India reports spike 22752 new cases Archives - Daily Post Punjabi

ਦੇਸ਼ ‘ਚ 24 ਘੰਟਿਆਂ ਦੌਰਾਨ 22752 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ ਸਾਢੇ 7 ਲੱਖ ਦੇ ਨੇੜੇ
India reports spike 22752 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ  ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 22 ਹਜ਼ਾਰ 752 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 482 ਮਰੀਜ਼ਾਂ ਦੀ ਮੌਤ ਹੋ ਗਈ ਹੈ । ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਹੁਣ ਕੋਰੋਨਾ ਦੇ 2 ਲੱਖ 64 ਹਜ਼ਾਰ 944 ਸਰਗਰਮ ਮਾਮਲੇ ਹਨ। ਇਸ ਮਹਾਂਮਾਰੀ ਕਾਰਨ ਹੁਣ ਤੱਕ 20 ਹਜ਼ਾਰ 642 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ 4 ਲੱਖ 56 ਹਜ਼ਾਰ 830 ਲੋਕ ਠੀਕ ਹੋ ਚੁੱਕੇ ਹਨ ।

India reports spike 22752 new cases

ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜ ਵਿੱਚ ਕੋਰੋਨਾ ਦੇ 5134 ਨਵੇਂ ਮਾਮਲੇ ਸਾਹਮਣੇ ਆਏ ਹਨ । ਸਿਹਤ ਵਿਭਾਗ ਅਨੁਸਾਰ ਇੱਥੇ ਹੁਣ ਤੱਕ 9 ਹਜ਼ਾਰ 250 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਨ੍ਹਾਂ ਵਿਚੋਂ 5002 ਲੋਕ ਮੁੰਬਈ ਦੇ ਹਨ ।

India reports spike 22752 new cases

ਇਸ ਦੇ ਨਾਲ ਹੀ ਦੂਸਰੇ ਸਭ ਤੋਂ ਪ੍ਰਭਾਵਤ ਰਾਜ ਤਾਮਿਲਨਾਡੂ ਵਿੱਚ ਕੋਰੋਨਾ ਤੋਂ 3616 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਰਾਜ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਲੱਖ 18 ਹਜ਼ਾਰ 595 ਹੋ ਗਈ ਹੈ । ਰਾਜ ਵਿੱਚ ਕੁੱਲ 45,839 ਕਿਰਿਆਸ਼ੀਲ ਕੇਸ ਹਨ । ਅੱਜ ਤਾਮਿਲਨਾਡੂ ਵਿੱਚ ਕੋਰੋਨਾ ਕਾਰਨ 65 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 1636 ਹੋ ਗਈ ਹੈ ।

ਉੱਥੇ ਹੀ ਦੂਜੇ ਪਾਸੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਇੱਥੇ ਪਿਛਲੇ 24 ਘੰਟਿਆਂ ਦੌਰਾਨ 2008 ਨਵੇਂ ਮਾਮਲੇ ਸਾਹਮਣੇ ਆਏ ਹਨ ਤਾਂ ਇਸ ਦੌਰਾਨ 50 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1,02,831 ਹੋ ਗਈ ਹੈ। ਇਸ ਤੋਂ ਇਲਾਵਾ ਇਸ ਕੋਰੋਨਾ ਵਾਇਰਸ ਮਹਾਮਾਰੀ ਕਾਰਨ 3165 ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਕੋਰੋਨਾ ਮਾਮਲਿਆਂ ਵਿੱਚ ਗੁਜਰਾਤ ਚੌਥੇ ਨੰਬਰ ਤੇ ਅਤੇ ਪੱਛਮੀ ਬੰਗਾਲ ਪੰਜਵੇਂ ਨੰਬਰ ‘ਤੇ ਹੈ ।

The post ਦੇਸ਼ ‘ਚ 24 ਘੰਟਿਆਂ ਦੌਰਾਨ 22752 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ ਸਾਢੇ 7 ਲੱਖ ਦੇ ਨੇੜੇ appeared first on Daily Post Punjabi.