ 1.81% ‘ਤੇ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 22% ਰਹਿ ਗਈ ਹੈ। ਇਸਦੇ ਨਾਲ ਹੀ ਭਾਰਤ ਵਿੱਚ ਰਿਕਵਰੀ ਰੇਟ 76% ਹੋ ਗਿਆ ਹੈ।

The post 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 78,761 ਨਵੇਂ ਮਾਮਲੇ, 948 ਲੋਕਾਂ ਦੀ ਮੌਤ appeared first on Daily Post Punjabi.