India sees highest single day spike Archives - Daily Post Punjabi

ਦੇਸ਼ ‘ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, 24 ਘੰਟਿਆਂ ਦੌਰਾਨ ਕਰੀਬ 70 ਹਜ਼ਾਰ ਨਵੇਂ ਮਾਮਲੇ, 977 ਮੌਤਾਂ
India sees highest single day spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 28 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਪਹਿਲੀ ਵਾਰ ਰਿਕਾਰਡ 69 ਹਜ਼ਾਰ 652 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 977 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 28 ਲੱਖ 36 ਹਜ਼ਾਰ 926 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 86 ਹਜ਼ਾਰ 395 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 53 ਹਜ਼ਾਰ 866 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 20 ਲੱਖ 96 ਹਜ਼ਾਰ 665 ਵਿਅਕਤੀ ਠੀਕ ਵੀ ਹੋਏ ਹਨ।

India sees highest single day spike

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 19 ਅਗਸਤ ਨੂੰ 9,18,470 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,26,61,252 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India sees highest single day spike

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਬੁੱਧਵਾਰ ਨੂੰ ਇੱਥੇ 13,165 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 346 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 21,033 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,46,881 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1398 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 9 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4235 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,56,139 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.1 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਦੁਨੀਆ ਵਿੱਚ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਸਥਾਨ ‘ਤੇ ਹੈ। ਹੁਣ ਤੱਕ 57 ਲੱਖ ਤੋਂ ਵੱਧ ਲੋਕ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 43 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1216 ਵਿਅਕਤੀਆਂ ਦੀ ਮੌਤ ਹੋ ਗਈ ਹੈ । ਉੱਥੇ ਹੀ ਬ੍ਰਾਜ਼ੀਲ ਵਿੱਚ 24 ਘੰਟਿਆਂ ਵਿੱਚ 48 ਹਜ਼ਾਰ ਕੇਸ ਸਾਹਮਣੇ ਆਏ ਹਨ। ਦੁਨੀਆ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਭਾਰਤ ਵਿੱਚ ਆ ਰਹੇ ਹਨ ਅਤੇ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ-ਬ੍ਰਾਜ਼ੀਲ ਵਿੱਚ ਹੈ।

The post ਦੇਸ਼ ‘ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, 24 ਘੰਟਿਆਂ ਦੌਰਾਨ ਕਰੀਬ 70 ਹਜ਼ਾਰ ਨਵੇਂ ਮਾਮਲੇ, 977 ਮੌਤਾਂ appeared first on Daily Post Punjabi.