India reports over 95000 cases Archives - Daily Post Punjabi

ਦੇਸ਼ ‘ਚ ਕੋਰੋਨਾ ਹੋਇਆ ਬੇਕਾਬੂ, ਇੱਕ ਦਿਨ ‘ਚ ਰਿਕਾਰਡ 95 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1172 ਮੌਤਾਂ
India reports over 95000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੀਰਵਾਰ ਨੂੰ 44 ਲੱਖ ਨੂੰ ਪਾਰ ਕਰ ਗਿਆ । ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 95 ਹਜ਼ਾਰ 735 ਨਵੇਂ ਮਰੀਜ਼ ਮਿਲੇ ਹਨ, ਜਦਕਿ 1172 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 44 ਲੱਖ 65 ਹਜ਼ਾਰ 864 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 9 ਲੱਖ 19 ਹਜ਼ਾਰ 018 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 75 ਹਜ਼ਾਰ 062 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 34 ਲੱਖ 71 ਹਜ਼ਾਰ 784 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਹੁਣ ਸਿਰਫ਼ ਅਮਰੀਕਾ ਹੀ ਭਾਰਤ ਤੋਂ ਅੱਗੇ ਹੈ।

India reports over 95000 cases

ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵੱਧ ਰਹੀ ਹੈ। ਦੁਨੀਆ ਦੇ 54 ਫ਼ੀਸਦੀ ਮਾਮਲੇ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਵਿੱਚ ਸਾਹਮਣੇ ਆਏ ਹਨ । ਕੋਰੋਨਾ ਨਾਲ ਦੁਨੀਆ ਦੇ 44 ਫ਼ੀਸਦੀ ਲੋਕਾਂ ਦੀ ਮੌਤ ਇਨ੍ਹਾਂ ਤਿੰਨਾਂ ਦੇਸ਼ਾਂ ਵਿੱਚ ਹੋਈ ਹੈ। ਇਸ ਦੇ ਨਾਲ ਹੀ 54 ਪ੍ਰਤੀਸ਼ਤ (1 ਕਰੋੜ) ਮਰੀਜ਼ ਵੀ ਠੀਕ ਹੋ ਚੁੱਕੇ ਹਨ।

India reports over 95000 cases

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ ਨੂੰ ਪਾਰ ਕਰ ਗਿਆ ਹੈ। ਬੁੱਧਵਾਰ ਨੂੰ ਇੱਥੇ 23 ਹਜ਼ਾਰ 577 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 9 ਲੱਖ 67 ਹਜ਼ਾਰ 349 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 27 ਹਜ਼ਾਰ 787 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 71.0% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 4039 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 2,01,174 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,638 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

India reports over 95000 cases

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 5 ਕਰੋੜ 29 ਲੱਖ 34 ਹਜ਼ਾਰ 433 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ 11 ਲੱਖ 29 ਹਜ਼ਾਰ 756 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

ਦੱਸ ਦੇਈਏ ਕਿ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 2 ਕਰੋੜ 79 ਲੱਖ 30 ਹਜ਼ਾਰ 514 ਕੇਸ ਸਾਹਮਣੇ ਆ ਚੁੱਕੇ ਹਨ। 24 ਘੰਟਿਆਂ ਵਿੱਚ 2 ਲੱਖ 2 ਹਜ਼ਾਰ 214 ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਵਿਚੋਂ 95 ਹਜ਼ਾਰ ਤੋਂ ਵੱਧ ਮਾਮਲੇ ਸਿਰਫ ਭਾਰਤ ਵਿੱਚ ਪਾਏ ਗਏ ਹਨ। ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। 1 ਕਰੋੜ ਮਰੀਜ਼ਾਂ ਦੇ ਠੀਕ ਹੋਣ ਵਿੱਚ 209 ਦਿਨ ਲੱਗ ਗਏ ਸਨ। ਇਸ ਦੇ ਨਾਲ ਹੀ 45 ਦਿਨਾਂ ਵਿੱਚ ਠੀਕ ਹੋਏ ਮਰੀਜ਼ਾਂ ਦੀ ਗਿਣਤੀ 2 ਕਰੋੜ ਹੋ ਗਈ ਹੈ।

The post ਦੇਸ਼ ‘ਚ ਕੋਰੋਨਾ ਹੋਇਆ ਬੇਕਾਬੂ, ਇੱਕ ਦਿਨ ‘ਚ ਰਿਕਾਰਡ 95 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1172 ਮੌਤਾਂ appeared first on Daily Post Punjabi.